Breaking News
Home / 2022 / June (page 20)

Monthly Archives: June 2022

ਅਗਨੀਪਥ ਯੋਜਨਾ ਖਿਲਾਫ਼ ਬਿਹਾਰ, ਰਾਜਸਥਾਨ ਸਮੇਤ ਕਈ ਰਾਜਾਂ ’ਚ ਵਿਰੋਧ ਪ੍ਰਦਰਸ਼ਨ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਇਕ ਵਿਦਿਆਰਥੀ ਨੇ ਦਿੱਤੀ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਵਿਚ ਭਰਤੀ ਹੋਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਅਗਨੀਪਥ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਅਗਨੀਪਥ ਯੋਜਨਾ ਨੂੰ ਲੈ ਕੇ ਬਿਹਾਰ ਤੋਂ ਸ਼ੁਰੂ ਹੋਇਆ ਇਹ ਵਿਰੋਧ ਹੁਣ ਰਾਜਸਥਾਨ, ਹਿਮਾਚਲ ਪ੍ਰਦੇਸ਼ …

Read More »

ਪੰਜਾਬ ਕਾਂਗਰਸ ਦਾ ਈਡੀ ਖਿਲਾਫ਼ ਚੰਡੀਗੜ੍ਹ ’ਚ ਪ੍ਰਦਰਸ਼ਨ

ਗਵਰਨਰ ਹਾਊਸ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਈਡੀ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਦੇ ਵਿਰੋਧ ਵਿਚ ਅੱਜ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਚ ਜਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਦੋਂ …

Read More »

ਮੋਦੀ ਨੇ ਹਿਮਾਚਲ ਪ੍ਰਦੇਸ਼ ਨੂੰ ਦੱਸਿਆ ਆਪਣਾ ਦੂਜਾ ਘਰ

ਪ੍ਰਧਾਨ ਮੰਤਰੀ ਬਣਨ ਮਗਰੋਂ ਹਿਮਾਚਲ ’ਚ ਗੁਜਾਰਨਗੇ ਪਹਿਲੀ ਰਾਤ ਸ਼ਿਮਲਾ/ਬਿਊਰੋ ਨਿਊਜ਼ : ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਪਹਿਲੀ ਵਾਰ ਆਪਣੇ ਦੂਜੇ ਘਰ ਹਿਮਾਚਲ ਪ੍ਰਦੇਸ਼ ’ਚ ਪਹਿਲੀ ਰਾਤ ਬਿਤਾਉਣਗੇ। ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਦੇ ਸੰਮੇਲਨ ’ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ

ਨਵੇਂ ਸਮੇਂ ਅਨੁਸਾਰ ਝੰਡਾ ਉਤਾਰਨ ਦੀ ਰਸਮ ਹੁਣ 6:30 ਵਜੇ ਹੋਵੇਗੀ ਸ਼ੁਰੂ ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਸਾਂਝੀ ਚੌਂਕੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦਰਮਿਆਨ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਭਾਰਤ-ਪਾਕਿ ਸਰਹੱਦ ’ਤੇ ਹੁੰਦੀ ਰੀਟਰੀਟ ਸੈਰੇਮਨੀ ਪਹਿਲਾਂ ਭਾਰਤੀ ਸਮੇਂ ਅਨੁਸਾਰ ਸ਼ਾਮ ਨੂੰ 6 ਵਜੇ ਸ਼ੁਰੂ …

Read More »

ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

ਕਿਹਾ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕਈਆਂ ਨੂੰ ਭੇਜਿਆ ਅੰਦਰ ਅਤੇ ਕਈਆਂ ਦੀ ਤਿਆਰੀ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਜਿਸਦੇ ਨਤੀਜੇ 26 ਜੂਨ ਨੂੰ ਆਉਣੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ …

Read More »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ ਪੰਜਾਬ ਸਰਕਾਰ

ਰਾਜਸਥਾਨ ਅਤੇ ਛੱਤੀਸਗੜ੍ਹ ਦੇ ਆਦੇਸ਼ ਸਟੱਡੀ ਕਰਨਗੇ ਅਫਸਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ। ਇਸਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਜਾਣਕਾਰੀ ਮੰਗਵਾਈ ਹੈ। ਇਨ੍ਹਾਂ ਦੋਵੇਂ ਰਾਜਾਂ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ …

Read More »

ਰਾਹੁਲ, ਵਰੁਨ, ਅਖਿਲੇਸ਼ ਤੇ ਮਾਇਆਵਤੀ ਨੇ ਅਗਨੀਪਥ ਯੋਜਨਾ ਦੀ ਕੀਤੀ ਆਲੋਚਨਾ

ਕੈਪਟਨ ਅਮਰਿੰਦਰ ਨੇ ਵੀ ਨਵੀਂ ਭਰਤੀ ਯੋਜਨਾ ’ਤੇ ਪ੍ਰਗਟਾਈ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੀ ਜਾ ਰਹੀ ‘ਅਗਨੀਪਥ ਯੋਜਨਾ’ ਖਿਲਾਫ ਵਿਰੋਧ ਹੁਣ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ, ਭਾਜਪਾ ਆਗੂ ਵਰੁਨ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ …

Read More »

ਟੋਰਾਂਟੋ ਪੁਲਿਸ ਚੀਫ ਵਲੋਂ ਅੱਜ ਬਲੈਕ ਕਮਿਊਨਿਟੀ ਤੋਂ ਮੰਗੀ ਗਈ ਮੁਆਫੀ

ਟੋਰਾਂਟੋ ਪੁਲਿਸ ਦੇ  ਅਧਿਕਾਰੀ ਵੱਲੋਂ ਅੱਜ ਸਵੇਰੇ ਸਿਟੀ ਦੀ ਬਲੈਕ ਕਮਿਊਨਿਟੀ ਤੋਂ ਮੁਆਫੀ ਮੰਗੀ ਗਈ। ਪੁਲਿਸ ਵੱਲੋਂ ਇਸ ਦੌਰਾਨ ਆਪਣੀ ਪਾਵਰ ਦੀ ਕੀਤੀ ਗਈ ਦੁਰਵਰਤੋਂ ਦੇ ਨਾਲ ਨਾਲ ਤਲਾਸ਼ੀ ਲੈਣ ਦੇ ਮਾਮਲਿਆਂ ਸਬੰਧੀ ਨਵਾਂ ਡਾਟਾ ਜਾਰੀ ਕੀਤਾ ਗਿਆ । ਨਿਊਜ਼ ਕਾਨਫਰੰਸ ਦੌਰਾਨ ਟੋਰਾਂਟੋ ਪੁਲਿਸ ਚੀਫ ਜੇਮਜ਼ ਰੈਮਰ ਵਲੋਂ ਬ੍ਲੈਕ ਕਮਿਊਨਟੀ …

Read More »

ਗੰਨ ਕਲਚਰ ਰੋਕਣ ਲਈ ਪਾਰਲੀਮੈਂਟ ‘ਚ ਵਿਚਾਰ ਦੌਰਾਨ ਅਮਰੀਕਾ ਵਿੱਚ ਮੁੜ੍ਹ ਫਾਇਰਿੰਗ

ਇੱਕ ਪਾਸੇ ਅਮਰੀਕੀ ਪਾਰਲੀਮੈਂਟ ਗੰਨ ਕਲਚਰ ਦੇ ਵਿਰੁੱਧ ਸਖ਼ਤ ਉਪਾਵਾਂ ਉੱਤੇ ਵਿਚਾਰ ਕਰ ਰਹੀ ਹੈ, ਦੂਜੇ ਪਾਸੇ ਦੇਸ਼ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਹੋਈਆਂ, ਜਿਨ੍ਹਾਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖ਼ਮੀ ਹੋ ਗਏ ਪਤਾ ਲੱਗੇ ਹਨ। ਪਹਿਲੀ ਘਟਨਾ ਵਿੱਚ ਦੱਖਣੀ ਅਲਬਾਨੀ ਵਿੱਚ ਅਪਰਾਧੀਆਂ ਨੇ ਭੱਜਦੇ ਹੋਏ …

Read More »

ਸੰਗਰੂਰ ਜ਼ਿਮਨੀ ਚੋਣ ਨੇ ‘ਆਪ’ ਦੀ ਟੈਨਸ਼ਨ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਟੈਨਸ਼ਨ ਹੁਣ ਵਧ ਗਈ ਹੈ। ਜਾਣਕਾਰੀ ਮਿਲੀ ਹੈ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਵੀ ਕੱਢਣਗੇ। ਜ਼ਿਕਰਯੋਗ ਹੈ …

Read More »