Breaking News
Home / 2022 / June (page 37)

Monthly Archives: June 2022

ਸੁਰੱਖਿਆ ਵਾਪਸੀ ‘ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ

40 ਅਹਿਮ ਵਿਅਕਤੀਆਂ ਦੀ ਸੁਰੱਖਿਆ ਫਿਰ ਕੀਤੀ ਬਹਾਲ ਹਾਈਕੋਰਟ ਨੇ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਅਹਿਮ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਸਵਾਲਾਂ ਵਿਚ …

Read More »

ਪਹਿਲੀਆਂ ਸਰਕਾਰਾਂ ਦਾ ਜ਼ਰੂਰੀ ਹਿੱਸਾ ਹੁੰਦਾ ਸੀ ਭ੍ਰਿਸ਼ਟਾਚਾਰ : ਮੋਦੀ

ਭਾਜਪਾ ਸਰਕਾਰ ਦੀ ਅੱਠਵੀਂ ਵਰ੍ਹੇਗੰਢ ਮੌਕੇ ਸ਼ਿਮਲਾ ‘ਚ ਰੈਲੀ ਕਿਸਾਨ ਸੰਮਾਨ ਨਿਧੀ ਦੀ 11ਵੀਂ ਕਿਸ਼ਤ ਵਜੋਂ 21 ਹਜ਼ਾਰ ਕਰੋੜ ਰੁਪਏ ਕੀਤੇ ਜਾਰੀ ਸ਼ਿਮਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ 2014 ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਸਰਕਾਰ ਦੇ ਜ਼ਰੂਰੀ ਹਿੱਸੇ ਵਜੋਂ ਦੇਖਿਆ ਜਾਂਦਾ ਸੀ …

Read More »

ਬੰਗਲੁਰੂ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਉਤੇ ਸੁੱਟੀ ਸਿਆਹੀ

ਸਮਾਗਮ ਦੇ ਪ੍ਰਬੰਧਕਾਂ ਤੇ ਸ਼ਰਾਰਤੀ ਅਨਸਰਾਂ ਵਿਚਾਲੇ ਹੋਈ ਧੱਕਾਮੁੱਕੀ ਬੰਗਲੂਰੂ/ਬਿਊਰੋ ਨਿਊਜ਼ : ਬੰਗਲੁਰੂ ਵਿਖੇ ਗਾਂਧੀ ਭਵਨ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਰਵਾਏ ਸਮਾਗਮ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਾਲੀ ਸਿਆਹੀ ਸੁੱਟੀ ਗਈ। ਇਸ ਘਟਨਾ ਤੋਂ ਫੌਰੀ ਮਗਰੋਂ ਸਮਾਗਮ ਦੇ ਪ੍ਰਬੰਧਕਾਂ ਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਹੋਈ। …

Read More »

ਸੋਨੀਆ ਅਤੇ ਰਾਹੁਲ ਗਾਂਧੀ ਨੂੰ ਈਡੀ ਨੇ ਕੀਤਾ ਤਲਬ

ਨੈਸ਼ਨਲ ਹੈਰਾਲਡ ਕੇਸ ਵਿਚ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਾਲੇ ਧਨ ਨੂੰ ਸਫੈਦ ਬਣਾਉਣ ਦੇ ਕੇਸ ‘ਚ ਪੁੱਛ-ਪੜਤਾਲ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਰਾਹੁਲ ਨੂੰ ਤਲਬ ਕੀਤਾ ਹੈ। ਕਾਂਗਰਸ ਆਗੂ ਅਭਿਸ਼ੇਕ ਮਨੂ …

Read More »

ਭਵਿੱਖ ਵਿੱਚ ਕਾਂਗਰਸ ਨਾਲ ਕੰਮ ਨਹੀਂ ਕਰਾਂਗਾ: ਪ੍ਰਸ਼ਾਂਤ ਕਿਸ਼ੋਰ

ਪਟਨਾ/ਬਿਊਰੋ ਨਿਊਜ਼ : ਕਾਂਗਰਸ ਲਈ ਕਿਸੇ ਵੇਲੇ ਰਣਨੀਤੀ ਤਿਆਰ ਕਰਨ ਵਾਲੇ ਚੋਣ ਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ‘ਤੇ ਸ਼ਬਦੀ ਹਮਲੇ ਕੀਤੇ। ਵੈਸ਼ਾਲੀ ਵਿਚ ਜਨ ਸੁਰਾਜ ਯਾਤਰਾ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਸ ਦਾ ਰਿਕਾਰਡ ਖਰਾਬ ਕਰ ਦਿੱਤਾ ਹੈ, ਇਸ ਕਰਕੇ ਉਹ ਕਾਂਗਰਸ ਨਾਲ ਉਮਰ ਭਰ ਕੰਮ ਨਹੀਂ ਕਰੇਗਾ। ਕਾਂਗਰਸ …

Read More »

ਨੇਤਾਵਾਂ ਦੇ ਬੱਚਿਆਂ ਨੂੰ ਟਿਕਟ ਨਹੀਂ ਦੇਵੇਗੀ ਭਾਜਪਾ

ਨੱਡਾ ਬੋਲੇ – ਪਰਿਵਾਰਵਾਦ ਦੀ ਪਾਲਿਸੀ ਭਾਜਪਾ ਵਿਚ ਨਹੀਂ ਚੱਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਾਮੀ ਚੋਣਾਂ ਵਿਚ ਆਪਣੇ ਪੁੱਤਰਾਂ ਨੂੰ ਟਿਕਟ ਦਿਵਾਉਣ ਦਾ ਸੁਪਨਾ ਦੇਖ ਰਹੇ ਭਾਜਪਾ ਆਗੂਆਂ ਨੂੰ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਵੱਡਾ ਝਟਕਾ ਦਿੱਤਾ ਹੈ। ਭੋਪਾਲ ਦੌਰੇ ‘ਤੇ ਗਏ ਨੱਡਾ ਨੇ ਭਾਜਪਾ ਆਗੂਆਂ ਨੂੰ ਸਾਫ ਸ਼ਬਦਾਂ ਵਿਚ …

Read More »

ਕਸ਼ਮੀਰ ‘ਚ ਟਾਰਗੇਟ ਕਿਲਿੰਗ ਦੇ ਮਾਮਲੇ ਵਧੇ

ਰਾਜਸਥਾਨੀ ਬੈਂਕ ਮੈਨੇਜਰ ਦੀ ਬੈਂਕ ‘ਚ ਹੀ ਹੱਤਿਆ ਸ੍ਰੀਨਗਰ : ਕਸ਼ਮੀਰ ਵਿਚ ਅਣਪਛਾਤੇ ਵਿਅਕਤੀਆਂ ਨੇ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਦਿੱਤਾ ਹੈ। ਰਾਜਸਥਾਨ ਦੇ ਰਹਿਣ ਵਾਲੇ ਬੈਂਕ ਮੈਨੇਜਰ ਦੀ ਅੱਜ ਵੀਰਵਾਰ ਨੂੰ ਕੁਲਗਾਮ ਵਿਚ ਬੈਂਕ ਦੇ ਅੰਦਰ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜ਼ਿਕਰਯੋਗ …

Read More »

ਹਾਰਦਿਕ ਪਟੇਲ ਭਾਜਪਾ ‘ਚ ਹੋਏ ਸ਼ਾਮਲ

ਪਟੇਲ ਨੇ ਕੋਬਾ ਤੋਂ ਭਾਜਪਾ ਦਫ਼ਤਰ ਕਮਲਮ ਤੱਕ ਕੱਢਿਆ ਰੋਡ ਸ਼ੋਅ ਅਹਿਮਦਾਬਾਦ/ਬਿਊਰੋ ਨਿਊਜ਼ : ਪਾਟੀਦਾਰ ਆਗੂ ਹਾਰਦਿਕ ਪਟੇਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਪਟੇਲ ਨੇ ਦੋ ਹਫਤੇ ਪਹਿਲਾਂ ਕਾਂਗਰਸ ਨੂੰ ਅਲਵਿਦਾ ਆਖ ਦਿੱਤੀ ਸੀ। ਗੁਜਰਾਤ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਇਹ ਪੇਸ਼ਕਦਮੀ ਅਜਿਹੇ ਮੌਕੇ ਹੋਈ ਹੈ ਜਦੋਂ …

Read More »

ਸਕਾਈਡੋਮ ਆਟੋ ਵੱਲੋਂ ਕਰਵਾਇਆ ਵਿਸਾਖੀ ਮੇਲਾ

ਟੋਰਾਂਟੋ/ਸਤਪਾਲ ਸਿੰਘ ਜੌਹਲ, ਹਰਜੀਤ ਸਿੰਘ ਬਾਜਵਾ : ਸਕਾਈਡੋਮ ਗਰੁੱਪ ਆਫ ਕੰਪਨੀਜ਼ ਦੇ ਦਲਜੀਤ ਸਿੰਘ ਗੈਦੂ, ਕੁਲਵੰਤ ਕੌਰ ਗੈਦੂ, ਸਤਨਾਮ ਸਿੰਘ ਗੈਦੂ, ਇੰਦਰਜੀਤ ਸਿੰਘ ਗੈਦੂ, ਇੰਦਰਪਾਲ ਸਿੰਘ ਗੈਦੂ ਅਤੇ ਸਤਬੀਰ ਸਿੰਘ ਗੈਦੂ ਵੱਲੋਂ ਬੀਤੇ ਦਿਨੀ ਸਲਾਨਾ ਵਿਸਾਖੀ ਮੇਲਾ ਬਰੈਂਪਟਨ ਵਿਖੇ ਕਰਵਾਇਆ ਗਿਆ। ਹਰ ਇੱਕ ਲਈ ਮੁਫਤ ਵਿੱਚ ਰੱਖੇ ਇਸ ਮੇਲੇ ਵਿੱਚ …

Read More »

ਕੈਨੇਡਾ ਫੇਰੀ ‘ਤੇ ਆਏ ਆਰਟਿਸਟ ਨਵਨੀਤ ਸੇਖਾ ਦਾ ਟੋਰਾਂਟੋ ਪੁੱਜਣ ‘ਤੇ ਮੈਂਬਰ ਪਾਰਲੀਮੈਟ ਰੂਬੀ ਸਹੋਤਾ ਵੱਲੋਂ ਨਿੱਘਾ ਸਵਾਗਤ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਫੇਰੀ ‘ਤੇ ਪੁੱਜੇ ਆਰਟਿਸਟ ਨਵਨੀਤ ਸਿੰਘ ਸੇਖਾ ਤੇ ਉਹਨਾਂ ਦੀ ਧਰਮ ਪਤਨੀ ਹਰਦੀਪ ਕੌਰ ਸੇਖਾ ਦਾ ਟੋਰਾਂਟੋ ਪੁੱਜਣ ‘ਤੇ ਵੱਖ ਵੱਖ ਅਦਾਰਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅੱਜ ਬਰੈਂਪਟਨ ਨਾਰਥ ਤੋਂ ਮੈਂਬਰ ਪਾਰਲੀਮੈਟ ਰੂਬੀ ਸਹੋਤਾ ਨੇ ਆਪਣੇ ਦਫਤਰ ਵਿੱਚ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ …

Read More »