Breaking News
Home / 2022 / June / 20

Daily Archives: June 20, 2022

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸੰਗਰੂਰ ਵਿਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ

23 ਜੂਨ ਨੂੰ ਸੰਗਰੂਰ ਲੋਕ ਸਭਾ ਲਈ ਪੈਣੀਆਂ ਹਨ ਵੋਟਾਂ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਲਈ ਹੁਣ ਵੱਕਾਰ ਦਾ ਸਵਾਲ ਬਣ ਗਈ ਹੈ। ਸੰਗਰੂਰ ਲੋਕ ਸਭਾ ਸੀਟ ਤੋਂ ਦੋ ਵਾਰ ਜਿੱਤਣ ਵਾਲੇ ਭਗਵੰਤ ਮਾਨ ਨੂੰ ਹੁਣ ਥੋੜ੍ਹੀ ਚਿੰਤਾ ਜ਼ਰੂਰ ਹੈ। ਇਸ ਸੀਟ ’ਤੇ ਹੁਣ …

Read More »

ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਦੀ ਚਿੰਤਾ ਵਧਾਈ

ਸੰਗਰੂਰ ਚੋਣ ਜਿੱਤਣ ਲਈ ਸਿਮਰਨਜੀਤ ਸਿੰਘ ਮਾਨ ਨੇ ਵੀ ਰੋਡ ਸ਼ੋਅ ਕੱਢਿਆ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ ਇਸਦੇ ਨਤੀਜੇ 26 ਜੂਨ ਨੂੰ ਆਉਣਗੇ। ਇਸ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਚੋਣ ਜਿੱਤਣ ਲਈ ਅੱਡੀ ਚੋਟੀ …

Read More »

ਸੁਖਵਿਲਾਸ ਹੋਟਲ ’ਤੇ ਗਰਮਾਈ ਸਿਆਸਤ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਚੈਲੰਜ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ’ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭਗਵੰਤ …

Read More »

ਜਲੰਧਰ-ਅੰਮਿ੍ਰਤਸਰ ਹਾਈਵੇ ’ਤੇ ਭਿਆਨਕ ਸੜਕ ਹਾਦਸਾ

ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਜਲੰਧਰ/ਬਿਊਰੋ ਨਿਊਜ਼ ਜਲੰਧਰ-ਅੰਮਿ੍ਰਤਸਰ ਹਾਈਵੇ ’ਤੇ ਪਿੰਡ ਹਮੀਰਾ ਨੇੜੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਲੁਧਿਆਣਾ ਨਾਲ ਸਬੰਧਤ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਵੇਰੇ ਕਰੀਬ 7 ਵਜੇ ਇਕ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਰਕੇ ਵਾਪਰਿਆ। ਕਾਰ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮਿ੍ਰਤਸਰ ਤੋਂ ਭਲਕੇ 21 ਜੂਨ ਨੂੰ ਜਥਾ ਪਾਕਿ ਲਈ ਹੋਵੇਗਾ ਰਵਾਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਵੀਜ਼ਾ ਲੱਗੇ ਪਾਸਪੋਰਟ ਅੱਜ ਐਸਜੀਪੀਸੀ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਦੇ ਦਿੱਤੇ। ਇਹ …

Read More »

‘ਅਗਨੀਪੱਥ’ ਦਾ ਭਾਰਤ ਭਰ ’ਚ ਹੋ ਰਿਹਾ ਡਟਵਾਂ ਵਿਰੋਧ

ਰੇਲਵੇ ਨੇ 500 ਤੋਂ ਵੱਧ ਟਰੇਨਾਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੀ ‘ਅਗਨੀਪੱਥ’ ਯੋਜਨਾ ਦਾ ਭਾਰਤ ਭਰ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਕਈ ਸੰਗਠਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਅਤੇ ਇਸ ਦੌਰਾਨ ਦੇਸ਼ ਦੇ ਕਈ ਸੂਬਿਆਂ ਵਿਚ ਆਵਾਜਾਈ ਪ੍ਰਭਾਵਿਤ …

Read More »

ਕਾਂਗਰਸੀ ਆਗੂ ਦੀ ਪ੍ਰਧਾਨ ਮੰਤਰੀ ਖਿਲਾਫ ਵਿਵਾਦਤ ਟਿੱਪਣੀ

ਕਾਂਗਰਸ ਨੇ ਸਬੋਧ ਕਾਂਤ ਸਹਾਏ ਵਲੋਂ ਦਿੱਤੇ ਬਿਆਨ ਤੋਂ ਪੱਲਾ ਝਾੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਨੇਤਾ ਸਬੋਧ ਕਾਂਤ ਸਹਾਏ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਖਿਲਾਫ ਵਿਵਾਦਤ ਟਿੱਪਣੀ ਬੋਲ ਕੇ ਵਿਵਾਦ ਛੇੜ ਦਿੱਤਾ ਹੈ। ਸਹਾਏ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਹਿਟਲਰ ਦੇ ਨਕਸ਼ੇ ਕਦਮਾਂ ’ਤੇ …

Read More »

ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ

ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ’ਚ ਅਫਗਨਿਸਤਾਨ ਦੇ …

Read More »