ਪੰਜਾਬ ਵਿੱਚ ਵਿਕਾਸ ਲਈ ਭਾਜਪਾ ਲਿਆਉਣ ਦੀ ਕੀਤੀ ਵਕਾਲਤ ਮੋਗਾ : ਭਾਜਪਾ ਆਗੂ ਸੁਨੀਲ ਜਾਖੜ ਨੇ ਮੋਗਾ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਸ਼ਾਮਲ ਹੋਏ। ਉਨ੍ਹਾਂ ਆਮ ਆਦਮੀਂ ਪਾਰਟੀ ‘ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਖਤਰੇ ਵਿੱਚ ਹੈ …
Read More »Monthly Archives: June 2022
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ
ਅਧਿਕਾਰੀਆਂ ਨੂੰ ਮੁੱਦਾ ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਸ਼ਾਮਲ ਕਰਨ ਦੀ ਹਦਾਇਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 18 ਸਾਲਾਂ ਤੋਂ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੇ ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ। ਯੂਨੀਅਨ ਆਗੂ ਅਜਮੇਰ ਔਲਖ ਤੇ ਮਨਪ੍ਰੀਤ ਸਿੰਘ …
Read More »ਬਹੁਗਿਣਤੀਆਂ ਨੂੰ ਖੁਸ਼ ਕਰਨ ਲਈ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ : ਜਥੇਦਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਬਹੁਗਿਣਤੀ ਵੋਟਾਂ ਦੀ ਰਾਜਨੀਤੀ ਕਾਰਨ ਸਰਕਾਰਾਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀਆਂ। ਉਨ੍ਹਾਂ ਇਸ ਮਾਮਲੇ ਵਿੱਚ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਸ੍ਰੀ ਅਕਾਲ ਤਖਤ ਸਾਹਿਬ ‘ਤੇ …
Read More »ਸੰਗਰੂਰ ਜ਼ਿਮਨੀ ਚੋਣ ‘ਚ ਮੁਕਾਬਲਾ ਬਹੁਕੋਣਾ ਰਹਿਣ ਦੇ ਆਸਾਰ
16 ਉਮੀਦਵਾਰ ਅਜ਼ਮਾ ਰਹੇ ਹਨ ਆਪਣੀ ਕਿਸਮਤ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਭਾਵੇਂ ਕੁੱਲ 16 ਉਮੀਦਵਾਰ ਕਿਸਮਤ ਆਜ਼ਮਾ ਰਹੇ ਹਨ ਪਰ ਮੁੱਖ ਮੁਕਾਬਲਾ ਪੰਜ ਮੁੱਖ ਸਿਆਸੀ ਧਿਰਾਂ ‘ਆਪ’, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਹੋਣ ਦੇ ਆਸਾਰ …
Read More »ਰਾਹੁਲ ਗਾਂਧੀ ਕੋਲੋਂ ਈਡੀ ਵਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਖਿਲਾਫ ਇਕਜੁਟ ਹੋਏ ਕਾਂਗਰਸੀ
ਕੇਂਦਰ ਸਰਕਾਰ ਤੇ ਈਡੀ ਅੱਗੇ ਨਹੀਂ ਝੁਕੇਗੀ ਕਾਂਗਰਸ : ਵੜਿੰਗ ਸੰਗਰੂਰ/ਬਿਊਰੋ ਨਿਊਜ਼ : ਰਾਹੁਲ ਗਾਂਧੀ ਕੋਲੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਖਫਾ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਜਾਂਚ ਏਜੰਸੀਆਂ ਰਾਹੀਂ ਕਾਂਗਰਸੀ ਆਗੂਆਂ ਨੂੰ ਡਰਾਉਣਾ-ਧਮਕਾਉਣਾ ਬੰਦ ਕਰੇ, ਜੇਕਰ ਅਜਿਹਾ ਨਾ ਹੋਇਆ ਤਾਂ …
Read More »ਸਿੱਪੀ ਸਿੱਧੂ ਕਤਲ ਮਾਮਲਾ : ਹਿਮਾਚਲ ਪ੍ਰਦੇਸ਼ ਦੀ ਕਾਰਜਕਾਰੀ ਚੀਫ ਜਸਟਿਸ ਦੀ ਧੀ ਗ੍ਰਿਫਤਾਰ
ਚੰਡੀਗੜ੍ਹ : ਸੀਬੀਆਈ ਨੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਹੱਤਿਆ ਦੇ ਮਾਮਲੇ ਵਿੱਚ ਸੱਤ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਕਾਰਜਕਾਰੀ ਚੀਫ ਜਸਟਿਸ ਸਬੀਨਾ ਦੀ ਧੀ ਕਲਿਆਣੀ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਨੇ ਮੁਲਜ਼ਮ ਨੂੰ ਚੰਡੀਗੜ੍ਹ ਦੇ ਸੈਕਟਰ 43 ਵਿੱਚ ਸਥਿਤ ਸੀਬੀਆਈ ਦੀ ਵਿਸ਼ੇਸ ਅਦਾਲਤ ਵਿੱਚ …
Read More »ਪੰਜਾਬ ਦੇ ਜੰਗਲਾਤ ਮਹਿਕਮੇ ‘ਚ ਵਿਆਪਕ ਪੱਧਰ ‘ਤੇ ਭ੍ਰਿਸ਼ਟਾਚਾਰ ਦੇ ਸੰਕੇਤ
ਨੇਤਾਵਾਂ ਅਤੇ ਅਫ਼ਸਰਸ਼ਾਹੀ ਦਾ ਗੱਠਜੋੜ ਬੇਨਕਾਬ ੲ ਚੜ੍ਹਾਵਾ ਚੜ੍ਹਾਉਣ ਵਾਲਿਆਂ ਦੀ ਹੁੰਦੀ ਸੀ ਮਲਾਈਦਾਰ ਅਹੁਦਿਆਂ ‘ਤੇ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਮਗਰੋਂ ਜੰਗਲਾਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਸੰਗਠਿਤ ਤੇ ਗੁੰਝਲਦਾਰ ਰੂਪ ਸਾਹਮਣੇ ਆਇਆ ਹੈ। ਜੰਗਲਾਤ …
Read More »ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ ‘ਤੇ ਵਿਜੀਲੈਂਸ ਦੀ ਤਲਵਾਰ ਲਟਕੀ
ਕਾਂਗਰਸ ਸਰਕਾਰ ਸਮੇਂ ਸਰਕਾਰੀ ਵਿਭਾਗਾਂ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ, ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼ਾਮਲ ਹਨ, ਉਤੇ ਵਿਜੀਲੈਂਸ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਸੂਬੇ ਵਿੱਚ ਸੱਤਾ ਤਬਦੀਲੀ ਤੋਂ …
Read More »ਦੋ ਸਾਲ ਦੇ ਅਰਸੇ ਬਾਅਦ ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਵੱਲੋਂ ‘ਇੰਸਪੀਰੇਸ਼ਨਲ ਸਟੈੱਪਸ’ 28 ਅਗਸਤ ਨੂੰ ਹੋਵੇਗੀ, ਰਜਿਸਟ੍ਰੇਸ਼ਨ ਔਨ-ਲਾਈਨ, ਈ-ਮੇਲ ਜਾਂ ਫੋਨ ‘ਤੇ ਵੀ ਕਰਵਾਈ ਜਾ ਸਕਦੀ ਹੈ
ਬਰੈਂਪਟਨ/ਡਾ. ਝੰਡ : ਸਾਰੀ ਦੁਨੀਆਂ ਵਿਚ ਕਰੋਨਾ ਮਹਾਂਮਾਰੀ ਦੇ ਫੈਲਣ ਦੇ ਕਾਰਨ ਦੋ ਸਾਲ ਦੇ ਲੰਮੇ ਅਰਸੇ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਵੱਲੋਂ ‘ਇੰਸਪੀਰੇਸ਼ਨਲ ਸਟੈੱਪਸ’ ਐਤਵਾਰ 28 ਅਗਸਤ ਨੂੰ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਲਈ ਰਜਿਸਟ੍ਰੇਸ਼ਨ ਆਰੰਭ ਹੋ ਗਈ ਹੈ। ਇਸ ਸਬੰਧੀ ਜਾਣਕਾਰੀ [email protected] ਜਾਂ 416-564-3939 …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਦੀ ਹੋਈ ਚੋਣ
ਬਰੈਂਪਟਨ/ਮਹਿੰਦਰ ਸਿੰਘ ਮੋਹੀ : ਪਿਛਲੇ ਸ਼ੁੱਕਰਵਾਰ ਨੂੰ ਗੋਰ ਮਲਟੀਪਲੈਕਸ ਵਿੱਚ ਐਸੋਸੀਏਟਿਡ ਸੀਨੀਅਰਜ ਕਲੱਬਜ਼, ਜੋ ਬਰੈਂਪਟਨ ਦੀ ਵੱਡੀ ਗਿਣਤੀ ਵਿੱਚ ਲੋਕਲ ਤੌਰ ‘ਤੇ ਰਜਿਸਟਰਡ ਸੀਨੀਅਰ ਕਲੱਬਾਂ ਦੀ ਅਗਵਾਈ ਕਰਦੀ ਹੈ ਤੇ ਉਹਨਾਂ ਵਿੱਚ ਆਪਸੀ ਤਾਲਮੇਲ ਰੱਖਦੀ ਹੈ, ਦੇ ਨੁਮਾਇੰਦਿਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਇਸਦਾ ਮੁੱਖ ਏਜੰਡਾ ਪਿਛਲੇ ਤਿੰਨ ਸਾਲਾਂ ਤੋਂ …
Read More »