ਪ੍ਰਧਾਨ ਮੰਤਰੀ ਜਸਟਿਨ ਟਰੂਡੋ 10 ਦਿਨਾਂ ਦੇ ਕੌਮਾਂਤਰੀ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਵਧੇਰੇ ਧਿਆਨ ਰੂਸ-ਯੂਕਰੇਨ ਸੰਘਰਸ਼ ਉੱਤੇ ਕੇਂਦਰਿਤ ਰਹੇਗਾ। ਟਰੂਡੋ ਕਿਗਾਲੀ, ਰਵਾਂਡਾ ਰਵਾਨਾ ਹੋਣਗੇ, ਜਿੱਥੇ ਉਹ 2018 ਤੋਂ ਬਾਅਦ ਪਹਿਲੀ ਵਾਰੀ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਕੈਨੇਡਾ ਯੂਕਰੇਨ ਲਈ ਮਦਦ ਤੇ ਰੂਸ …
Read More »Daily Archives: June 23, 2022
ਹੁਣ ਰੋਜ਼ਾਨਾ 10 Dollar ਵਾਲੇ ਪ੍ਰੋਗਰਾਮ ਲਈ ਅਪਲਾਈ ਕਰ ਸਕਣਗੀਆਂ Childcare Facilities
ਗ੍ਰੇਟਰ ਟੋਰਾਂਟੋ ਏਰੀਆ ਦੀਆਂ ਲਾਇਸੰਸਸ਼ੁਦਾ ਚਾਈਲਡਕੇਅਰ ਫੈਸਿਲਿਟੀਜ਼ ਹੁਣ ਕੈਨੇਡਾ ਭਰ ਵਿੱਚ ਲਾਗੂ ਹੋਣ ਵਾਲੇ ਰੋਜ਼ਾਨਾ 10 ਡਾਲਰ ਵਾਲੇ ਪ੍ਰੋਗਰਾਮ ਨ੍ਵੰ ਅਪਲਾਈ ਕਰ ਸਕਣਗੀਆਂ। ਇਸ ਪ੍ਰੋਗਰਾਮ ਦੇ ਲਾਗੂ ਹੋਣ ਨਾਲ ਮਾਪਿਆਂ ਨੂੰ ਵੀ ਸੁਖ ਦਾ ਸਾਹ ਆਵੇਗਾ। ਮਾਰਚ ਦੇ ਮਹੀਨੇ ਓਨਟਾਰੀਓ ਨੇ ਵੀ ਫੈਡਰਲ ਸਰਕਾਰ ਨਾਲ ਚਾਈਲਡਕੇਅਰ ਲਈ 10 ਡਾਲਰ ਰੋਜ਼ਾਨਾ …
Read More »ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ਦਾ ਉਤਸ਼ਾਹ ਰਿਹਾ ਮੱਠਾ
26 ਜੂਨ ਨੂੰ ਆਵੇਗਾ ਵੋਟਾਂ ਦਾ ਨਤੀਜਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਵੀ ਕੀਤੇ ਗਏ ਸਨ। ਇਸ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ …
Read More »ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ ਭਲਕੇ 24 ਜੂਨ ਤੋਂ
27 ਜੂਨ ਨੂੰ ਹੋਵੇਗਾ ਬਜਟ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ ਭਲਕੇ 24 ਜੂਨ ਦਿਨ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਸਿਆਸੀ ਹਮਲਾ ਬੋਲਣ …
Read More »ਪਟਿਆਲਾ ਜੇਲ੍ਹ ’ਢ ਬੰਦ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ
ਨਸ਼ਾ ਤਸਕਰੀ ਦੇ ਮਾਮਲੇ ’ਚ ਬਿਕਰਮ ਮਜੀਠੀਆ ਜੇਲ੍ਹ ’ਚ ਬੰਦ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਟਿਆਲਾ ਜੇਲ੍ਹ ਵਿਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ …
Read More »ਭਾਰਤ ’ਚ ਕਰੋਨਾ ਦੇ ਮਾਮਲੇ ਫਿਰ ਲੱਗੇ ਵਧਣ
ਪੰਜਾਬ ’ਚ ਵੀ ਕਰੋਨਾ ਨਾਲ ਦੋ ਮੌਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਅੱਜ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਲੰਘੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਕਰਕੇ ਪੰਜਾਬ ਵਿਚ ਦੋ ਵਿਅਕਤੀਆਂ ਦੀ ਹੋਈ ਮੌਤ ਸਣੇ ਪੂਰੇ ਭਾਰਤ ਵਿਚ 38 ਮੌਤਾਂ …
Read More »