ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਅਤੇ ਸੁੰਦਰ ਸ਼ਾਮ ਅਰੋੜਾ ਹੋਏ ਭਾਜਪਾ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਨੇ ਪੰਜਾਬ ਦੀ ਸਿਆਸਤ ਵਿਚ ਖਲਬਲੀ ਮਚਾ ਕੇ ਰੱਖ ਦਿੱਤਾ ਹੈ। ਪੰਜਾਬ ਦੇ 4 ਸਾਬਕਾ ਮੰਤਰੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ …
Read More »Daily Archives: June 4, 2022
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿ੍ਰਫ਼ਤਾਰ ਕਰਕੇ ਸਖਤ ਸਜ਼ਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਅੱਜ ਚੰਡੀਗੜ੍ਹ ਏਅਰਪੋਰਟ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ …
Read More »ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਮੌਜੂਦਾ ਜੱਜ ਨਹੀਂ ਕਰਨਗੇ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਿਟਿੰਗ ਜੱਜ ਕੋਲੋਂ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਟਿੰਗ ਜੱਜ ਕੋਲੋਂ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵਰਤੀ ਗਈ ਬਲੈਰੋ ’ਚ ਸਵਾਰ ਵਿਅਕਤੀਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ
ਬਲੈਰੋ ’ਚ ਨਾਮੀ ਬਦਮਾਸ਼ ਪਿ੍ਰਵਰਤ ਫੌਜੀ ਅਤੇ ਅੰਕਿਤ ਸੇਰਸਾ ਸਨ ਸਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸਿੱਧੂ ਮਸੇਵਾਲਾ ਕਤਲ ਕਾਂਡ ’ਚ ਵਰਤੀ ਗਈ ਬਲੈਰੋ ਗੱਡੀ ’ਚ ਸਵਾਰ ਦੋ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਉਦੋਂ ਸਾਹਮਣੇ ਆਈਆਂ ਜਦੋਂ ਇਹ ਵਿਅਕਤੀ ਗੱਡੀ ਵਿਚ ਤੇਲ ਪਵਾਉਣ ਲੱਗੇ ਸਨ …
Read More »ਸੰਗਰੂਰ ਜ਼ਿਮਨੀ ਚੋਣ ’ਚ ਉਮੀਦਵਾਰ ਬਣਾਉਣ ਰਾਜੋਆਣਾ ਦੀ ਭੈਣ ਨੂੰ ਮਿਲੇ ਅਕਾਲੀ ਆਗੂ
ਕਮਲਦੀਪ ਕੌਰ ਬੋਲੀ : ਰਾਜੋਆਣਾ ਨੂੰ ਮਿਲਣ ਤੋਂ ਬਾਅਦ ਲਵਾਂਗੀ ਚੋਣ ਲੜਨ ਦਾ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਉਣ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ …
Read More »ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲਾਇਆ ਭਾਜਪਾ ’ਤੇ ਵੱਡਾ ਇਲਜ਼ਾਮ
ਕਿਹਾ : ਭਾਜਪਾ ਮੇਰੀ ਹੱਤਿਆ ਕਰਵਾਉਣ ਦੀ ਰਚ ਰਹੀ ਹੈ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਰਤੀ ਜਨਤਾ ਪਾਰਟੀ ’ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੇਰੀ ਹੱਤਿਆ ਕਰਵਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਦੋਸ਼ ਲਾਇਆ …
Read More »ਗੁਰਮੇਲ ਸਿੰਘ ਘਰਾਚੋ ਨੇ ਸੰਗਰੂਰ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲਾ
ਮੁੱਖ ਮੰਤਰੀ ਭਗਵੰਤ ਮਾਨ ਵੀ ਮੌਕੇ ’ਤੇ ਰਹੇ ਹਾਜ਼ਰ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਨੇ ਗੁਰਮੇਲ ਸਿੰਘ ਘਰਾਚੋ ਨੂੰ ਉਮੀਦਵਾਰ ਐਲਾਨਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਸੰਗਰੂਰ ਪਹੁੰਚੇ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ …
Read More »