ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸੇ ਤਹਿਤ ਭਲਕੇ ਮੰਗਲਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਵੀ …
Read More »Daily Archives: June 6, 2022
ਗਿਆਨੀ ਹਰਪ੍ਰੀਤ ਸਿੰਘ ਨੇ ਮਾਡਰਨ ਹਥਿਆਰਾਂ ਦੀ ਟ੍ਰੇਨਿੰਗ ਦਾ ਦਿੱਤਾ ਸੁਨੇਹਾ
ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮੌਕੇ ਕੀਤਾ ਸੰਬੋਧਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮਨਾਈ ਗਈ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ
ਮੀਟਿੰਗ ਦੌਰਾਨ ਲਏ ਗਏ ਕਈ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਾਸੀਆਂ ਦੀ ਸਹੂਲਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਫੈਸਲੇ ਮੁੱਖ ਮੰਤਰੀ ਨੇ …
Read More »ਗਰਮੀ ਅਤੇ ਲੂ ਨਾਲ ਤਪਿਆ ਪੰਜਾਬ
ਮੌਸਮ ਵਿਭਾਗ ਨੇ ਲੋਕਾਂ ਨੂੰ ਲੂ ਤੋਂ ਬਚਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਭਾਰਤ ਵਿਚ ਕੜਾਕੇ ਦੀ ਗਰਮੀ ਪੈ ਰਹੀ ਹੈ ਅਤੇ ਪੰਜਾਬ ਵਿਚ ਵੀ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਤਾਪਮਾਨ ਵਿਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਗਰਮੀ ਜ਼ਿਆਦਾ ਵਧੀ ਹੈ ਅਤੇ ਤਾਪਮਾਨ ਵੀ 44 …
Read More »ਪਟਿਆਲਾ ਜੇਲ੍ਹ ’ਚ ਬਿਮਾਰ ਹੋਏ ਨਵਜੋਤ ਸਿੱਧੂ
ਸਿੱਧੂ ਨੂੰ ਸਿਹਤ ਜਾਂਚ ਲਈ ਪੀਜੀਆਈ ਭੇਜਿਆ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਨਵਜੋਤ ਸਿੱਧੂ ਨੂੰ ਸਖਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਪੀਜੀਆਈ ਚੰਡੀਗੜ੍ਹ ਭੇਜਿਆ ਹੈ। ਪੀਜੀਆਈ ’ਚ ਉਨ੍ਹਾਂ ਦੀ ਸਿਹਤ ਦਾ ਚੈਕਅਪ ਅਤੇ ਟੈਸਟ …
Read More »ਸੰਗਰੂਰ ਜ਼ਿਮਨੀ ਚੋਣ ਲਈ ਸਰਗਰਮੀ ਵਧੀ
ਕਾਂਗਰਸ, ਭਾਜਪਾ ਅਤੇ ਅਕਾਲੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਸੀਟ ਸੰਗਰੂਰ ਲਈ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸਦੇ ਚੱਲਦਿਆਂ ਅੱਜ ਸੋਮਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ, ਅਕਾਲੀ-ਬਸਪਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸਿੱਕੇ ਜਾਰੀ
ਇਹ ਸਿੱਕੇ ਦੇਸ਼ ਦੇ ਵਿਕਾਸ ’ਚ ਯੋਗਦਾਨ ਲਈ ਕਰਨਗੇ ਪ੍ਰੇਰਿਤ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਿਆਂ ਦੀ ਇੱਕ ਨਵੀਂ ਸੀਰੀਜ਼ ਜਾਰੀ ਕੀਤੀ, ਜੋ ‘ਦਿ੍ਰਸ਼ਟੀਹੀਣਾਂ ਦੇ ਅਨੁਕੂਲ’ ਵੀ ਹੈ। ਇਹ ਸਿੱਕੇ 1 ਰੁਪਏ, 2 ਰੁਪਏ, 5 ਰੁਪਏ, 10 ਰੁਪਏ ਅਤੇ 20 ਰੁਪਏ ਦੇ ਹਨ ਅਤੇ …
Read More »