ਪੰਜਾਬ ਦੀ ‘ਆਪ’ ਸਰਕਾਰ ਨੂੰ ਵੱਡਾ ਝਟਕਾ ਸੰਗਰੂਰ/ਬਿੳੂਰੋ ਨਿੳੂਜ਼ ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ …
Read More »Daily Archives: June 26, 2022
ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ : ਸਿਮਰਨਜੀਤ ਸਿੰਘ ਮਾਨ
ਸੰਗਰੂਰ/ਬਿੳੂਰੋ ਨਿੳੂਜ਼ ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ …
Read More »ਜਰਮਨੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਭਾਰਤੀਆਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ 48ਵੇਂ ਸਿਖ਼ਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਜਰਮਨੀ ਦੇ ਮਿੳੂਨਿਖ ਵਿਚ ਪਹੁੰਚ ਗਏ ਹਨ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਵੀ ਕੀਤਾ। ਨਰਿੰਦਰ ਮੋਦੀ ਦੇ ਭਾਸ਼ਣ ਤੋਂ ਪਹਿਲਾਂ ਰਾਸ਼ਟਰ ਗਾਣ ਵੀ ਹੋਇਆ। ਭਾਸ਼ਣ ਦੇ ਦੌਰਾਨ ਨਰਿੰਦਰ ਮੋਦੀ …
Read More »ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਨੂੰ ਅਕਾਲੀ ਦਲ ਨਾਲੋਂ ਵੱਧ ਵੋਟਾਂ ਪਈਆਂ
ਕਾਂਗਰਸ ਅਤੇ ਅਕਾਲੀ ਦਲ ਲਈ ਖਤਰੇ ਦੀ ਘੰਟੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਸੰਗਰੂਰ ਲੋਕ ਸਭਾ ਸੀਟ ’ਤੇ ਹੋਈ ਉਪ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ, ਪਰ ਪਾਰਟੀ ਦਾ ਦਾਅਵਾ ਹੈ ਕਿ ਇਸ ਕਰਾਰੀ ਹਾਰ ਵਿਚ ਵੀ ਉਸਦੇ ਲਈ ਕਈ ਹਾਂਪੱਖੀ …
Read More »