ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ’ਤੇ 28 ਕਰੋੜ ਦਾ ਘਪਲਾ ਕਰਨ ਦਾ ਆਰੋਪ ਲਗਾਇਆ ਹੈ। ਇਸ ਨੂੰ ਲੈ ਕੇ ਧਾਲੀਵਾਲ ਨੇ ਅੰਮਿ੍ਰਤਸਰ ਜੀਟੀ ਰੋਡ …
Read More »Monthly Archives: June 2022
ਪੰਜਾਬ ’ਚ ਫਰਜ਼ੀ ਡਿਗਰੀਆਂ ’ਤੇ ਨੌਕਰੀ ਕਰਨ ਵਾਲੇ ਹੋਣਗੇ ਬਰਖਾਸਤ
ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਵੱਡੇ ਆਗੂਆਂ ਦੇ ਰਿਸ਼ਤੇਦਾਰਾਂ ਦਾ ਜਲਦੀ ਕਰਾਂਗੇ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਫਰਜ਼ੀ ਡਿਗਰੀਆਂ ’ਤੇ ਸਰਕਾਰੀ ਨੌਕਰੀਆਂ ਕਰਨ ਵਾਲੇ ਜਲਦੀ ਹੀ ਆਪਣੇ ਅਹੁਦਿਆਂ ਤੋਂ ਬਰਖਾਸਤ ਹੋਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ …
Read More »ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ
ਕਿਹਾ : ਤੇਰੀ ਮੌਤ ਦਾ ਇਨਸਾਫ਼ ਦਿਵਾ ਕੇ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ਮੌਕੇ ਉਸ ਦੇ ਚਾਹੁਣ ਵਾਲੇ ਅੱਜ ਵੱਡੀ ਗਿਣਤੀ ਵਿਚ ਮੂਸਾ ਪਿੰਡ ਵਿਖੇ ਪਹੁੰਚੇ, ਜਿੱਥੇ ਸਿੱਧੂ ਨੂੰ ਚਾਹੁਣ ਵਾਲੇ ਭਾਵੁਕ ਮਨ ਨਾਲ ਉਨ੍ਹਾਂ …
Read More »ਹਿਮਾਚਲ ’ਚ ਗਰਜੇ ਕੇਜਰੀਵਾਲ ਅਤੇ ਭਗਵੰਤ ਮਾਨ
ਕਿਹਾ : ਦਿੱਲੀ ਦੇ ਕੰਮਾਂ ਦਾ ਅਸਰ ਪੰਜਾਬ ’ਤੇ ਹੋਇਆ, ਜੋ ਕੰਮ ਦਿੱਲੀ ਅਤੇ ਪੰਜਾਬ ਮਿਲ ਕੇ ਕਰਨਗੇ ਉਸ ਦਾ ਅਸਰ ਪੂਰੇ ਦੇਸ਼ ’ਤੇ ਹੋਵੇਗਾ ਸ਼ਿਮਲਾ/ਬਿਊਰੋ ਨਿਊਜ਼ : ਦੇਵ ਭੂਮੀ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ’ਚ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ …
Read More »ਕਰੋਨਾ ਦਾ ਖੌਫ ਫਿਰ ਵਧਿਆ
ਲੰਘੇ 24 ਘੰਟਿਆਂ ਦੌਰਾਨ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਜੂਨ ਮਹੀਨੇ ਦੇ ਸ਼ੁਰੂਆਤੀ ਹਫ਼ਤੇ ’ਚ ਹੀ ਕਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ। ਜੇਕਰ ਅਸੀਂ ਪਿਛਲੇ 7 ਦਿਨਾਂ ਦੇ ਅੰਕੜਿਆਂ ਵੱਲ ਧਿਆਨ ਮਾਰੀਏ ਤਾਂ 4 ਜੂਨ ਨੂੰ 4 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ …
Read More »ਅਰਵਿੰਦ ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ
ਭਗਵੰਤ ਮਾਨ ਤੇ ਕੇਜਰੀਵਾਲ ਦਿੱਲੀ ਏਅਰਪੋਰਟ ਲਈ ਚੱਲਣ ਵਾਲੀਆਂ ਵੌਲਵੋ ਬੱਸਾਂ ਨੂੰ ਦੇਣਗੇ ਹਰੀ ਝੰਡੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਆਉਣਗੇ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਤੋਂ ਦਿੱਲੀ …
Read More »ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਲਾਹੌਲ ਸਪਿਤੀ ਦਾ ਦੌਰਾ
ਪਤਨੀ ਅਤੇ ਬੇਟੀ ਨਾਲ ਦੇਖਿਆ ਅਟਲ ਟਨਲ ਸ਼ਿਮਲਾ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਕੁੱਲੂ ਅਤੇ ਲਾਹੌਲ ਸਪਿਤੀ ਦੇ ਦੌਰੇ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੱਲੋਂ ਅਤੇ ਲਾਹੌਲੀ ਪਰੰਪਰਾ ਅਨੁਸਾਰ ਭਰਵਾਂ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਨੇ ਆਪਣੀ ਪਤਨੀ ਅਤੇ ਬੇਟੀ ਦੇ ਨਾਲ ਇਥੇ …
Read More »ਅਮਰੀਕਾ ਨੇ ਦੇਸ਼ ਵਾਪਸ ਆਉਣ ਵਾਲੇ ਯਾਤਰੀਆਂ ਲਈ ਕੋਰੋਨਵਾਇਰਸ ਟੈਸਟਿੰਗ ਦੀ ਜ਼ਰੂਰਤ ਨੂੰ ਕੀਤਾ ਖਤਮ
ਅਮਰੀਕਾ ਲਈ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਹੁਣ ਅਮਰੀਕਾ ਲਈ ਆਪਣੀਆਂ ਉਡਾਣਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਇੱਕ ਨੈਗੇਟਿਵ ਕੋਰੋਨਵਾਇਰਸ ਟੈਸਟ ਦਾ ਸਬੂਤ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ, ਬਿਡੇਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ, ਦੇਸ਼ ਦੀ ਮਹਾਂਮਾਰੀ ਨਾਲ ਸਬੰਧਤ ਯਾਤਰਾ ਦੀਆਂ ਆਖਰੀ ਜ਼ਰੂਰਤਾਂ ਵਿੱਚੋਂ …
Read More »ਪੀਏਰ ਪੌਲੀਏਵਰ ਦੀ ਮੇਅਰ ਪੈਟਰਿਕ ਬ੍ਰਾਊਨ ਨੂੰ ਵੰਗਾਰ: ਮੇਅਰ ਦੀ ਸੀਟ ਖਾਲੀ ਕਰੋ ਜਾਂ ਲੀਡਰਸਿ਼ਪ ਦੀ ਰੇਸ ਛੱਡੋ
ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ ਕੱਲ੍ਹ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ, ਇਸ ਦੌਰਾਨ ਜਿੱਥੇ ਉਨ੍ਹਾਂ ਕੈਨੇਡਾ ਦੀ ਆਰਥਿਕਤਾ ਉੱਤੇ ਵਾਰ ਕੀਤੇ ਉੱਥੇ ਹੀ ਉਨ੍ਹਾਂ ਮੇਅਰ ਪੈਟਰਿਕ ਬ੍ਰਾਊਨ ਉੱਤੇ ਵੀ ਤੰਜ ਕਸੇ। ਇਸ ਮੌਕੇ ਪੌਲੀਏਵਰ ਨੇ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਆਪਣੇ ਮੁੱਖ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਠੇਕੇਦਾਰ ਗਿ੍ਰਫ਼ਤਾਰ
ਇਕਬਾਲ ਸਿੰਘ ਨੂੰ ਨਜਾਇਜ਼ ਮਾਈਨਿੰਗ ਦੇ ਆਰੋਪ ’ਚ ਕੀਤਾ ਗਿਆ ਹੈ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੀ ਕਾਂਗਰਸ ਸਰਕਾਰ ’ਚ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਸ ’ਤੇ ਨਜਾਇਜ਼ ਮਾਈਨਿੰਗ ਦਾ ਆਰੋਪ ਹੈ। ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ …
Read More »