ਐਡਮਿੰਟਨ/ਬਿਊਰੋ ਨਿਊਜ਼ : ਸਭ ਰੰਗ ਸਾਹਿਤ ਸਭਾ ਐਡਮਿੰਟਨ ਕੈਨੇਡਾ ਦੀ ਇੱਕ ਵਿਸ਼ੇਸ਼ ਇਕੱਤਰਤਾ ਐਡਮਿੰਟਨ ਪਬਲਿਕ ਲਾਇਬ੍ਰੇਰੀ ਮੈਡੋਜ 17 ਸਟਰੀਟ, ਐਡਮਿੰਟਨ ਵਿਖੇ ਹੋਈ। ਜਿਸ ਵਿਚ ਇਲਾਕੇ ਦੇ ਐਮਐਲਏ ਜਸਵੀਰ ਦਿਉਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਇਕੱਤਰਤਾ ਵਿੱਚ ਪੰਜਾਬੀ, ਹਿੰਦੀ ਉਰਦੂ ਅਤੇ ਅੰਗਰੇਜ਼ੀ ਦੇ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਭਾਗ …
Read More »Daily Archives: June 24, 2022
ਪਿਤਾ ਦਿਵਸ ‘ਤੇ ਗੁਰਦੁਆਰਾ ਜੋਤ ਪਰਕਾਸ਼ ਵਿਖੇ ਧਾਰਮਿਕ ਸਮਾਗਮ
ਬਜ਼ੁਰਗਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਬਰੈਂਪਟਨ/ਬਾਸੀ ਹਰਚੰਦ : ਅੰਤਰਰਾਸ਼ਟਰੀ ਪਿਤਾ ਦਿਵਸ (ਫਾਦਰ ਡੇ) ਮੌਕੇ ਗੁਰਦੁਆਰਾ ਜੋਤ ਪਰਕਾਸ਼ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬਾਣੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕਰਾ ਕੇ ਬਜੁਰਗਾਂ ਅਤੇ ਪਰਿਵਾਰਾਂ ਦੀ ਸੁਖ ਸਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕੀਤੀ ਗਈ। ਉਪਰੰਤ …
Read More »ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਕੈਨੇਡਾ ਦੀ ਧਰਤੀ ‘ਤੇ ਕਰਵਾਇਆ ਵਿਲੱਖਣ ਕਵੀ ਦਰਬਾਰ
ਬਰੈਂਪਟਨ : ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਲਗਾਤਾਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰਥਕ ਕਦਮ ਚੁੱਕਦੀ ਰਹਿੰਦੀ ਹੈ ਤੇ ਹੁਣ ਅੰਤਰਰਾਸ਼ਟਰੀ ਪੱਧਰ ਤੇ ਰਾਮਗੜ੍ਹੀਆ ਹਾਲ, ਬਰੈਂਪਟਨ ਵਿਖੇ ਦੂਜਾ ਕਵੀ ਦਰਬਾਰ ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੁਆਰਾ ਅਕਾਦਮੀ ਪ੍ਰਧਾਨ ਡਾ: ਸਰਬਜੀਤ ਕੌਰ ਸੋਹਲ ਦੀ ਅਗਵਾਈ ਅਧੀਨ ਕਰਵਾਇਆ ਗਿਆ। ਐਗਜੈਕਟਿਵ ਮੈਬਰ …
Read More »ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੀਆਂ ਬੀਬੀਆਂ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਨ ਮਨਾਇਆ
ਬਰੈਂਪਟਨ/ਡਾ. ਝੰਡ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੀਆਂ ਬੀਬੀਆਂ ਪਿਛਲੇ ਪੰਜ ਸਾਲਾਂ ਤੋਂ ਗੁਰੂ ਸਾਹਿਬ ਦਾ ਸ਼ਹੀਦੀ-ਦਿਨ ਹਰ ਸਾਲ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਉਂਦੀਆਂ ਆ ਰਹੀਆਂ ਹਨ। ਇਸ ਸਾਲ ਵੀ ਉਨ੍ਹਾਂ ਵੱਲੋਂ ਮਿਲ ਕੇ 3 ਜੂਨ ਨੂੰ ਸਥਾਨਕ …
Read More »ਪੰਜਾਬ ਯੂਨੀਵਰਸਿਟੀ ਚੌਰਾਹੇ ‘ਚ ਕਿਉਂ?
ਡਾ. ਕੁਲਦੀਪ ਸਿੰਘ ਯੂਨੀਵਰਸਿਟੀ ਦਾ ਵਿਚਾਰ ਪ੍ਰਸਿੱਧ ਵਿਦਵਾਨ ਐੱਚਡਬਲਿਊ ਨਿਊਮੈਨ ਨੇ ਪੁਸਤਕ ‘ਆਈਡੀਆ ਆਫ ਯੂਨੀਵਰਸਿਟੀ’ (1854) ਵਿਚ ਪੇਸ਼ ਕਰਦਿਆਂ ਲਿਖਿਆ, ”ਯੂਨੀਵਰਸਿਟੀ ਉਹ ਸਥਾਨ ਹੈ ਜਿਥੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਆਪਸ ਵਿਚ ਲੈਣ ਦੇਣ ਕਰਦਿਆਂ ਪੁਰਾਤਨ ਗਿਆਨ ਦੀ ਕਰੜੀ ਆਲੋਚਨਾ ਕਰਦੇ ਹੋਏ ਨਵੇਂ ਗਿਆਨ ਦੇ ਪਸਾਰਾਂ ਦੀਆਂ ਨੀਹਾਂ ਉਸਾਰਨ ਦਾ ਕਾਰਜ …
Read More »ਕਾਬੁਲ ਦੇ ਗੁਰਦੁਆਰੇ ‘ਚ ਰਹਿੰਦੇ 150 ਤੋਂ ਵੱਧ ਸਿੱਖ ਭਾਰਤ ਆਉਣ ਲਈ ਕਾਹਲੇ
ਬੇਸਬਰੀ ਨਾਲ ਕਰ ਰਹੇ ਨੇ ਵੀਜ਼ਿਆਂ ਦੀ ਉਡੀਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਬੁਲ ਸਥਿਤ ਜਿਸ ਗੁਰਦੁਆਰੇ ਕਰਤੇ ਪਰਵਾਨ ‘ਚ ਲੰਘੇ ਸ਼ਨਿਚਰਵਾਰ ਨੂੰ ਹਮਲਾ ਹੋ ਗਿਆ ਸੀ, ਉਸ ਵਿੱਚ ਰਹਿੰਦੇ 150 ਤੋਂ ਵੱਧ ਸਿੱਖ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਸੱਤਾ ਸੰਭਾਲੇ ਜਾਣ ਦੇ ਬਾਅਦ ਤੋਂ ਭਾਰਤ ਆਉਣ ਲਈ ਕਾਫੀ ਬੇਸਬਰੀ ਨਾਲ ਵੀਜ਼ਿਆਂ …
Read More »ਅਮਰੀਕਾ ਬੱਚਿਆਂ ਦੇ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਦੇਸ਼ : ਬਾਈਡਨ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਤੇ ਫਸਟ ਲੇਡੀ ਜਿਲ ਬਾਈਡਨ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਮੌਕੇ ਵਾਸ਼ਿੰਗਟਨ ਡੀ. ਸੀ. ਵਿਚ ਇਕ ਕਲੀਨਿਕ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਕੁਝ ਸਮਾਂ ਬੱਚਿਆਂ ਨਾਲ ਬਿਤਾਇਆ। …
Read More »ਅਫਗਾਨਿਸਤਾਨ ‘ਚ ਭੂਚਾਲ ਕਾਰਨ ਇਕ ਹਜ਼ਾਰ ਤੋਂ ਵੱਧ ਮੌਤਾਂ
ਕਾਬੁਲ/ਬਿਊਰੋ ਨਿਊਜ਼ : ਪੂਰਬੀ ਅਫਗਾਨਿਸਤਾਨ ਦੇ ਦਿਹਾਤੀ ਤੇ ਪਹਾੜੀ ਇਲਾਕੇ ਨੇੜੇ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟ ਤੋਂ ਘੱਟ ਇਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ 1500 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵਧ ਸਕਦੀ …
Read More »ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ
ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ‘ਚ ਅਫਗਨਿਸਤਾਨ …
Read More »ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ : ਜਸਟਿਸ ਚੰਦਰਚੂੜ
ਲੰਡਨ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ-ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ ਤੇ …
Read More »