ਟੋਰਾਂਟੋ/ਬਿਊਰੋ ਨਿਊਜ਼ :ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ …
Read More »Daily Archives: June 10, 2022
ਗੰਨ ਦੀ ਨੋਕ ‘ਤੇ ਕਾਰਜੈਕਿੰਗ ਕਰਨ ਵਾਲੇ ਦੋ ਟੀਨੇਜਰ ਕਾਬੂ
ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਮਹੀਨੇ 11 ਦਿਨਾਂ ਦੇ ਅਰਸੇ ਵਿੱਚ ਗੰਨ ਦੀ ਨੋਕ ਉੱਤੇ ਦਰਜਨਾਂ ਕਾਰਾਂ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਟੋਰਾਂਟੋ ਦੇ 19 ਸਾਲਾ ਵਿਅਕਤੀ ਤੇ ਉਸ ਦੇ ਸਾਥੀ ਟੀਨੇਜਰ ਨੂੰ ਕਾਬੂ ਕਰਕੇ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਟੋਰਾਂਟੋ ਦੇ ਪੁਲਿਸ …
Read More »11 ਜੂਨ ਤੋਂ ਓਨਟਾਰੀਓ ‘ਚ ਮਾਸਕ ਲਾਉਣ ਦੇ ਸਾਰੇ ਨਿਯਮ ਹੋ ਜਾਣਗੇ ਖਤਮ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਉੱਘੇ ਡਾਕਟਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਵਿਡ-19 ਸਬੰਧੀ ਮਾਸਕ ਦੀ ਲਾਜ਼ਮੀ ਸ਼ਰਤ ਨੂੰ ਇਸ ਵੀਕੈਂਡ ਖਤਮ ਕਰ ਦਿੱਤਾ ਜਾਵੇਗਾ। ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ. ਕੀਰਨ ਮੂਰ ਨੇ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ 11 ਜੂਨ, 2022 ਤੋਂ ਰਾਤੀਂ 12:00 ਵਜੇ ਮਾਸਕ ਸਬੰਧੀ …
Read More »ਮਸਜਿਦ ਦੇ ਮੈਂਬਰਾਂ ‘ਤੇ ਹਮਲਾ ਕਰਨ ਵਾਲੇ ਨੂੰ ਹੋ ਸਕਦੀ ਹੈ ਉਮਰ ਕੈਦ
ਮਿਸੀਸਾਗਾ/ਬਿਊਰੋ ਨਿਊਜ਼ : ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਮਾਰਚ ਵਿੱਚ ਮਿਸੀਸਾਗਾ ਦੀ ਇੱਕ ਮਸਜਿਦ ਵਿੱਚ ਨਮਾਜ ਅਦਾ ਕਰਨ ਗਏ ਲੋਕਾਂ ਉੱਤੇ ਬਿਨਾਂ ਕਿਸੇ ਮਕਸਦ ਦੇ ਹਮਲਾ ਕਰਨ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਇਸ ਕਾਰੇ ਨੂੰ ਵੀ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ। 19 ਮਾਰਚ …
Read More »ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ
ਸਕਾਰਬਰੋ/ਬਿਊਰੋ ਨਿਊਜ਼ : ਸਕਾਰਬਰੋ ਦੇ ਪੂਰਬੀ ‘ਚ ਹੋਈ ਸ਼ੂਟਿੰਗ ਦੌਰਾਨ ਇੱਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ 8:00 ਵਜੇ ਦੇ ਨੇੜੇ ਤੇੜੇ ਉਨ੍ਹਾਂ ਨੂੰ ਸਕਾਰਬਰੋ ਗੌਲਫ ਕਲੱਬ ਰੋਡ ਦੇ ਪੂਰਬ ਵਿੱਚ ਲਾਅਰੈਂਸ ਐਵਨਿਊ ਈਸਟ ਤੇ ਮੌਸਬੈਂਕ ਡਰਾਈਵ ਉੱਤੇ ਸਥਿਤ ਰਿਹਾਇਸ਼ੀ …
Read More »ਭਗਵੰਤ ਮਾਨ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਲੇਠਾ ਬਜਟ
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪਹਿਲਾ ਆਮ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਫ਼ੈਸਲੇ ਮੁਤਾਬਕ ‘ਆਪ’ ਸਰਕਾਰ …
Read More »ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਮੈਦਾਨ ਭਖਿਆ
ਕਮਲਦੀਪ ਕੌਰ, ਕੇਵਲ ਢਿੱਲੋਂ, ਦਲਬੀਰ ਸਿੰਘ ਤੇ ਗੁਰਮੇਲ ਸਿੰਘ ਨੇ ਭਰੀ ਨਾਮਜ਼ਦਗੀ ਚੰਡੀਗੜ੍ਹ : ਲੋਕ ਸਭਾ ਸੀਟ ਸੰਗਰੂਰ ਲਈ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸਦੇ ਚੱਲਦਿਆਂ ਸੋਮਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ …
Read More »ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਭੇਜਿਆ ਸੰਦੇਸ਼
ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਦਾ ਸਾਥ ਦੇਣ ਦੀ ਕੀਤੀ ਅਪੀਲ ਪਟਿਆਲਾ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਇਕ ਸੰਦੇਸ਼ ਭੇਜਿਆ ਹੈ। ਰਾਜੋਆਣਾ ਨੇ ਆਪਣੇ ਸੰਦੇਸ਼ ਵਿਚ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦੇਣ ਦੀ ਗੱਲ ਮੁੜ ਦੁਹਰਾਈ
ਕਿਹਾ : ਦੇਸ਼ ਦੀ ਵੰਡ ਤੋਂ ਹੀ ਸਿੱਖਾਂ ਨੂੰ ਕਮਜ਼ੋਰ ਕਰਨ ਦੀਆਂ ਨੀਤੀਆਂ ਬਣੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮਨਾਈ ਗਈ ਅਤੇ ਸ਼ਹੀਦਾਂ ਨਮਿਤ ਅਖੰਡ ਪਾਠ ਦੇ ਭੋਗ ਵੀ ਪਾਏ ਗਏ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ …
Read More »ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਮਰਨਜੀਤ ਮਾਨ ਨੇ ਬਾਦਲਾਂ ਨੂੰ ਘੇਰਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਦੇ ਆਗੂਆਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ …
Read More »