Breaking News
Home / 2022 / June / 22 (page 2)

Daily Archives: June 22, 2022

ਮੁੱਖ ਮੰਤਰੀ ਭਗਵੰਤ ਮਾਨ ਨੇ ਕਸਿਆ ਸੁਖਬੀਰ ਬਾਦਲ ’ਤੇ ਤੰਜ

ਕਿਹਾ : ਮੈਂ ਕਦੇ ਵੀ ਸੁਖਬੀਰ ਬਾਦਲ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ ਭਵਾਨੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਦੇ ਹੱਕ ਵਿਚ ਭਵਾਨੀਗੜ੍ਹ ਵਿਖੇ ਰੋਡ ਸ਼ੋਅ ਕੀਤਾ। …

Read More »

ਮਹਾਰਾਸ਼ਟਰ ਦੀ ਊਧਵ ਸਰਕਾਰ ’ਤੇ ਸੰਕਟ

ਸ਼ਿੰਦੇ ਨਾਲ ਗੁਜਰਾਤ ਗਏ 30 ਵਿਧਾਇਕਾਂ ਦੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਨਾ ਹੋ ਸਕਦੀ ਹੈ ਮੁਲਾਕਾਤ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਉਸ ਸਮੇਂ ਸੰਕਟ ਵਿਚ ਘਿਰ ਗਈ, ਜਦੋਂ ਉਨ੍ਹਾਂ ਦੇ ਇਕ ਮੰਤਰੀ ਏਕਨਾਥ ਸ਼ਿੰਦੇ ਨੇ 29 ਵਿਧਾਇਕਾਂ ਸਮੇਤ ਗੁਜਰਾਤ ਵਿਚ ਡੇਰਾ ਲਾ ਲਿਆ। ਸੂਤਰਾਂ ਤੋਂ ਪ੍ਰਾਪਤ …

Read More »

ਪੰਜਾਬ ’ਚ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਆਈਏਐਸ ਸੰਜੇ ਪੋਪਲੀ ਗਿ੍ਰਫਤਾਰ

ਮੁਹਾਲੀ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਮੁਹਾਲੀ/ਬਿਊਰੋ ਨਿਊਜ਼ ਪੰਜਾਬ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ 2008 ਬੈਚ ਦੇ ਸੀਨੀਅਰ ਆਈਏਐਸ ਅਫਸਰ ਸੰਜੇ ਪੋਪਲੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਅਫਸਰ ਦੀ ਵੀ ਗਿ੍ਰਫਤਾਰੀ ਹੋਈ ਹੈ। ਮੀਡੀਆ ’ਚ ਆਈਆਂ ਰਿਪੋਰਟਾਂ ਮੁਤਾਬਕ ਸੰਜੇ ਪੋਪਲੀ …

Read More »

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ

23 ਜੂਨ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 26 ਜੂਨ ਨੂੰ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਜਿਸਦੇ ਨਤੀਜੇ 26 ਜੂਨ ਨੂੰ ਐਲਾਨ ਦਿੱਤੇ ਜਾਣਗੇ। ਇਸ ਨੂੰ ਲੈ ਕੇ ਅੱਜ ਸ਼ਾਮੀਂ 6 ਵਜੇ ਚੋਣ ਪ੍ਰਚਾਰ ਦਾ ਕੰਮ ਵੀ ਸਮਾਪਤ ਹੋ …

Read More »

ਯਸ਼ਵੰਤ ਸਿਨ੍ਹਾ ਬਣ ਸਕਦੇ ਹਨ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਸਿਨ੍ਹਾ ਨੇ ਟੀਐਮਸੀ ਛੱਡਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਦੇ ਆਗੂ ਯਸ਼ਵੰਤ ਸਿਨ੍ਹਾ ਨੇ ਪਾਰਟੀ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਦਿੱਤੀ ਹੈ। ਸਿਨ੍ਹਾ ਨੇ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਉਹ ਰਾਸ਼ਟਰਪਤੀ ਚੋਣ ਦੀ ਦੌੜ ਵਿਚ ਸ਼ਾਮਲ ਹੋਣ ਲਈ ਤਿਆਰ ਹਨ। …

Read More »

ਦੁਨੀਆ ਭਰ ’ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੀਤਾ ਯੋਗ ਅਭਿਆਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਣੇ ਦੁਨੀਆ ਭਰ ਵਿਚ ਅੱਜ ਮੰਗਲਵਾਰ ਨੂੰ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਰਨਾਟਕ ਦੇ ਮੈਸੂਰ ਪੈਲੇਸ ਗਰਾਊਂਡ ਵਿਚ ਯੋਗ ਦਿਵਸ ਮਨਾਉਣ ਪਹੁੰਚੇ। ਉਨ੍ਹਾਂ ਨੇ ਕਰੀਬ 15 ਹਜ਼ਾਰ ਵਿਅਕਤੀਆਂ ਨਾਲ …

Read More »