Breaking News
Home / 2022 / June / 13

Daily Archives: June 13, 2022

ਸਾਧੂ ਸਿੰਘ ਧਰਮਸੋਤ ਹਾਲੇ ਜੇਲ੍ਹ ਵਿੱਚ ਹੀ ਰਹਿਣਗੇ

ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਿਆ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਿਛਲੀ ਕਾਂਗਰਸ ਸਰਕਾਰ ਵਿੱਚ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਅਤੇ …

Read More »

ਹਾਈਕੋਰਟ ਪਹੁੰਚੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ

ਅਰਜ਼ੀ ਦੇ ਕੇ ਜ਼ਮਾਨਤ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਸਿੰਗਲਾ ਨੇ ਕਿਹਾ ਕਿ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਸਾਜਿਸ਼ ਤਹਿਤ ਫਸਾਇਆ ਹੈ ਅਤੇ ਉਨ੍ਹਾਂ ’ਤੇ ਸਿਰਫ ਆਰੋਪਾਂ …

Read More »

ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਸੂਬਾਈ ਯੂਨੀਵਰਸਿਟੀਆਂ ਦਾ ਚਾਂਸਲਰ ਮੁੱਖ ਮੰਤਰੀ ਨੂੰ ਬਣਾਉਣ ਸਬੰਧੀ ਬਿਲ ਪਾਸ

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਹਨ ਮਮਤਾ ਬੈਨਰਜੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਨੇ ਅੱਜ ਸੋਮਵਾਰ ਨੂੰ ਭਾਜਪਾ ਵਿਧਾਇਕਾਂ ਦੇ ਵਿਰੋਧ ਦਰਮਿਆਨ ਰਾਜਪਾਲ ਜਗਦੀਪ ਧਨਖੜ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਦਾ ਚਾਂਸਲਰ ਬਣਾਉਣ ਦਾ ਬਿੱਲ ਪਾਸ ਕਰ ਦਿੱਤਾ। ਸੂਬਾਈ ਸਿੱਖਿਆ ਮੰਤਰੀ ਭਰਤਿਆ ਬਾਸੂ ਨੇ …

Read More »

ਰਾਹੁਲ ਗਾਂਧੀ ਕੋਲੋਂ ਈਡੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

ਅਸ਼ੋਕ ਗਹਿਲੋਤ ਅਤੇ ਬਘੇਲ ਸਣੇ ਕਈ ਕਾਂਗਰਸੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਨਵੀਂ ਦਿੱਲੀ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲੋਂ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੇ ਅਫਸਰਾਂ ਨੇ ਰਾਹੁਲ ਗਾਂਧੀ ਕੋਲੋਂ 50 ਤੋਂ ਜ਼ਿਆਦਾ ਸਵਾਲ ਪੁੱਛੇ ਹਨ। …

Read More »

ਕਾਂਗਰਸੀਆਂ ਨੇ ਜਲੰਧਰ ’ਚ ਈਡੀ ਦਫਤਰ ਘੇਰਿਆ

ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਈਡੀ ਦਫ਼ਤਰ ਅੱਗੇ ਧਰਨਾ ਜਲੰਧਰ/ਬਿਊਰੋ ਨਿਊਜ਼ ਬੇਸ਼ੱਕ ਨੈਸ਼ਨਲ ਹੈਰਾਲਡ ਮਾਮਲੇ ਵਿਚ ਅੱਜ ਰਾਹੁਲ ਗਾਂਧੀ ਦੀ ਈਡੀ ਦੇ ਸਾਹਮਣੇ ਪੇਸ਼ੀ ਦਿੱਲੀ ਵਿਚ ਸੀ, ਪਰ ਉਸਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲਿਆ। ਇਸੇ ਦੌਰਾਨ ਪੰਜਾਬ ਦੇ ਕਾਂਗਰਸੀਆਂ ਨੇ ਜਲੰਧਰ ਵਿਚ ਈਡੀ ਦਫਤਰ ਦੇ ਬਾਹਰ …

Read More »

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਦ ਸਿਹਤਯਾਬ ਹੋਣ ਦੀ ਕੀਤੀ ਕਾਮਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਹਨ। ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਜਾਇਆ …

Read More »

5500 ਏਕੜ ਸਰਕਾਰੀ ਜ਼ਮੀਨ ਛੁਡਵਾਈ : ਕੁਲਦੀਪ ਸਿੰਘ ਧਾਲੀਵਾਲ

ਧਾਲੀਵਾਲ ਨੇ ਪੀਏਯੂ ਲੁਧਿਆਣਾ ’ਚ ਕਿਸਾਨਾਂ ਨਾਲ ਕੀਤੀ ਗੱਲਬਾਤ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਮੰਤਰੀ ਧਾਲੀਵਾਲ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਪੀਏਯੂ ਵਿਚ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ 13 ਹਜ਼ਾਰ ਦੇ ਕਰੀਬ ਪੰਚਾਇਤਾਂ ਹਨ …

Read More »

ਫਿਲਮੀ ਅਦਾਕਾਰਾ ਸ਼ਰਧਾ ਕਪੂਰ ਦਾ ਭਰਾ ਸਿਧਾਰਥ ਡਰੱਗ ਮਾਮਲੇ ’ਚ ਗਿ੍ਰਫਤਾਰ

ਸ਼ਕਤੀ ਕਪੂਰ ਦਾ ਬੇਟਾ ਹੈ ਸਿਧਾਰਥ ਬੈਂਗਲੁਰੂ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਅਤੇ ਐਕਟਰ ਸਿਧਾਰਥ ਕਪੂਰ ਨੂੰ ਬੈਂਗਲੁਰੂ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿਧਾਰਥ ’ਤੇ ਪਾਰਟੀ ਵਿਚ ਡਰੱਗ ਲੈਣ ਦਾ ਆਰੋਪ ਹੈ। ਬੈਂਗਲੁਰੂ ਪੁਲਿਸ ਨੇ ਐਮ.ਜੀ. ਰੋਡ ਸਥਿਤ ਹੋਟਲ ਪਾਰਕ ਦੇ ਪਬ ਵਿਚ ਚੱਲ …

Read More »