Breaking News
Home / 2022 / June / 02

Daily Archives: June 2, 2022

ਸੁਰੱਖਿਆ ਵਾਪਸੀ ’ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ

40 ਅਹਿਮ ਵਿਅਕਤੀਆਂ ਦੀ ਸੁਰੱਖਿਆ ਫਿਰ ਕੀਤੀ ਬਹਾਲ ਹਾਈਕੋਰਟ ਨੇ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਅਹਿਮ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਸਵਾਲਾਂ ਵਿਚ …

Read More »

‘ਆਪ’ ਵਿਧਾਇਕ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ

ਕੋਠੀ ਵਿਚ ਇਕੱਲਾ ਹੀ ਸੀ ਗੰਨਮੈਨ ਜਲੰਧਰ/ਬਿਊਰੋ ਨਿਊਜ਼ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਘਰ ’ਚ ਅੱਜ ਵੀਰਵਾਰ ਨੂੰ ਉਨ੍ਹਾਂ ਦੇ ਗੰਨਮੈਨ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਹੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਪਤਾ ਲੱਗਾ ਹੈ ਕਿ ਗੰਨਮੈਨ ਕਿਸੇ …

Read More »

ਨੇਤਾਵਾਂ ਦੇ ਬੱਚਿਆਂ ਨੂੰ ਟਿਕਟ ਨਹੀਂ ਦੇਵੇਗੀ ਭਾਜਪਾ

ਨੱਡਾ ਬੋਲੇ – ਪਰਿਵਾਰਵਾਦ ਦੀ ਪਾਲਿਸੀ ਭਾਜਪਾ ਵਿਚ ਨਹੀਂ ਚੱਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਾਮੀ ਚੋਣਾਂ ਵਿਚ ਆਪਣੇ ਪੁੱਤਰਾਂ ਨੂੰ ਟਿਕਟ ਦਿਵਾਉਣ ਦਾ ਸੁਪਨਾ ਦੇਖ ਰਹੇ ਭਾਜਪਾ ਆਗੂਆਂ ਨੂੰ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਵੱਡਾ ਝਟਕਾ ਦਿੱਤਾ ਹੈ। ਭੋਪਾਲ ਦੌਰੇ ’ਤੇ ਗਏ ਨੱਡਾ ਨੇ ਭਾਜਪਾ ਆਗੂਆਂ ਨੂੰ ਸਾਫ ਸ਼ਬਦਾਂ ਵਿਚ ਕਿਹਾ …

Read More »

ਕਸ਼ਮੀਰ ’ਚ ਇਕ ਹੋਰ ਟਾਰਗੇਟ ਕਿਲਿੰਗ

ਰਾਜਸਥਾਨੀ ਬੈਂਕ ਮੈਨੇਜਰ ਦੀ ਬੈਂਕ ’ਚ ਹੀ ਹੱਤਿਆ ਸ੍ਰੀਨਗਰ/ਬਿਊਰੋ ਨਿਉਜ਼ ਕਸ਼ਮੀਰ ਵਿਚ ਅਣਪਛਾਤੇ ਵਿਅਕਤੀਆਂ ਨੇ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਦਿੱਤਾ ਹੈ। ਰਾਜਸਥਾਨ ਦੇ ਰਹਿਣ ਵਾਲੇ ਬੈਂਕ ਮੈਨੇਜਰ ਦੀ ਅੱਜ ਵੀਰਵਾਰ ਨੂੰ ਕੁਲਗਾਮ ਵਿਚ ਬੈਂਕ ਦੇ ਅੰਦਰ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜ਼ਿਕਰਯੋਗ …

Read More »

ਅਰਵਿੰਦ ਕੇਜਰੀਵਾਲ ਨੇ ਸਤਿੰਦਰ ਜੈਨ ਨੂੰ ਦੱਸਿਆ ਈਮਾਨਦਾਰ

ਕਿਹਾ : ਜੇਕਰ ਜੈਨ ਅਤੇ ਸਿਸੋਦੀਆਂ ਭਿ੍ਰਸ਼ਟ ਹਨ ਤਾਂ ਫਿਰ ਈਮਾਨਦਾਰ ਕੌਣ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਗਿ੍ਰਫ਼ਤਾਰ ਤੋਂ ਬਾਅਦ ਕੇਂਦਰ ਸਰਕਾਰ ’ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨਾਲ ਹੀ ਆਰੋਪ …

Read More »

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਧਾਰਮਿਕ ਤੇ ਰਾਜਨੀਤਿਕ ਹਸਤੀਆਂ ਨੇ ਕੀਤਾ ਦੁੱਖ ਸਾਂਝਾ

ਵਿੱਤ ਮੰਤਰੀ ਹਰਪਾਲ ਚੀਮਾ ਬੋਲੇ-ਦੋਸ਼ੀਆਂ ਨੂੰ ਜਲਦੀ ਗਿ੍ਰਫ਼ਤਾਰ ਕਰਕੇ ਦਿੱਤੀ ਜਾਵੇਗੀ ਸਖਤ ਸਜ਼ਾ ਮਾਨਸਾ/ਬਿਊਰੋ ਨਿਊਜ਼ : ਵਿਸ਼ਵ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਵੱਖ-ਵੱਖ ਆਗੂ ਪਹੁੰਚੇ। ਜਿਨ੍ਹਾਂ ਵਿਚ ਪੰਜਾਬ ਦੇ ਵਿੱਤ …

Read More »

ਹਾਰਦਿਕ ਪਟੇਲ ਭਾਜਪਾ ’ਚ ਹੋਏ ਸ਼ਾਮਲ

ਪਟੇਲ ਨੇ ਕੋਬਾ ਤੋਂ ਭਾਜਪਾ ਦਫ਼ਤਰ ਕਮਲਮ ਤੱਕ ਕੱਢਿਆ ਰੋਡ ਸ਼ੋਅ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਦੇ ਪਾਟੀਦਾਰ ਆਗੂ ਹਾਰਦਿਕ ਪਟੇਲ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸ਼ਵੇਤ ਬ੍ਰਹਮਾਭੱਟ ਵੀ ਸੂਬਾ ਪ੍ਰਧਾਨ ਸੀਆਰ ਪਟੇਲ ਦੀ ਮੌਜੂਦਗੀ ’ਚ ਭਾਜਪਾ ’ਚ ਸ਼ਾਮਲ ਹੋਈ। ਭਾਜਪਾ ਵਿਚ ਸ਼ਾਮਲ …

Read More »

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕਰੋਨਾ

ਹੇਰਾਲਡ ਕਰੱਪਸ਼ਨ ਮਾਮਲੇ ’ਚ 8 ਜੂਨ ਨੂੰ ਈਡੀ ਦੇ ਸਾਹਮਣੇ ਹੋਣਗੇ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਪਾਜੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਸੋਨੀਆ ਗਾਂਧੀ ਦੇ ਕਰੋਨਾ ਪਾਜੇਟਿਵ ਆਉਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਲਖਨਊ ਦਾ ਦੋ ਦਿਨਾ …

Read More »