ਮਿਸੀਸਾਗਾ/ਬਿਊਰੋ ਨਿਊਜ਼ : ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਮਾਰਚ ਵਿੱਚ ਮਿਸੀਸਾਗਾ ਦੀ ਇੱਕ ਮਸਜਿਦ ਵਿੱਚ ਨਮਾਜ ਅਦਾ ਕਰਨ ਗਏ ਲੋਕਾਂ ਉੱਤੇ ਬਿਨਾਂ ਕਿਸੇ ਮਕਸਦ ਦੇ ਹਮਲਾ ਕਰਨ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਇਸ ਕਾਰੇ ਨੂੰ ਵੀ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ। 19 ਮਾਰਚ …
Read More »Monthly Archives: June 2022
ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ
ਸਕਾਰਬਰੋ/ਬਿਊਰੋ ਨਿਊਜ਼ : ਸਕਾਰਬਰੋ ਦੇ ਪੂਰਬੀ ‘ਚ ਹੋਈ ਸ਼ੂਟਿੰਗ ਦੌਰਾਨ ਇੱਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ 8:00 ਵਜੇ ਦੇ ਨੇੜੇ ਤੇੜੇ ਉਨ੍ਹਾਂ ਨੂੰ ਸਕਾਰਬਰੋ ਗੌਲਫ ਕਲੱਬ ਰੋਡ ਦੇ ਪੂਰਬ ਵਿੱਚ ਲਾਅਰੈਂਸ ਐਵਨਿਊ ਈਸਟ ਤੇ ਮੌਸਬੈਂਕ ਡਰਾਈਵ ਉੱਤੇ ਸਥਿਤ ਰਿਹਾਇਸ਼ੀ …
Read More »ਭਗਵੰਤ ਮਾਨ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਲੇਠਾ ਬਜਟ
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪਹਿਲਾ ਆਮ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਫ਼ੈਸਲੇ ਮੁਤਾਬਕ ‘ਆਪ’ ਸਰਕਾਰ …
Read More »ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਮੈਦਾਨ ਭਖਿਆ
ਕਮਲਦੀਪ ਕੌਰ, ਕੇਵਲ ਢਿੱਲੋਂ, ਦਲਬੀਰ ਸਿੰਘ ਤੇ ਗੁਰਮੇਲ ਸਿੰਘ ਨੇ ਭਰੀ ਨਾਮਜ਼ਦਗੀ ਚੰਡੀਗੜ੍ਹ : ਲੋਕ ਸਭਾ ਸੀਟ ਸੰਗਰੂਰ ਲਈ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸਦੇ ਚੱਲਦਿਆਂ ਸੋਮਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ …
Read More »ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਭੇਜਿਆ ਸੰਦੇਸ਼
ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਦਾ ਸਾਥ ਦੇਣ ਦੀ ਕੀਤੀ ਅਪੀਲ ਪਟਿਆਲਾ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਇਕ ਸੰਦੇਸ਼ ਭੇਜਿਆ ਹੈ। ਰਾਜੋਆਣਾ ਨੇ ਆਪਣੇ ਸੰਦੇਸ਼ ਵਿਚ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦੇਣ ਦੀ ਗੱਲ ਮੁੜ ਦੁਹਰਾਈ
ਕਿਹਾ : ਦੇਸ਼ ਦੀ ਵੰਡ ਤੋਂ ਹੀ ਸਿੱਖਾਂ ਨੂੰ ਕਮਜ਼ੋਰ ਕਰਨ ਦੀਆਂ ਨੀਤੀਆਂ ਬਣੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮਨਾਈ ਗਈ ਅਤੇ ਸ਼ਹੀਦਾਂ ਨਮਿਤ ਅਖੰਡ ਪਾਠ ਦੇ ਭੋਗ ਵੀ ਪਾਏ ਗਏ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ …
Read More »ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਮਰਨਜੀਤ ਮਾਨ ਨੇ ਬਾਦਲਾਂ ਨੂੰ ਘੇਰਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਦੇ ਆਗੂਆਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ …
Read More »ਪੰਜ ਮਹੀਨਿਆਂ ‘ਚ ਚਾਰ ਮੰਤਰੀ ਗਏ ਜੇਲ੍ਹ
ਇਕ ਹੋਰ ਨੂੰ ਜੇਲ੍ਹ ਭੇਜਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਤੱਕ ਤਿੰਨ ਸਾਬਕਾ ਕੈਬਨਿਟ ਮੰਤਰੀ ਅਤੇ ਇਕ ਮੌਜੂਦਾ ਕੈਬਨਿਟ ਮੰਤਰੀ ਜੇਲ੍ਹ ਜਾ ਚੁੱਕੇ ਹਨ। ਦਿਲਚਸਪ ਗੱਲ ਹੈ ਕਿ ਇਹ ਮੰਤਰੀ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਹਨ ਤੇ ਵੱਖ-ਵੱਖ ਜੇਲ੍ਹਾਂ ‘ਚ ਬੰਦ ਹਨ। ਪੰਜਾਬ ਵਿਧਾਨ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਨ ਸੰਭਾਲ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ
ਪੁਸਤਕ ‘ਆਰਥਿਕ ਵਾਧਾ, ਮੌਸਮੀ ਸੰਕਟ ਤੇ ਕੁਦਰਤੀ ਆਫਤਾਂ’ ਲੋਕ ਅਰਪਣ ਪਟਿਆਲਾ/ਬਿਊਰੋ ਨਿਊਜ਼ : ਦਿਨ ਪ੍ਰਤੀ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੁਸ਼ਗਵਾਰ ਜ਼ਿੰਦਗੀ ਜਿਊਣ ਲਈ ਸਮੁੱਚੀ ਲੋਕਾਈ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ …
Read More »ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਪੁੱਜੇ ਹਜ਼ਾਰਾਂ ਲੋਕ
ਪਿਤਾ ਵੱਲੋਂ ਨੌਜਵਾਨਾਂ ਨੂੰ ਦਸਤਾਰ ਸਜਾਉਣ ਤੇ ਮਾਂ ਵੱਲੋਂ ਪੁੱਤਰ ਦੀ ਯਾਦ ਵਿਚ ਬੂਟੇ ਲਾਉਣ ਦਾ ਸੱਦਾ ਮਾਨਸਾ/ਬਿਊਰੋ ਨਿਊਜ਼ : ਮਾਨਸਾ ਦੀ ਅਨਾਜ ਮੰਡੀ ਵਿੱਚ ਬੁੱਧਵਾਰ ਨੂੰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਸ਼ਖ਼ਸੀਅਤਾਂ ਤੇ ਦੇਸ਼ …
Read More »