ਮਾਨਸਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਵੀਰ ਸਿੰਘ ਢੋਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ …
Read More »Monthly Archives: June 2022
ਪੰਜਾਬ ‘ਚ ਕਾਨੂੰਨ ਵਿਵਸਥਾ ਤਹਿਸ-ਨਹਿਸ ਹੋਈ : ਰਾਹੁਲ ਗਾਂਧੀ
ਸੀਨੀਅਰ ਕਾਂਗਰਸੀ ਆਗੂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਘਰ ਜਾ ਕੇ ਦੁੱਖ ਵੰਡਾਇਆ ਮਾਨਸਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਨੇੜਲੇ ਪਿੰਡ ਮੂਸਾ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ …
Read More »ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਪ੍ਰਵਾਨ
ਸਰਕਾਰ ਨੇ 9647.85 ਕਰੋੜ ਰੁਪਏ ਜੁਟਾਉਣ ਦਾ ਟੀਚਾ ਮਿੱਥਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਤਹਿਤ 9647.85 ਕਰੋੜ ਰੁਪਏ ਦਾ …
Read More »ਜੈਕਾਰਿਆਂ ਦੀ ਗੂੰਜ ‘ਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਤਨ ਪਰਤੇਗਾ ਜਥਾ ਅਟਾਰੀ/ਬਿਊਰੋ ਨਿਊਜ਼ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਕੌਮਾਂਤਰੀ ਅਟਾਰੀ ਸਰਹੱਦ ਤੇ ਸ਼ਰਧਾਲੂ ਬਲਕਾਰ …
Read More »ਸਾਬਕਾ ਕਾਂਗਰਸੀ ਵਿਧਾਇਕ ਹਰਚੰਦ ਕੌਰ ਦੀ ਪਾਰਟੀ ‘ਚੋਂ ਕੀਤੀ ਛੁੱਟੀ
ਸੰਗਰੂਰ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਐਕਸ਼ਨ ‘ਚ ਚੰਡੀਗੜ੍ਹ : ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਐਕਸ਼ਨ ਵਿਚ ਆ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਲਕਾ ਮਹਿਲ ਕਲਾਂ ਤੋਂ ਸਾਬਕਾ ਵਿਧਾਇਕ ਹਰਚੰਦ ਕੌਰ ਦੀ ਪਾਰਟੀ ਵਿਚੋਂ ਛੁੱਟੀ ਕਰ ਦਿੱਤੀ ਹੈ ਅਤੇ ਉਸ ‘ਤੇ …
Read More »ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ‘ਤੇ ਚੁੱਕੇ ਸਵਾਲ
ਕਿਹਾ : ਹੁਣ ਸ਼ਰਾਬ ਦੇ ਕਾਰੋਬਾਰ ‘ਤੇ ਹੋਵੇਗਾ ਖਾਸ ਆਦਮੀ ਦਾ ਕਬਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਨਜੂਰ ਕੀਤੀ ਗਈ ਨਵੀਂ ਆਬਕਾਰੀ ਨੀਤੀ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ, ਜਿਸ ਦੇ ਤਹਿਤ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ …
Read More »ਭਾਜਪਾ ਹੁਣ ਕਾਂਗਰਸ ਤੋਂ ਬਾਅਦ ਅਕਾਲੀ ਦਲ ਨੂੰ ਵੀ ਦੇ ਸਕਦੀ ਹੈ ਸਿਆਸੀ ਝਟਕਾ
ਅਮਰਪਾਲ ਸਿੰਘ ਬੋਨੀ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੀਆਂ ਕੀਤੀਆਂ ਤਾਰੀਫਾਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਆਪਣੇ ਆਪ ਨੂੰ ਪੰਜਾਬ ਵਿਚ ਮਜ਼ਬੂਤ ਕਰਨ ‘ਤੇ ਜੁਟੀ ਹੋਈ ਹੈ। ਪਿਛਲੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਸੀ ਅਤੇ ਫਿਰ ਉਨ੍ਹਾਂ ਦੇ ਪਿੱਛੇ 5 ਸਾਬਕਾ ਵਿਧਾਇਕ …
Read More »ਮੁਹਾਲੀ ‘ਚ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਸੈਕਟਰ 67 ‘ਚ ਕਰਨਪਾਲ ਨਾਮੀ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਰਨਪਾਲ ਦੀ ਲਾਸ਼ ਉਸ ਦੀ ਗੱਡੀ ਵਿਚੋਂ ਬਰਾਮਦ ਹੋਈ ਹੈ ਅਤੇ ਉਸ ਦੇ ਹੱਥ ਵਿਚ ਪਿਸਤੌਲ ਵੀ ਸੀ। ਪੁਲਿਸ ਨੇ ਆਤਮ ਹੱਤਿਆ ਦੇ ਲਈ ਉਕਸਾਉਣ ਦੀ ਧਾਰਾ ਤਹਿਤ ਮੋਹਾਲੀ ਦੇ …
Read More »ਸੀਨੀਅਰ ਐਸੋਸੀਏਸ਼ਨ ਮਾਲਟਨ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ
ਮਾਲਟਨ/ਬਿਊਰੋ ਨਿਊਜ਼ : ਸੀਨੀਅਰ ਐਸੋਸੀਏਸ਼ਨ ਮਾਲਟਨ ਵਲੋਂ ਜਨਰਲ ਬਾਡੀ ਮੀਟਿੰਗ 10 ਮਈ 2022 ਨੂੰ ਬੁਲਾਈ ਗਈ ਸੀ, ਜਿਸ ਵਿਚ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ। ਪ੍ਰਧਾਨ ਸੁਖਦੇਵ ਸਿੰਘ ਬੇਦੀ, ਵਾਈਸ ਪ੍ਰਧਾਨ ਦਰਸ਼ਨ ਸਿੰਘ ਲਾਪਰ, ਜਨਰਲ ਸੈਕਟਰੀ ਮਹਿੰਦਰ ਪਾਲ ਕਪੂਰ ਤੇ ਖਜ਼ਾਨਚੀ ਸਰਦੂਲ ਸਿੰਘ ਗਿੱਲ ਹੋਣਗੇ। ਇਸਦੇ ਨਾਲ ਪੰਜ ਡਾਇਰੈਕਟਰ …
Read More »ਕਲੀਵਵਿਊ ਸੀਨੀਅਰਜ਼ ਕਲੱਬ ਦਾ ਸਮਾਜਿਕ ਰੰਗਾ ਰੰਗ ਪ੍ਰੋਗਰਾਮ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਬੁੱਧਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਨੇੜਲੇ ਪਾਰਕ ਵਿਚ ਸਮਾਜਿਕ ਰੰਗਾ ਰੰਗ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਕਲੱਬ ਵਲੋਂ ਇਸ ਸਾਲ ਕੀਤੇ ਜਾ ਰਹੇ ਪ੍ਰੋਗਰਾਮਾਂ ਨੂੰ ਵਿਚਾਰਨ ਦੇ ਨਾਲ-ਨਾਲ ਗੀਤ ਸੰਗੀਤ ਅਤੇ ਮਨੋਰੰਜਕ ਖੇਡਾਂ ਦਾ ਆਨੰਦ ਵੀ ਮੈਂਬਰਾਂ ਨੇ ਮਾਣਿਆਂ। ਇਸ ਕਲੱਬ ਦੇ …
Read More »