ਕਰਜ਼ਾ ਹੋਵੇਗਾ ਮਹਿੰਗਾ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵਧਦੀ ਮਹਿੰਗਾਈ ’ਤੇ ਕਾਬੂ ਪਾਉਣ ਲਈ ਅੱਜ ਮੁੱਖ ਨੀਤੀਗਤ ਦਰ ਰੈਪੋ ਨੂੰ 0.5 ਫੀਸਦੀ ਵਧਾ ਕੇ 4.9 ਫੀਸਦੀ ਕਰ ਦਿੱਤਾ ਹੈ। ਆਰਬੀਆਈ ਦੇ ਇਸ ਕਦਮ ਨਾਲ ਕਰਜ਼ਾ ਮਹਿੰਗਾ ਹੋ ਜਾਵੇਗਾ ਅਤੇ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਭਾਵ ਈਐੱਮਆਈ ਵੱਧ ਜਾਵੇਗੀ। ਇਸ …
Read More »Monthly Archives: June 2022
ਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ’ਚ ਖਤਰਾ
ਪਤਨੀ ਗਨੀਵ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਲਿਖਿਆ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਜੇਲ੍ਹ ਵਿਚ ਬੰਦ ਆਪਣੇ ਪਤੀ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ ਹੈ। ਗਨੀਵ ਕੌਰ …
Read More »ਸਲਮਾਨ ਖਾਨ ਦਾ ਕੋਈ ਦੁਸ਼ਮਣ ਨਹੀਂ
ਬਾਦਰਾ ਪੁਲਿਸ ਕੋਲ ਖੁਦ ਹੀ ਕੀਤਾ ਖੁਲਾਸਾ ਅਤੇ ਕਿਹਾ ਮੈਨੂੰ ਕੋਈ ਧਮਕੀ ਭਰੀ ਚਿੱਠੀ ਨਹੀਂ ਮਿਲੀ ਮੰੁਬਈ/ਬਿਊਰੋ ਨਿਊਜ਼ : ਬੌਲੀਵੁੱਡ ਸਟਾਰ ਸਲਮਾਨ ਖਾਨ ਦਾ ਕੋਈ ਵੀ ਦੁਸ਼ਮਣ ਨਹੀਂ ਅਤੇ ਨਾ ਹੀ ਮੈਨੂੰ ਕੋਈ ਧਮਕੀ ਭਰੀ ਚਿੱਠੀ ਮਿਲੀ ਹੈ। ਇਨ੍ਹਾਂ ਗੱਲਾਂ ਦਾ ਖੁਲਾਸਾ ਖੁਦ ਸਲਮਾਨ ਨੇ ਬਾਦਰਾ ਪੁਲਿਸ ਕੋਲ ਕੀਤਾ ਹੈ। …
Read More »ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਤਨ ਪਰਤੇਗਾ ਜਥਾ ਅਟਾਰੀ/ਬਿਊਰੋ ਨਿਊਜ਼ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਕੌਮਾਂਤਰੀ ਅਟਾਰੀ ਸਰਹੱਦ ਤੇ ਸ਼ਰਧਾਲੂ ਬਲਕਾਰ …
Read More »ਸੁਖਪਾਲ ਖਹਿਰਾ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ’ਚ ਹੋ ਰਹੀ ਨਾਜਾਇਜ਼ ਵੱਲ ਧਿਆਨ ਦੇਣ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ …
Read More »ਕਰਨਪਾਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਸੈਕਟਰ 67 ’ਚ ਕਰਨਪਾਲ ਨਾਮੀ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਰਨਪਾਲ ਦੀ ਲਾਸ਼ ਉਸ ਦੀ ਗੱਡੀ ਵਿਚੋਂ ਬਰਾਮਦ ਹੋਈ ਹੈ ਅਤੇ ਉਸ ਦੇ ਹੱਥ ਵਿਚ ਪਿਸਤੌਲ ਵੀ ਸੀ। ਪੁਲਿਸ ਨੇ ਆਤਮ ਹੱਤਿਆ ਦੇ ਲਈ ਉਕਸਾਉਣ ਦੀ ਧਾਰਾ ਤਹਿਤ ਮੋਹਾਲੀ ਦੇ …
Read More »ਮਿਸੀਸਾਗਾ ਵਿੱਚ ਚੋਰੀ ਦੇ ਇਲਜ਼ਾਮ ਹੇਠ 3 ਪੰਜਾਬੀ ਗ੍ਰਿਫਤਾਰ
ਮਿਸੀਸਾਗਾ ਵਿੱਚ ਤਿੰਨ ਪੰਜਾਬੀਆਂ ‘ਤੇ ਚੋਰੀ ਕਰਨ ਦਾ ਲੱਗਾ ਦੋਸ਼ ਚੋਰੀ ਕਰਨ ਦੇ ਇਲਜ਼ਾਮ ਹੇਠ 3 ਭਾਰਤੀਆਂ ਨੂੰ ਪੀਲ ਪੁਲਿਸ ਵਲੋਂ ਗਿਰਫ਼ਤਾਰ ਕੀਤਾ ਗਿਆ ਹੈ | ਆਏ ਦਿਨ bRAMPTON ‘ਚ ਚੋਰੀ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਇਸ ਤਰਾਂ ਦੀਆ ਵਾਰਦਾਤਾਂ ਨਿਤ ਹੋ ਰਹੀਆਂ ਹਨ | ਪੀਲ …
Read More »ਕੈਨੇਡੀਅਨ ਜਹਾਜ਼ਾਂ ਪ੍ਰਤੀ ਚੀਨ ਦੀ ਕਾਰਵਾਈ ਗੈਰਜਿ਼ੰਮੇਵਰਾਨਾ ਸੀ : ਪੀ.ਐਮ ਟਰੂਡੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਦੇ ਮਿਸ਼ਨ ਵਿੱਚ ਹਿੱਸਾ ਲੈ ਰਹੇ ਕੈਨੇਡੀਅਨ ਜਹਾਜ਼ਾਂ ਦੇ ਸਬੰਧ ਵਿੱਚ ਚੀਨ ਦੇ ਪਾਇਲਟਸ ਦੀ ਕਾਰਵਾਈ ਬਹੁਤ ਹੀ ਗੈਰਜਿ਼ੰਮੇਵਰਾਨਾਂ ਤੇ ਭੜਕਾਊ ਸੀ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਉੱਤਰੀ ਕੋਰੀਆ ਖਿਲਾਫ ਪਾਬੰਦੀਆਂ ਨੂੰ ਲਾਗੂ ਕਰਨ ਲਈ …
Read More »ਭਿ੍ਰਸ਼ਟਾਚਾਰ ’ਚ ਫਸੇ ਦੋ ਸਾਬਕਾ ਕਾਂਗਰਸੀ ਮੰਤਰੀ
ਸਾਧੂ ਸਿੰਘ ਧਰਮਸੋਤ ਗਿ੍ਰਫਤਾਰ ਅਤੇ ਸੰਗਤ ਸਿੰਘ ਗਿਲਜ਼ੀਆਂ ਖਿਲਾਫ ਵੀ ਐਫਆਈਆਰ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਭਿ੍ਰਸ਼ਟਚਾਰ ਦੇ ਮਾਮਲੇ ਵਿਚ ਫਸ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫਤਾਰ ਕਰ ਲਿਆ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ …
Read More »ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤਾ ਦੁੱਖ ਸਾਂਝਾ
ਪੰਜਾਬ ’ਚ ਸ਼ਾਂਤੀ ਬਣਾਈ ਰੱਖਣਾ ‘ਆਪ’ ਸਰਕਾਰ ਦੇ ਵੱਸ ’ਚ ਨਹੀਂ : ਰਾਹੁਲ ਗਾਂਧੀ ਮਾਨਸਾ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮੰਗਲਵਾਰ ਨੂੰ ਮਾਨਸਾ ਪਹੁੰਚੇ। ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਰਾਹੁਲ ਗਾਂਧੀ …
Read More »