ਪਾਰਲੀਆਮੈਂਟ ਹਿੱਲ ਦੇ ਨੇੜੇ ਸਿੱਖ ਈਵੈਂਟ ਦਾ ਆਯੋਜਨ ਕਰਨ ਵਾਲੇ ਦੋ ਪ੍ਰਬੰਧਕਾਂ ਨੂੰ ਬੰਬ ਦੀ ਧਮਕੀ ਦੇ ਚੱਲਦਿਆਂ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਸਿੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਉਹ ਕਾਫੀ ਸਦਮੇ ਵਿੱਚ ਹਨ। ਇੱਕ ਪ੍ਰਬੰਧਕ ਨੇ ਆਖਿਆ ਕਿ ਇਹ ਘਟਨਾ ਪਰੇਸ਼ਾਨ ਕਰਨ ਵਾਲੀ ਤੇ ਨਿਰਾਦਰ ਕਰਨ …
Read More »Daily Archives: June 14, 2022
ਮੁੜ ਪੀਐਮ ਟਰੂਡੋ ਹੋਏ ਕੋਵਿਡ-19 ਦਾ ਸ਼ਿਕਾਰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਦੂਜੀ ਵਾਰੀ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਸੋਮਵਾਰ ਸਵੇਰੇ ਪੋਸਟ ਕੀਤੀ ਗਈ ਟਵੀਟ ਵਿੱਚ ਪੀਐਮ ਟਰੂਡੋ ਨੇ ਆਖਿਆ ਕਿ ਉਹ ਪਬਲਿਕ ਹੈਲਥ ਗਾਈਡਲਾਈਨਜ਼ ਦਾ ਪਾਲਣ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਖੁਦ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਪਿਛਲੇ ਹਫਤੇ ਟਰੂਡੋ ਸਮਿਟ …
Read More »ਪਾਸਪੋਰਟ ਹਾਸਲ ਕਰਨ ਲਈ ਲੰਮੀਂ ਉਡੀਕ ਨੂੰ ਘਟਾਉਣ ਵੱਲ ਵਧੇਰੇ ਧਿਆਨ ਦੇ ਰਹੀ ਹੈ ਸਰਕਾਰ
ਪਾਸਪੋਰਟ ਆਫਿਸਿਜ਼ ਨੂੰ ਅਜੇ ਵੀ ਅਰਜ਼ੀਆਂ ਦੀ ਵੱਡੀ ਗਿਣਤੀ ਨਾਲ ਨਜਿੱਠਣਾ ਪੈ ਰਿਹਾ ਹੈ। ਸਬੰਧਤ ਮੰਤਰੀ ਦਾ ਕਹਿਣਾ ਹੈ ਕਿ ਐਨੇ ਲੰਮੇਂ ਉਡੀਕ ਸਮੇਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰੀਨਾ ਗੋਲਡ ਦਾ ਕਹਿਣਾ ਹੈ ਕਿ ਇਨ੍ਹਾਂ ਉਡੀਕ ਸਮਿਆਂ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਪਰ ਉਹ ਅਜੇ …
Read More »ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ
ਗੁਰਮਤਿ ਦੇ ਪ੍ਰਚਾਰ ਅਤੇ ਪਾਸਾਰ ਲਈ ਕਰਦੇ ਰਹੇ ਹਮੇਸ਼ਾ ਕਾਰਜ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਜੂਨੀਅਰ ਮੀਤ ਪ੍ਰਧਾਨ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਪਿ੍ਰੰਸੀਪਲ ਸੁਰਿੰਦਰ ਸਿੰਘ ਇਸ ਦੁਨੀਆਂ ’ਚ ਨਹੀਂ ਰਹੇ। ਲੰਘੀ ਅੱਧੀ ਰਾਤ ਤਕਰੀਬਨ ਸਵਾ ਬਾਰਾਂ ਵਜੇ ਦਿਲ ਦੀ ਗਤੀ ਰੁਕ ਜਾਣ ਕਾਰਨ …
Read More »ਪੰਜਾਬ ’ਚੋਂ ਭਲਕੇ ਦਿੱਲੀ ਏਅਰਪੋਰਟ ਲਈ ਰਵਾਨਾ ਹੋਣਗੀਆਂ ਸਰਕਾਰੀ ਵੋਲਵੋ ਬੱਸਾਂ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਿਖਾਉਣਗੇ ਹਰੀ ਝੰਡੀ ਜਲੰਧਰ/ਬਿਊਰੋ ਨਿਊਜ਼ ਦਿੱਲੀ ਸਰਕਾਰ ਕੋਲੋਂ ਮਨਜੂਰੀ ਮਿਲਦੇ ਹੀ ਵਿਦੇਸ਼ਾਂ ਵਿਚੋਂ ਆਉਣ ਅਤੇ ਜਾਣ ਵਾਲੇ ਪੰਜਾਬ ਦੇ ਵਿਅਕਤੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਨਿੱਜੀ ਬੱਸਾਂ ਦੀ ਲੁੱਟ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ। ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਅਤੇ ਦਿੱਲੀ ਏਅਰਪੋਰਟ ਤੋਂ ਪੰਜਾਬ …
Read More »ਪੰਜਾਬ ਸਰਕਾਰ ਨੇ ਨਵਾਂ ਯੋਜਨਾ ਬੋਰਡ ਬਣਾਇਆ
ਇਕਨਾਮਿਕ ਪਾਲਿਸੀ ਅਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਹੋਣਗੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਮਜ਼ੋਰ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵਾਂ ਯੋਜਨਾ ਬੋਰਡ ਬਣਾ ਦਿੱਤਾ ਹੈ। ਇਸਦਾ ਨਾਮ ਇਕਨਾਮਿਕ ਪਾਲਿਸੀ ਐਂਡ ਪਲਾਨਿੰਗ ਬੋਰਡ ਰੱਖਿਆ ਗਿਆ ਹੈ। ਇਹ ਪਿਛਲੇ ਪੰਜਾਬ ਰਾਜ ਯੋਜਨਾ ਬੋਰਡ ਦੀ ਜਗ੍ਹਾ …
Read More »ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼
ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਅਖਬਾਰ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਈਡੀ ਦੇ ਸਾਹਮਣੇ ਪੇਸ਼ ਹੋਏ ਅਤੇ ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ। ਜਦੋਂ ਰਾਹੁਲ ਗਾਂਧੀ ਨਵੀਂ ਦਿੱਲੀ …
Read More »ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਅਗਨੀਪਥ’ ਯੋਜਨਾ ਕੀਤੀ ਲਾਂਚ
ਤਿੰਨੋਂ ਸੈਨਾਵਾਂ ’ਚ 4 ਸਾਲ ਲਈ ਹੋਵੇਗੀ ਅਗਨੀਵੀਰਾਂ ਦੀ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੈਨਾ ਦੀਆਂ ਤਿੰਨੋਂ ਸੈਨਾਵਾਂ ਥਲਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ’ਚ ਨੌਜਵਾਨਾਂ ਦੀ ਵੱਡੀ ਗਿਣਤੀ ’ਚ ਭਰਤੀ ਲਈ ਨਵੀਂ ਸਕੀਮ ‘ਅਗਨੀਪਥ’ ਅੱਜ ਕੇਂਦਰ ਸਰਕਾਰ ਲਾਂਚ ਕੀਤੀ ਗਈ। ਇਸ ਸਕੀਮ ਦੇ ਤਹਿਤ ਨੌਜਵਾਨਾਂ ਨੂੰ ਸਿਰਫ਼ ਚਾਰ …
Read More »ਮੰਗਾਂ ਨਾ ਮੰਨੇ ਜਾਣ ਕਾਰਨ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਫਿਰ ਚੜ੍ਹੀ ਟੈਂਕੀ ’ਤੇ
ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਭੈਣ ਬਣਾ ਕੇ ਉਤਾਰਿਆਂ ਸੀ ਟੈਂਕੀ ਤੋਂ ਹੇਠਾਂ ਸੰਗਰੂਰ/ਬਿਊਰੋ ਨਿਊਜ਼ : ਬੇਰੁਜ਼ਗਾਰ ਪੀਟੀਆਈ ਯੂਨੀਅਨ ਦੀਆਂ 2 ਅਧਿਆਪਕਾਂ ਅੱਜ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਗਰੂਰ ਦੇ ਸਿਵਲ ਹਸਤਾਲ ਵਿਖੇ ਬਣੀ ਟੈਂਕੀ ’ਤੇ ਚੜ੍ਹ ਗਈਆਂ। ਟੈਂਕੀ ’ਤੇ ਚੜ੍ਹੀਆਂ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਬਠਿੰਡਾ …
Read More »‘ਆਪ’ ਵਿਧਾਇਕ ਜਸਵਿੰਦਰ ਸਿੰਘ ਨੇ ਕਸਿਆ ਕਾਂਗਰਸ ਪਾਰਟੀ ’ਤੇ ਤੰਜ
ਕਿਹਾ : ਜਿਹੜਾ ਮੂਸੇਵਾਲਾ ਖੁਦ ਬੁਰੀ ਤਰ੍ਹਾਂ ਹਾਰਿਆ ਸੀ, ਉਸ ਦਾ ਨਾਂ ਨੂੰ ਕਾਂਗਰਸ ਨਹੀਂ ਜਿਤਾ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ’ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ‘ਆਪ’ ਵਿਧਾਇਕ ਜਸਵਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਤੇ ਤੰਜ ਕਸਿਆ ਹੈ। ਰਿਟਾਇਰਡ ਏਡੀਸੀ ਅਤੇ ਅਟਾਰੀ ਵਿਧਾਨ …
Read More »