Home / 2022 / June / 01

Daily Archives: June 1, 2022

ਪੰਜਾਬ ਕਾਂਗਰਸ ਦਾ ਵਫਦ ਰਾਜਪਾਲ ਨੂੰ ਮਿਲਿਆ

ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਮਿਲੀ ਸਕਿਉਰਿਟੀ ਦੀ ਮੰਗੀ ਜਾਂਚ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਵਫਦ ਨੇ ਚੰਡੀਗੜ੍ਹ ਵਿਚ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ …

Read More »

27 ਮਸ਼ਹੂਰ ਹਸਤੀਆਂ ਨੂੰ ਸੁਰੱਖਿਆ ਦੇਣ ਲਈ ਪੰਜਾਬ ਸਰਕਾਰ ਹੋਈ ਤਿਆਰ

ਕਈ ਵਿਅਕਤੀਆਂ ਨੇ ਹਾਈਕੋਰਟ ਤੱਕ ਕੀਤੀ ਪਹੁੰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਹਿਮ ਸ਼ਖ਼ਸੀਅਤਾਂ ਦੀ ਸੁਰੱਖਿਆ ਘਟਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਵਿਚ ਘਿਰੀ ਹੋਈ ਹੈ। ਇਸ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਵੀ ਮੰਗਿਆ ਹੋਇਆ ਹੈ। ਇਸੇ ਦੌਰਾਨ ਸਰਕਾਰ ਨੇ ਹੁਣ ਵੀਆਈਪੀ ਸੁਰੱਖਿਆ ਦੀ …

Read More »

ਲੁਧਿਆਣਾ ਨੇੜੇ ਦਿਨ ਦਿਹਾੜੇ ਸਰਕਾਰੀ ਬੱਸ ਦੇ ਕੰਡਕਟਰ ਨਾਲ ਹੋਈ ਲੁੱਟ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ-ਜਲੰਧਰ ਮੁੱਖ ਸੜਕ ’ਤੇ ਲਾਡੋਵਾਲ ਟੌਲ ਪਲਾਜ਼ਾ ਨੇੜੇ ਅੱਜ ਸਵੇਰੇ ਸਾਢੇ 8 ਵਜੇ ਅਣਪਛਾਤੇ ਵਿਅਕਤੀ ਸਰਕਾਰੀ ਬੱਸ ਪੀਆਰਟੀਸੀ ਦੇ ਕੰਡਕਟਰ ਕੋਲੋਂ 20 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਅਤੇ ਜਦੋਂ …

Read More »

ਸੋਨੀਆ ਅਤੇ ਰਾਹੁਲ ਗਾਂਧੀ ਨੂੰ ਈਡੀ ਦਾ ਨੋਟਿਸ

ਨੈਸ਼ਨਲ ਹੈਰਾਲਡ ਕੇਸ ’ਚ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਣ ਭੇਜਿਆ ਹੈ। ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨ੍ਹਾਂ ਦੋਵਾਂ ਨੂੰ 8 ਜੂਨ ਨੂੰ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਇਸ …

Read More »

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਨੀਰਜ ਬਵਾਨਾ ਗੈਂਗ ਨੇ ਦਿੱਤੀ ਧਮਕੀ

ਕਿਹਾ : ਦੋ ਦਿਨਾਂ ’ਚ ਲਵਾਂਗੇ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ, ਬੰਬੀਹਾ ਸਮੇਤ 4 ਗੈਂਗ ਹੋਏ ਇਕੱਠੇ ਚੰਡੀਗੜ੍ਹ/ਬਿਊਰੋ ਨਿਊਜ਼ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਦਿੱਲੀ ਦੇ ਨੀਰਜ ਬਵਾਨਾ ਗੈਂਗ ਨੇ ਇਕ ਧਮਕੀ ਦਿੱਤੀ ਹੈ। ਬਵਾਨਾ ਗੈਂਗ ਨੇ ਕਿਹਾ ਕਿ ਉਹ ਆਉਂਦੇ ਦੋ ਦਿਨਾਂ ਦੇ …

Read More »

ਬਾਲੀਵੁੱਡ ਸਿੰਗਰ ਕੇ ਕੇ ਦਾ ਹੋਇਆ ਦੇਹਾਂਤ

‘ਹਮ ਰਹੇ ਯਾ ਨਾ ਰਹੇ ਕਲ, ਕਲ ਯਾਦ ਆਏਂਗੇ ਯੇ ਪਲ’ ਗੀਤ ਸਾਬਤ ਹੋਇਆ ਆਖਰੀ ਗੀਤ ਕੋਲਕਾਤਾ/ਬਿਊਰੋ ਨਿਊਜ਼ : ਬਾਲੀਵੁੱਡ ਸਿੰਗਰ ਕ੍ਰਿਸ਼ਨ ਕੁਮਾਰ ਕੁੰਨਥ ਉਰਫ਼ ਕੇ ਕੇ ਦਾ ਕੋਲਕਾਤਾ ’ਚ ਲਾਈਵ ਸ਼ੋਅ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 53 ਵਰ੍ਹਿਆਂ ਦੇ ਸਨ। ਲਾਈਵ ਸ਼ੋਅ ਤੋਂ ਬਾਅਦ ਉਹ ਹੋਟਲ ਪਹੁੰਚੇ ਜਿੱਥੇ …

Read More »

ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

8 ਜੂਨ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਨਮਿੱਤ ਅੰਤਿਮ ਅਰਦਾਸ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਸਥਿਤ ਗੁਰਦੁਆਰਾ ਪਤਾਲਪੁਰੀ ਵਿਖੇ ਜਲਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਉਨ੍ਹਾਂ ਦੇ ਮਾਤਾ ਚਰਨ ਕੌਰ ਅਤੇ ਕੁੱਝ …

Read More »