Breaking News
Home / 2022 / June (page 25)

Monthly Archives: June 2022

ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਨੇ ਹੀ ਲਿਖੀ ਸੀ ਧਮਕੀ ਭਰੀ ਚਿੱਠੀ

ਗਿ੍ਰਫ਼ਤਾਰ ਕੀਤੇ ਗਏ ਸ਼ੂਟਰ ਸੌਰਭ ਮਹਾਕਾਲ ਨੇ ਕੀਤਾ ਦਾਅਵਾ ਮੰੁਬਈ/ਬਿਊਰੋ ਨਿਊਜ਼ : ਬੌਲੀਵੁੱਡ ਸਟਾਰ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਲੰਘੇ ਦਿਨੀਂ ਇਕ ਧਮਕੀ ਭਰੀ ਚਿੱਠੀ ਮਿਲੀ ਸੀ। ਇਸ ਮਾਮਲੇ ਨੂੰ ਲੈ ਕੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਖੁਲਾਸਾ ਕੀਤਾ ਹੈ। ਮੰੁਬਈ ਕ੍ਰਾਈਮ ਬ੍ਰਾਂਚ …

Read More »

ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੱਧੂ ਨਾਲ ਪਟਿਆਲਾ ਜੇਲ੍ਹ ’ਚ ਕੀਤੀ ਮੁਲਾਕਾਤ

ਬਾਜਵਾ ਤੇ ਸਿੱਧੂ ਦਰਮਿਆਨ 30 ਮਿੰਟ ਹੋਈ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅੱਜ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਉਨ੍ਹਾਂ ਲਗਭਗ 30 ਮਿੰਟ ਨਵਜੋਤ ਸਿੰਘ ਸਿੱਧੂ ਨਾਲ …

Read More »

15 ਜੂਨ ਤੋਂ ਦੌੜਨਗੀਆਂ ਦਿੱਲੀ ਏਅਰਪੋਰਟ ਲਈ ਪੰਜਾਬ ਸਰਕਾਰ ਦੀਆਂ ਵੌਲਵੋ ਬੱਸਾਂ

ਕਿਰਾਇਆ ਪ੍ਰਾਈਵੇਟ ਬੱਸਾਂ ਦੇ ਅੱਧੇ ਕਿਰਾਏ ਨਾਲੋਂ ਵੀ ਹੋਵੇਗਾ ਘੱਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੱਕ ਹੁਣ ਸਿੱਧੀਆਂ ਸਰਕਾਰੀ ਬੱਸਾਂ ਚੱਲਣਗੀਆਂ। ਇਸ ਦੀ ਸ਼ੁਰੂਆਤ 15 ਜੂਨ ਤੋਂ ਕੀਤੀ ਜਾਵੇਗੀ, ਇਸ ਸਬੰਧੀ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਮੁੱਖ ਮੰਤਰੀ …

Read More »

ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ੂਟਰ ਰਾਣੂ ਵੀ ਗਿ੍ਰਫ਼ਤਾਰ

ਗੋਲਡੀ ਬਰਾੜ ਖਿਲਾਫ ਰੈਡ ਕਾਰਨਰ ਨੋਟਿਸ ਜਾਰੀ ਬਠਿੰਡਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਸ਼ੱਕੀ ਹਰਕਮਲ ਰਾਣੂ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਦਕਿ ਰਾਣੂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੀ ਰਾਣੂ ਨੂੰ ਪੁਲਿਸ ਦੇ ਹਵਾਲੇ ਕੀਤਾ ਹੈ। …

Read More »

ਸਾਧੂ ਸਿੰਘ ਧਰਮਸੋਤ ਦਾ ਰਿਮਾਂਡ ਤਿੰਨ ਦਿਨ ਹੋਰ ਵਧਿਆ

ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਵੀ 14 ਦਿਨਾਂ ਲਈ ਮੁੜ ਭੇਜਿਆ ਗਿਆ ਜੇਲ੍ਹ ਮੋਹਾਲੀ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਦੋਵੇਂ ਓ ਐਸ ਡੀਜ਼ ਨੂੰ ਰਿਮਾਂਡ ਖਤਮ ਹੋਣ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਹੋਈ ਸੁਣਵਾਈ ਤੋਂ ਬਾਅਦ …

Read More »

ਰਾਜ ਸਭਾ ਦੀਆਂ 16 ਸੀਟਾਂ ਲਈ ਪਈਆਂ ਵੋਟਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੀਆਂ 57 ਸੀਟਾਂ ਖਾਲੀ ਹੋਈਆਂ ਸਨ ਜਿਨ੍ਹਾਂ ਵਿਚੋਂ 41 ਸੀਟਾਂ ’ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਅੱਜ ਚਾਰ ਰਾਜਾਂ ਦੀਆਂ 16 ਰਾਜ ਸਭਾ ਸੀਟਾਂ ਲਈ ਵੋਟਾਂ ਪਈਆਂ। ਇਨ੍ਹਾਂ ਵਿਚ ਰਾਜਸਥਾਨ ਦੀਆਂ 4, ਹਰਿਆਣਾ ਦੀਆਂ 2, ਮਹਾਰਾਸ਼ਟਰ ਦੀਆਂ 6 ਅਤੇ ਕਰਨਾਟਕ ਦੀਆਂ 4 ਸੀਟਾਂ ਸ਼ਾਮਲ ਹਨ। …

Read More »

ਅਬੋਹਰ ਇਲਾਕੇ ਦੇ ਪਿੰਡ ਜ਼ਹਿਰੀ ਪਾਣੀ ਪੀਣ ਲਈ ਮਜਬੂਰ

ਪੰਜਾਬ ਦੀਆਂ ਚਿੰਤਕ ਧਿਰਾਂ ਨੇ ਪਿੰਡਾਂ ਦਾ ਕੀਤਾ ਦੌਰਾ ਹਰ ਘਰ ’ਚ ਮਿਲੇ ਕੈਂਸਰ ਦੇ ਰੋਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦਾ ਜ਼ਹਿਰੀਲਾ ਹੋ ਚੁੱਕਿਆ ਪਾਣੀ ਨਿੱਤ ਦਿਨ ਪੰਜਾਬੀਆਂ ਦੀ ਸਿਹਤ ਦਾ ਘਾਣ ਕਰ ਰਿਹਾ ਹੈ। ਇਨ੍ਹਾਂ ਹਲਾਤਾਂ ਦੀ ਮੂੰਹਬੋਲਦੀ ਤਸਵੀਰ ਅਬੋਹਰ ਇਲਾਕੇ ਦੇ ਪਿੰਡਾਂ ਵਿੱਚ ਜਾ ਕੇ ਦੇਖੀ ਜਾ ਸਕਦੀ …

Read More »

ਪਾਸਪੋਰਟ ਬੈਕਲਾਗ ਕਰਨ ਲਈ ਟਰੈਵਲਰਜ਼ ਨੂੰ ਆਪਣੇ ਟਰੈਵਲ ਪਲੈਨ ਖਰਾਬ ਹੋਣ ਦਾ ਡਰ

ਟੋਰਾਂਟੋ/ਬਿਊਰੋ ਨਿਊਜ਼ :ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ …

Read More »

ਗੰਨ ਦੀ ਨੋਕ ‘ਤੇ ਕਾਰਜੈਕਿੰਗ ਕਰਨ ਵਾਲੇ ਦੋ ਟੀਨੇਜਰ ਕਾਬੂ

ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਮਹੀਨੇ 11 ਦਿਨਾਂ ਦੇ ਅਰਸੇ ਵਿੱਚ ਗੰਨ ਦੀ ਨੋਕ ਉੱਤੇ ਦਰਜਨਾਂ ਕਾਰਾਂ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਟੋਰਾਂਟੋ ਦੇ 19 ਸਾਲਾ ਵਿਅਕਤੀ ਤੇ ਉਸ ਦੇ ਸਾਥੀ ਟੀਨੇਜਰ ਨੂੰ ਕਾਬੂ ਕਰਕੇ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਟੋਰਾਂਟੋ ਦੇ ਪੁਲਿਸ …

Read More »

11 ਜੂਨ ਤੋਂ ਓਨਟਾਰੀਓ ‘ਚ ਮਾਸਕ ਲਾਉਣ ਦੇ ਸਾਰੇ ਨਿਯਮ ਹੋ ਜਾਣਗੇ ਖਤਮ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਉੱਘੇ ਡਾਕਟਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਵਿਡ-19 ਸਬੰਧੀ ਮਾਸਕ ਦੀ ਲਾਜ਼ਮੀ ਸ਼ਰਤ ਨੂੰ ਇਸ ਵੀਕੈਂਡ ਖਤਮ ਕਰ ਦਿੱਤਾ ਜਾਵੇਗਾ। ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ. ਕੀਰਨ ਮੂਰ ਨੇ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ 11 ਜੂਨ, 2022 ਤੋਂ ਰਾਤੀਂ 12:00 ਵਜੇ ਮਾਸਕ ਸਬੰਧੀ …

Read More »