ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਚੌਥੇ ਦਿਨ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਮੁੱਦਾ ਵੀ ਗੂੰਜਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਗਨੀਪੱਥ ਯੋਜਨਾ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਦੇ …
Read More »Monthly Archives: June 2022
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ
ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਖਿਲਾਫ ਹਾਈਕੋਰਟ ’ਚ ਦਾਇਰ ਪਟੀਸ਼ਨਾਂ ’ਤੇ ਅੱਜ ਮੰਗਲਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ …
Read More »ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕਰੋਨਾ
ਡਾਕਟਰਾਂ ਨੇ 7 ਦਿਨ ਆਈਸੋਲੇਸ਼ਨ ’ਚ ਰਹਿਣ ਦੀ ਦਿੱਤੀ ਸਲਾਹ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਸਿੰਘ ਮਾਨ ਕਰੋਨਾ ਪਾਜ਼ੇਟਿਵ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੰਘੀ 26 ਜੂਨ ਨੂੰ ਆਏ ਜ਼ਿਮਨੀ ਚੋਣ ਨਤੀਜੇ ਵਿਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ +2 ਦਾ ਨਤੀਜਾ ਐਲਾਨਿਆ
ਪਹਿਲੇ ਤਿੰਨ ਸਥਾਨਾਂ ’ਤੇ ਕੁੜੀਆਂ ਅਤੇ ਤਿੰਨਾਂ ਦੇ ਅੰਕ ਬਰਾਬਰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਅੱਜ ਬਾਅਦ ਦੁਪਹਿਰ ਆਨਲਾਈਨ ਵਿਧੀ ਰਾਹੀਂ +2 ਦਾ ਨਤੀਜਾ ਐਲਾਨਿਆ ਗਿਆ। ਪ੍ਰੀਖਿਆ ਵਿੱਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਕੁੱਲ ਅੰਕ 500 …
Read More »ਕੈਪਟਨ ਅਮਰਿੰਦਰ ਨੂੰ ਇਲਾਜ ਤੋਂ ਬਾਅਦ ਲੰਡਨ ਦੇ ਹਸਪਤਾਲ ’ਚੋਂ ਮਿਲੀ ਛੁੱਟੀ
ਰੀੜ੍ਹ ਦੀ ਹੱਡੀ ਦਾ ਹੋਇਆ ਸੀ ਸਫਲ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਦਿਨੀਂ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਵਿਚੋਂ …
Read More »ਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ
ਸਮੁੱਚੇ ਖੇਡ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਅੱਜ ਸਵੇਰੇ ਜਲੰਧਰ ਵਿਚ ਦਿਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ ਸਿੰਘ ਦੀ ਉਮਰ 75 ਸਾਲ …
Read More »ਮਹਾਰਾਸ਼ਟਰ ਦਾ ਸਿਆਸੀ ਸੰਕਟ ਬਰਕਰਾਰ
ਏਕਨਾਥ ਸ਼ਿੰਦੇ ਗੁੱਟ ਅਤੇ ਭਾਜਪਾ ਵਿਚਾਲੇ ਹੋ ਰਿਹਾ ਮੰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ’ਤੇ ਸੰਕਟ ਦੇ ਬੱਦਲ ਅਜੇ ਵੀ ਛਾਏ ਹੋਏ ਹਨ ਅਤੇ ਹੁਣ ਸਿਆਸੀ ਹਲਚਲ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਗੁਹਾਟੀ ਦੇ ਹੋਟਲ ਵਿਚ ਮੌਜੂਦ ਸ਼ਿਵ ਸੈਨਾ ਦੇ ਬਾਗੀ ਗੁੱਟ ਦੇ ਆਗੂ ਏਕਨਾਥ …
Read More »ਅਮਰੀਕਾ ਦੇ ਟੈਕਸਾਸ ’ਚ ਇਕ ਟਰੱਕ ’ਚੋਂ ਮਿਲੀਆਂ 46 ਪਰਵਾਸੀਆਂ ਦੀਆਂ ਲਾਸ਼ਾਂ
ਤਿੰਨ ਵਿਅਕਤੀਆਂ ਨੂੰ ਕੀਤਾ ਗਿਆ ਗਿ੍ਰਫਤਾਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਵਿਚ ਸੋਮਵਾਰ ਨੂੰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਵਿਚੋਂ 46 ਪਰਵਾਸੀਆਂ ਦੇ ਮਿ੍ਰਤਕ ਸਰੀਰ ਮਿਲੇ ਹਨ। ਟਰੱਕ ਵਿਚ 100 ਤੋਂ ਜ਼ਿਆਦਾ ਵਿਅਕਤੀਆਂ ਨੂੰ ਠੂਸ-ਠੂਸ ਕੇ ਭਰਿਆ ਗਿਆ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ 16 ਵਿਅਕਤੀਆਂ ਨੂੰ ਹਸਪਤਾਲ ਵਿਚ ਭਰਤੀ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼
1 ਜੁਲਾਈ ਤੋਂ ਮਿਲੇਗੀ ਪੰਜਾਬ ਵਾਸੀਆਂ ਨੂੰ ਮੁਫਤ ਬਿਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ’ਤੇ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਦਿੱਤੀ ਵਧਾਈ
ਬਜਟ ਨੂੰ ਨਵੇਂ ਪੰਜਾਬ ਲਈ ਰੂਪ ਰੇਖਾ ਉਲੀਕਣ ਵਾਲਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ …
Read More »