ਜ਼ਰੂਰੀ ਮੁਰੰਮਤ ਲਈ ਇਕ ਹਫਤਾ ਚੱਲਣਗੇ ਕਾਰਜ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ਵਿਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮਿ੍ਰਤਸਰ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਕਰਕੇ ਆਮ ਸੈਲਾਨੀਆਂ ਵਾਸਤੇ ਇਕ ਹਫਤੇ ਲਈ ਬੰਦ ਰੱਖੇ ਜਾਣਗੇ। ਇਸ ਲਈ …
Read More »Monthly Archives: July 2022
ਡੇਢ ਮਹੀਨਾਂ ਪਹਿਲਾਂ ਲਾਪਤਾ ਹੋਏ ਫਰੀਦਕੋਟ ਦੇ ਪਰਿਵਾਰ ਦੀਆਂ ਲਾਸ਼ਾਂ ਨਹਿਰ ’ਚੋਂ ਮਿਲੀਆਂ
ਪੁਲਿਸ ਨੇ ਲਾਸ਼ਾਂ ਅਤੇ ਕਾਰ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕੀਤੀ ਸ਼ੁਰੂ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਤੋਂ ਅੱਜ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲਗਭਗ ਡੇਢ ਮਹੀਨਾ ਪਹਿਲਾਂ ਲਾਪਤਾ ਹੋਏ ਫਰੀਦਕੋਟ ਦੇ ਇਕ ਪਰਿਵਾਰ ਦੀਆਂ ਲਾਸ਼ਾਂ ਕਾਰ ਸਣੇ ਨਹਿਰ ਵਿਚੋਂ ਬਰਾਮਦ ਹੋਈਆਂ ਹਨ। ਪ੍ਰਾਪਤ ਜਾਣਕਾਰੀ …
Read More »ਸੁਰੱਖਿਆ ਵਾਪਸੀ ਦੀ ਜਾਣਕਾਰੀ ਕਿਵੇਂ ਹੋਈ ਲੀਕ
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, ਇਕ ਹਫ਼ਤੇ ’ਚ ਦਿਓ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਮੱਦੇਨਜ਼ਰ ਸੁਰੱਖਿਆ ਵਾਪਸੀ ਦੇ ਮੁੱਦੇ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ …
Read More »ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਕਿਸਾਨ ਆਗੂਆਂ ਨੇ ਕੀਤੀ ਮੀਟਿੰਗ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਧਾਲੀਵਾਲ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਚੰਡੀਗੜ੍ਹ ਵਿਚ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੋਰਚੇ ਆਗੂਆਂ ਨੇ ਧਾਲੀਵਾਲ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਕਿਸਾਨ ਅੰਦੋਲਨ ਦੌਰਾਨ …
Read More »ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ
ਡਰੱਗ ਮਾਮਲੇ ’ਚ ਫਸੇ ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ, ਅਗਲੀ ਸੁਣਵਾਈ 29 ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਫਸੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਮਜੀਠੀਆ ਨੂੰ ਝਟਕਾ ਦਿੰਦੇ ਹੋਏ ਸੁਣਵਾਈ …
Read More »ਦਿਨੇਸ਼ ਗੁਣਾਵਰਧਨੇ ਬਣੇ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ
ਹੁਣ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ’ਤੇ ਦੇਸ਼ ਨੂੰ ਸੰਕਟ ’ਚੋਂ ਉਭਾਰਨ ਦਾ ਜਿੰਮਾ ਕੋਲੰਬੋ/ਬਿਊਰੋ ਨਿਊਜ਼ : ਦਿਨੇਸ਼ ਗੁਣਾਵਰਧਨੇ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਵੱਲੋਂ ਗੁਣਾਵਰਧਨੇ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ। ਗੁਣਾਵਰਧਨੇ ਸ੍ਰੀਲੰਕਾ ਸਰਕਾਰ ’ਚ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਸਾਲ 2020 …
Read More »ਸੀਬੀਐਸਸੀ ਬੋਰਡ ਨੇ 10ਵੀਂ ਅਤੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ
12ਵੀਂ ਕਲਾਸ ਦੀ ਵਿਦਿਆਰਥਣ ਤਾਨਯਾ ਸਿੰਘ ਨੇ ਲਏ 500 ਵਿਚੋਂ 500 ਅੰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਐਸਸੀ ਬੋਰਡ ਨੇ 10ਵੀਂ ਅਤੇ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਇਕ ਵਾਰ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ। 12ਵੀਂ ਕਲਾਸ ਦੀਆਂ ਲੜਕੀਆਂ ਨੇ ਲੜਕਿਆਂ ਨਾਲੋਂ 3.29 ਫੀਸਦੀ …
Read More »ਭਗਵੰਤ ਮਾਨ ਨੇ ਐਮਐਸਪੀ ਕਮੇਟੀ ’ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਕਿਹਾ : ਹਰੀ ਕ੍ਰਾਂਤੀ ’ਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨਾਂ ਨੂੰ ਵਿਸਾਰਿਆ ਨਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਮ ਐਸ ਪੀ ਕਮੇਟੀ ਵਿਚ ਪੰਜਾਬ ਨੂੰ ਨੁਮਾਇੰਦਗੀ ਦਿਵਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਅਤੇ ਕੇਂਦਰੀ ਖੇਤੀਬਾੜੀ …
Read More »ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਕਰੇਗੀ ਜਾਂਚ
ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਭੂਮਿਕਾ ’ਤੇ ਉਠੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਖਿਲਾਫ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਐਲ ਜੀ ਸਕਸੈਨਾ ਨੇ ਨਵੀਂ ਐਕਸਾਈਜ਼ ਪਾਲਿਸੀ ’ਤੇ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਰਿਪੋਰਟ ਤੋਂ ਬਾਅਦ ਇਹ …
Read More »ਅੰਮ੍ਰਿਤਸਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮੁਕਾਬਲੇ ਦੌਰਾਨ ਹਲਾਕ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਹੁਸ਼ਿਆਰ ਨਗਰ ਨੇੜੇ ਬੁੱਧਵਾਰ ਨੂੰ ਪੰਜਾਬ ਪੁਲਿਸ ਅਤੇ ਗੈਂਗਸਟਰਾਂ ‘ਚ ਮੁਕਾਬਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਖੀ ਦੀ ਅਗਵਾਈ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ …
Read More »