ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਤੇ ਫਸਟ ਲੇਡੀ ਜਿਲ ਬਾਈਡਨ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਮੌਕੇ ਵਾਸ਼ਿੰਗਟਨ ਡੀ. ਸੀ. ਵਿਚ ਇਕ ਕਲੀਨਿਕ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਕੁਝ ਸਮਾਂ ਬੱਚਿਆਂ ਨਾਲ ਬਿਤਾਇਆ। …
Read More »Monthly Archives: June 2022
ਅਫਗਾਨਿਸਤਾਨ ‘ਚ ਭੂਚਾਲ ਕਾਰਨ ਇਕ ਹਜ਼ਾਰ ਤੋਂ ਵੱਧ ਮੌਤਾਂ
ਕਾਬੁਲ/ਬਿਊਰੋ ਨਿਊਜ਼ : ਪੂਰਬੀ ਅਫਗਾਨਿਸਤਾਨ ਦੇ ਦਿਹਾਤੀ ਤੇ ਪਹਾੜੀ ਇਲਾਕੇ ਨੇੜੇ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟ ਤੋਂ ਘੱਟ ਇਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ 1500 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵਧ ਸਕਦੀ …
Read More »ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ
ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ‘ਚ ਅਫਗਨਿਸਤਾਨ …
Read More »ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ : ਜਸਟਿਸ ਚੰਦਰਚੂੜ
ਲੰਡਨ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ-ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ ਤੇ …
Read More »ਅਫਗਾਨਿਸਤਾਨ ਦੀ ਮੰਦਭਾਗੀ ਘਟਨਾ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਗੁਰਦੁਆਰਾ ਦਸ਼ਮੇਸ਼ ਪਿਤਾ ਸਾਹਿਬ ਜੀ, ਕਰਤੇ ਪ੍ਰਵਾਨ ਵਿਚ ਜਿਸ ਤਰ੍ਹਾਂ ਇਸਲਾਮਿਕ ਸਟੇਟ ਖੁਰਾਸਾਨ ਦੇ ਅੱਤਵਾਦੀਆਂ ਨੇ ਹਮਲਾ ਕੀਤਾ, ਉਹ ਬੇਹੱਦ ਮੰਦਭਾਗਾ ਹੈ। ਦੁਨੀਆ ਭਰ ਵਿਚ ਇਕ ਵਾਰ ਫਿਰ ਇਨ੍ਹਾਂ ਅੱਤਵਾਦੀਆਂ ਦੀ ਸਖ਼ਤ ਆਲੋਚਨਾ ਹੋਈ ਹੈ। ਇਥੇ ਅਮਰੀਕਾ ਦੀ ਹਮਾਇਤ ਵਾਲੀ 10 ਸਾਲ ਤੱਕ ਸਥਾਪਤ ਰਹੀ …
Read More »ਲੋਕ ਪੱਖੀ ਤੇ ਕੁਦਰਤ ਪੱਖੀ ਵਿਕਾਸ ਮਾਡਲ ਦਾ ਸੰਕਲਪ
‘ਬਦਲਵਾਂ ਰਾਜ ਤੇ ਵਿਸ਼ਵ ਪ੍ਰਬੰਧ’ ਤਲਵਿੰਦਰ ਸਿੰਘ ਬੁੱਟਰ ਅੱਜ ਸੰਸਾਰ ਨੂੰ ਚਲਾਉਣ ਦੇ ਇਕ ਨਵੇਂ ਸਾਵੇਂ, ਸਾਂਝੇ, ਸਰਬ-ਕਲਿਆਣਕਾਰੀ ਰਾਜ ਤੋਂ ਅੱਗੇ ਜਾ ਕੇ ਸਿਰਜਣਾਤਮਿਕ ਅਤੇ ਸਰਬ-ਸੰਮਲਿਤ ਬਦਲ ਦੀ ਤੀਬਰ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਦਰਅਸਲ ‘ਪੂੰਜੀ’ ਅਤੇ ‘ਮੁਨਾਫ਼ੇ’ ‘ਤੇ ਕੇਂਦਰਿਤ ਵਿਸ਼ਵ ਦੀ ਮੌਜੂਦਾ ਰਾਜ ਵਿਵਸਥਾ ਮਨੁੱਖ ਨੂੰ ਪਦਾਰਥਕ ਬਹੁਤਾਤ …
Read More »ਮਹਿੰਗਾਈ ਦੇ ਮੁੱਦੇ ‘ਤੇ ਹਾਊਸ ‘ਚ ਬਹਿਸ ਕਰਵਾਉਣੀ ਚਾਹੁੰਦੇ ਸੀ ਕੰਸਰਵੇਟਿਵ
ਓਟਵਾ/ਬਿਊਰੋ ਨਿਊਜ਼ : ਗਰਮੀਆਂ ਦੀਆਂ ਛੁੱਟੀਆਂ ਲਈ ਹਾਊਸ ਆਫ ਕਾਮਨਜ ਦੇ ਉੱਠਣ ਤੋਂ ਪਹਿਲਾਂ ਮਹਿੰਗਾਈ ਦੇ ਮੁੱਦੇ ਉੱਤੇ ਐਮਰਜੈਂਸੀ ਬਹਿਸ ਕਰਵਾਉਣ ਦੀ ਚਾਹਵਾਨ ਕੰਯਰਵੇਟਿਵ ਪਾਰਟੀ ਦੀ ਇੱਛਾ ਪੂਰੀ ਨਹੀਂ ਹੋ ਸਕੀ। ਇਸ ਬਹਿਸ ਲਈ ਹਾਊਸ ਸਪੀਕਰ ਸਾਹਮਣੇ ਬੇਨਤੀ ਕਰਨ ਤੋਂ ਬਾਅਦ ਕੰਸਰਵੇਟਿਵ ਐਮਪੀ ਤੇ ਵਿੱਤ ਅਤੇ ਹਾਊਸਿੰਗ ਇਨਫਲੇਸਨ ਕ੍ਰਿਟਿਕ ਡੈਨ …
Read More »ਕੈਨੇਡਾ ਦੇ ਸੰਸਦ ਮੈਂਬਰਾਂ ਨੂੰ ਮਿਲੇਗਾ ‘ਪੈਨਿਕ ਬਟਨ’
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪੁਲਿਸ ਦੇ ਸੁਰੱਖਿਆ ਕਰਮਚਾਰੀ ਨਹੀਂ ਦਿੱਤੇ ਜਾਂਦੇ ਹਨ ਪਰ ਸੰਸਦ ਮੈਂਬਰਾਂ ਨੂੰ ਜਨਤਕ ਤੌਰ ‘ਤੇ ਖਤਰਾ ਵਧਣ ਦੀ ਚੱਲ ਰਹੀ ਚਰਚਾ ਦੌਰਾਨ ਹੁਣ ਸਰਕਾਰ ਵਲੋਂ ਉਨ੍ਹਾਂ ਨੂੰ ‘ਪੈਨਿਕ ਬਟਨ’ (ਅਲਾਰਮ) ਵਾਲਾ ਇਕ ਯੰਤਰ ਦਿੱਤਾ ਜਾ ਰਿਹਾ ਹੈ, ਜਿਸ ਨੂੰ …
Read More »ਮਿਸੀਸਾਗਾ ‘ਚ ਚੱਲੀ ਗੋਲੀ, ਇੱਕ ਹਲਾਕ
ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿੱਚ ਗੋਲੀ ਚੱਲਣ ਮਗਰੋਂ ਇੱਕ ਵਿਅਕਤੀ ਦੀ ਮੌਤ ਹੋ ਗਈ। ਪੀਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੁੱਧਵਾਰ ਰਾਤੀਂ 10:00 ਵਜੇ ਗਲੈਨ ਐਰਿਨ ਡਰਾਈਵ ਤੇ ਬ੍ਰਿਟੇਨੀਆ ਰੋਡ ਵੈਸਟ ਇਲਾਕੇ ਵਿੱਚ ਸੱਦਿਆ ਗਿਆ। ਉੱਥੇ ਪਹੁੰਚਣ ਉੱਤੇ ਉਨ੍ਹਾਂ ਨੂੰ ਇੱਕ ਵਿਅਕਤੀ ਜਖਮੀ ਹਾਲਤ ਵਿੱਚ ਮਿਲਿਆ। ਪੈਰਾਮੈਡਿਕਸ …
Read More »ਨੋਵਾ ਸਕੋਸੀਆ ਸ਼ੂਟਿੰਗ ਸਬੰਧੀ ਜਾਂਚ ‘ਚ ਦਖਲਅੰਦਾਜ਼ੀ ਕਰਨ ਦੇ ਦੋਸ਼ਾਂ ਤੋਂ ਬਲੇਅਰ ਨੇ ਕੀਤਾ ਇਨਕਾਰ
ਓਟਵਾ/ਬਿਊਰੋ ਨਿਊਜ਼ : ਨੋਵਾ ਸਕੋਸੀਆ ਦੀ ਮਾਸ ਸ਼ੂਟਿੰਗ ਦੇ ਸਬੰਧ ਵਿੱਚ ਆਰਸੀਐਮਪੀ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਫੈਡਰਲ ਸਰਕਾਰ ਵੱਲੋਂ ਦਖਲਅੰਦਾਜ਼ੀ ਕਰਨ ਦੇ ਦੋਸ਼ਾਂ ਤੋਂ ਲੰਘੇ ਦਿਨੀਂ ਮੰਤਰੀ ਬਿੱਲ ਬਲੇਅਰ ਵੱਲੋਂ ਵਾਰੀ ਵਾਰੀ ਇਨਕਾਰ ਕੀਤਾ ਗਿਆ। ਇਸ ਵਿਵਾਦ ਦਾ ਕੇਂਦਰ ਬਣ ਚੁੱਕੀ ਕਮਿਸ਼ਨਰ ਬ੍ਰੈਂਡਾ ਲੱਕੀ ਦਾ ਪੱਖ ਪੂਰਨ ਲਈ …
Read More »