ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ | ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ | ਦੂਜੇ ਪਾਸੇ ਪੀਸੀ ਪਾਰਟੀ ਦੇ ਪੰਜਾਂ ਨੁਮਾਇੰਦੀਆਂ ਦੀ ਝੰਡੀ ਬਰਕਰਾਰ …
Read More »Daily Archives: June 3, 2022
ਐਨਡੀਪੀ ਮੁੜ ਤੋਂ ਨਿਭਾਵੇਗੀ ਵਿਰੋਧੀ ਧਿਰ ਦੀ ਭੂਮਿਕਾ
ਵੀਰਵਾਰ ਨੂੰ ਹੋਈਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਦੂਜੇ ਸਥਾਨ ਉੱਤੇ ਰਹੀ ਓਨਟਾਰੀਓ ਦੀ ਨਿਊ ਡੈਮੋਕ੍ਰੈਟਿਕ ਪਾਰਟੀ 43ਵੀਂ ਪ੍ਰੋਵਿੰਸ਼ੀਅਲ ਪਾਰਲੀਆਮੈਂਟ ਵਿੱਚ ਇੱਕ ਵਾਰੀ ਫਿਰ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੂੰ ਹਾਸਲ ਹੋਈ ਦੂਜੀ ਵੱਡੀ ਜਿੱਤ ਤੋਂ ਬਾਅਦ ਡੱਗ ਫੋਰਡ ਇੱਕ ਵਾਰੀ ਫਿਰ ਓਨਟਾਰੀਓ ਦੇ ਪ੍ਰੀਮੀਅਰ ਵਜੋਂ …
Read More »ਪੀਸੀ ਪਾਰਟੀ ਨੇ ਬਹੁਮਤ ਹੀ ਹਾਸਲ ਨਹੀਂ ਕੀਤਾ ਸਗੋਂ ਵੱਧ ਸੀਟਾਂ ਉੱਤੇ ਵੀ ਕੀਤਾ ਕਬਜ਼ਾ
ਓਨਟਾਰੀਓ ਵਾਸੀਆਂ ਨੇ ਡੱਗ ਫੋਰਡ ਤੇ ਉਨ੍ਹਾਂ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵਿੱਚ ਪੂਰਾ ਭਰੋਸਾ ਪ੍ਰਗਟਾਅ ਕੇ ਇੱਕ ਵਾਰੀ ਫਿਰ ਉਨ੍ਹਾਂ ਨੂੰ ਬਹੁਗਿਣਤੀ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਇੱਥੇ ਹੀ ਬੱਸ ਨਹੀਂ, ਫੋਰਡ ਸਰਕਾਰ ਦੀ ਜਿੱਤ ਐਨੀ ਦਮਦਾਰ ਰਹੀ ਕਿ ਦੋਵਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਅਹੁਦਿਆਂ …
Read More »NDP ਆਗੂ ਐਂਡਰੀਆ ਹਾਵਰਥ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ
ਐਨ ਡੀ ਪੀ ਆਗੂ ਐਂਡਰੀਆ ਹਾਵਰਥ ਨੇ ਐਲਾਨ ਕੀਤਾ ਹੈ ਕਿ 2022 ਦੀਆਂ ਚੋਣਾਂ ਦੇ ਨਤੀਜਿਆਂ ਦੇ ਸਨਮੁਖ ਉਹ ਪਾਰਟੀ ਲੀਡਰਸਿ਼ੱਪ ਨੂੰ ਕਿਸੇ ਹੋਰ ਦੇ ਹੱਥ ਦੇਣ ਲੱਗੇ ਹਨ। ਹੈਮਿਲਟਨ ਤੋਂ ਆਪਣੀ ਸੀਟ ਜਿੱਤਣ ਦੀ ਖੁਸ਼ੀ ਤੋਂ ਬਾਅਦ ਸਪੀਚ ਕਰਦੇ ਉਹਨਾਂ ਕਿਹਾ ਕਿ ਮੈਂ ਪਿਛਲੇ 13 ਸਾਲ ਦੌਰਾਨ ਪਾਰਟੀ ਨੂੰ …
Read More »ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ਕੋਲੋਂ ਕੀਤੀ ਇਨਸਾਫ ਦੀ ਮੰਗ ਮਾਨਸਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। …
Read More »ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ
ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਵਾਂ ਨੂੰ ਪੰਜਾਬ ਤੋਂ ਬਣਾਇਆ ਸੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਮੈਂਬਰ ਐਲਾਨ ਦਿੱਤੇ ਗਏ ਹਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਵਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਬਣਾਇਆ ਸੀ, ਪਰ ਇਨ੍ਹਾਂ ਦੇ …
Read More »‘ਆਪ’ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ
ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਨ ਗੁਰਮੇਲ ਸਿੰਘ ਸੰਗਰੂਰ/ਬਿਊਰੋ ਨਿਊਜ਼ 23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਵਲੋਂ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ …
Read More »ਕੇਂਦਰ ਸਰਕਾਰ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼ੇ੍ਰਣੀ ਦੀ ਸੁਰੱਖਿਆ ਦੇਣ ਦਾ ਫੈਸਲਾ
ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਲੈ ਲਈ ਸੀ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸ਼ੇ੍ਰਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ …
Read More »ਭਾਜਪਾ ’ਚ ਜਾ ਸਕਦੇ ਹਨ ਦੋ ਕਾਂਗਰਸੀ ਆਗੂ
ਹਾਈਕਮਾਨ ਨਾਲ ਨਰਾਜ਼ਗੀ ਕਰਕੇ ਓਪੀ ਸੋਨੀ ਅਤੇ ਰਾਜ ਕੁਮਾਰ ਵੇਰਕਾ ਲੈ ਸਕਦੇ ਹਨ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਦਰਕਿਨਾਰ ਕੀਤੇ ਗਏ ਦੋ ਸੀਨੀਅਰ ਆਗੂ ਜਲਦ ਹੀ ਭਾਜਪਾ ਵਿਚ ਜਾਣ ਦਾ ਐਲਾਨ ਕਰ ਸਕਦੇ ਹਨ। ਜੇਕਰ ਅਜਿਹਾ ਹੋ ਜਾਂਦਾ ਹੈ ਤਾਂ ਪੰਜਾਬ ਵਿਚ ਸੁਨੀਲ ਜਾਖੜ ਦੇ …
Read More »ਹਰਪ੍ਰੀਤ ਸਿੱਧੂ ਨੂੰ ਪੰਜਾਬ ਸਰਕਾਰ ਨੇ ਦਿੱਤਾ ਜੇਲ੍ਹਾਂ ਦਾ ਚਾਰਜ
ਡਰੱਗ ਖਿਲਾਫ ਬਣੀ ਐਸਟੀਐਫ ਦੀ ਜ਼ਿੰਮੇਵਾਰੀ ਵੀ ਹੈ ਹਰਪ੍ਰੀਤ ਸਿੱਧੂ ਕੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਦਾ ਚਾਰਜ ਆਈਪੀਐਸ ਹਰਪ੍ਰੀਤ ਸਿੰਘ ਸਿੱਧੂ ਨੂੰ ਦੇ ਦਿੱਤਾ ਹੈ। ਹਰਪ੍ਰੀਤ ਸਿੱਧੂ ਹੁਣ ਤੱਕ ਡਰੱਗ ਦੇ ਖਿਲਾਫ ਬਣੀ ਸਪੈਸ਼ਲ ਟਾਸਕ ਫੋਰਸ ਦੇ ਏਡੀਜੀਪੀ ਵਜੋਂ …
Read More »