Breaking News
Home / 2022 / July (page 16)

Monthly Archives: July 2022

ਖਾਲਸਾ ਏਡ ਦੇ ਰਵੀ ਸਿੰਘ ਦੇ ਗੁਰਦੇ ਦਾ ਸਫਲ ‘ਟਰਾਂਸਪਲਾਂਟ’

ਲੰਡਨ/ਬਿਊਰੋ ਨਿਊਜ਼ : ਦੇਸ਼-ਵਿਦੇਸ਼ ‘ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸਿੱਖ ਸੰਸਥਾ ਖ਼ਲਾਸਾ ਏਡ ਦੇ ਸੰਸਥਾਪਕ ਰਵੀ ਸਿੰਘ ਪਿਛਲੇ ਲੰਮੇਂ ਸਮੇਂ ਤੋਂ ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਸਨ। ਹੁਣ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਦਾ ਸਫਲ ਆਪ੍ਰੇਸ਼ਨ ਲੰਡਨ ਦੇ ਹੈਮਰਸਮਿਥ ਹਸਪਤਾਲ ‘ਚ ਹੋਇਆ ਹੈ। ਰਵੀ ਸਿੰਘ ਨੂੰ ਗੁਰਦਾ ਭਾਰਤੀ ਮੂਲ …

Read More »

ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

ਗੁਪਤ ਮਤਦਾਨ ਦੌਰਾਨ 225 ਮੈਂਬਰੀ ਸਦਨ ਵਿੱਚ ਵਿਕਰਮਸਿੰਘੇ ਨੂੰ ਮਿਲੀਆਂ 134 ਵੋਟਾਂ ਕੋਲੰਬੋ/ਬਿਊਰੋ ਨਿਊਜ਼ : ਪਿਛਲੇ ਤਿੰਨ ਮਹੀਨੇ ਤੋਂ ਜਾਰੀ ਸਿਆਸੀ ਤੇ ਆਰਥਿਕ ਸੰਕਟ ਦਰਮਿਆਨ ਸੰਸਦ ਨੇ ਨਿਗਰਾਨ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ (73) ਨੂੰ ਸ੍ਰੀਲੰਕਾ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ। ਛੇ ਵਾਰ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਰਹੇ ਵਿਕਰਮਸਿੰਘੇ ਨੂੰ 225 …

Read More »

ਭਾਜਪਾ ਨੇ ਭਾਰਤ ਦਾ ਉੱਭਰਦਾ ਅਰਥਚਾਰਾ ਬਰਬਾਦ ਕੀਤਾ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਹਾਕਮ ਭਾਜਪਾ ਸਰਕਾਰ ਨੂੰ ਉੱਚ ਟੈਕਸ ਦਰ ਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਘੇਰਦਿਆਂ ਆਰੋਪ ਲਾਇਆ ਕਿ ਕੇਂਦਰ ਸਰਕਾਰ ਨੇ ਦੁਨੀਆ ਦੇ ਤੇਜ਼ੀ ਨਾਲ ਉੱਭਰ ਰਹੇ ਅਰਥਚਾਰੇ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਟਵਿੱਟਰ ‘ਤੇ ਦਹੀਂ, ਪਨੀਰ, ਚੌਲ, …

Read More »

ਰਿਸ਼ੀ ਸੁਨਾਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣਨ ਲਈ ਆਖਰੀ ਪੜਾਅ ਵੀ ਜਿੱਤਿਆ

ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣਨ ਦੀ ਆਖਰੀ ਵੋਟ ਪ੍ਰਕਿਰਿਆ ਸਮਾਪਤ ਹੋ ਗਈ ਅਤੇ ਜਿਸ ਦੌਰਾਨ ਭਾਰਤੀ ਮੂਲ ਦੇ ਸੰਸਦ ਮੈਂਬਰ ਰਿਸ਼ੀ ਸੁਨਾਕ ਨੂੰ 5ਵੇਂ ਅਤੇ ਆਖਰੀ ਸੰਸਦੀ ਚੋਣ ਪੜੈਾਅ ‘ਚ ਵੀ ਜਿੱਤ ਹਾਸਲ ਹੋਈ ਹੈ। ਰਿਸ਼ੀ ਸੁਨਾਕ ਨੂੰ ਸਭ ਤੋਂ ਵੱਧ 137 ਵੋਟਾਂ ਪ੍ਰਾਪਤ ਹੋਈਆਂ, ਜਦ ਕਿ …

Read More »

ਪਾਕਿਸਤਾਨ ਵਿਚਲੇ ਪੰਜਾਬ ਸੂਬੇ ਵਿੱਚ ‘ਪੀਟੀਆਈ’ ਦੀ ਸਰਕਾਰ ਬਣਨ ਦਾ ਰਾਹ ਪੱਧਰਾ

ਇਮਰਾਨ ਦੀ ਅਗਵਾਈ ਵਾਲੀ ਪਾਰਟੀ ਨੇ ਜ਼ਿਮਨੀ ਚੋਣ ‘ਚ 15 ਸੀਟਾਂ ਜਿੱਤੀਆਂ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਪਾਰਟੀ ਦੀ ਜਿੱਤ ‘ਤੇ ਜਸ਼ਨ ਵੀ ਮਨਾਇਆ। ਇਸ …

Read More »

ਭਾਰਤੀ ਨਿਆਂਪਾਲਿਕਾ ਦੀ ਭਰੋਸ ੇਯੋਗਤਾ ਦਾ ਸਵਾਲ

ਨਿਆਂਪਾਲਿਕਾ ਲੋਕਤੰਤਰ ਦਾ ਮਹੱਤਵਪੂਰਨ ਅੰਗ ਹੈ। ਅੱਜ ਭਾਰਤ ਦਾ ਹਰ ਵਰਗ ਇਸ ਦਾ ਆਸਰਾ ਭਾਲਦਾ ਨਜ਼ਰ ਆ ਰਿਹਾ ਹੈ। ਜੇਕਰ ਸਰਕਾਰ ਦੇ ਨਾਲ-ਨਾਲ ਕਿਸੇ ਹੋਰ ਵਰਗ ਜਾਂ ਵਿਅਕਤੀ ਉੱਪਰ ਕਿਸੇ ਤਰ੍ਹਾਂ ਦੀ ਕੋਈ ਜ਼ਿੰਮੇਵਾਰੀ ਹੁੰਦੀ ਹੈ ਤਾਂ ਉਸ ਪ੍ਰਭਾਵਿਤ ਵਰਗ ਜਾਂ ਵਿਅਕਤੀ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਂਦਾ ਹੈ। ਪਿਛਲੇ …

Read More »

ਕੈਨੇਡਾ ‘ਚ 2030 ਤੱਕ ਹੈਪਾਟਾਈਟਸ ਨੂੰ ਖਤਮ ਕਰਨ ਲਈ ਹੋਰ ਉਪਰਾਲਿਆਂ ਦੀ ਲੋੜ

ਪੰਜ ਸਾਲ ਪਹਿਲਾਂ ਕੈਨੇਡਾ ਨੇ ਵਾਅਦਾ ਕੀਤਾ ਸੀ ਕਿ ਸਾਲ 2030 ਤੱਕ ਹੈਪਾਟਾਈਟਸ ਸੀ ਨੂੰ ਖਤਮ ਕਰਨ ਦੇ ਵਰਲਡ ਹੈਲਥ ਔਰਗੇਨਾਈਜੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਕੈਨੇਡਾ ਕੰਮ ਕਰੇਗਾ। ਉਸ ਤੋਂ ਬਾਅਦ ਇਸ ਟੀਚੇ ਨੂੰ ਪੂਰਾ ਕਰਨ ਲਈ ਕਈ ਕਦਮ ਉਠਾਏ ਗਏ ਹਨ। ਪਰ ਉਪਲਬਧ ਡੇਟਾ ‘ਤੇ ਜੇ ਨਜ਼ਰ …

Read More »

ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਰੱਖੇ ਫੰਡ ਕਾਰਨ ਹਾਕੀ ਕੈਨੇਡਾ ‘ਤੇ ਵਰ੍ਹੇ ਟਰੂਡੋ

ਟੋਰਾਂਟੋ : ਹਾਕੀ ਕੈਨੇਡਾ ਦੀ ਨਿਖੇਧੀ ਕਰਦੇ ਸਮੇਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਬਦਾਂ ਨੂੰ ਮਿੱਠੀ ਚਾਸਨੀ ਵਿੱਚ ਲਪੇਟਣ ਦੀ ਕੋਸ਼ਿਸ਼ ਵੀ ਨਹੀਂ ਕੀਤੀ, ਬੱਸ ਉਨ੍ਹਾਂ ਆਖਿਆ ਕਿ ਇਹ ਗੱਲ ਸਵੀਕਾਰਨਯੋਗ ਨਹੀਂ ਹੈ ਕਿ ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਹਾਕੀ ਕੈਨੇਡਾ ਕੋਲ ਬਾਕਾਇਦਾ ਇੱਕ ਫੰਡ ਹੈ। …

Read More »

ਬੈਂਕ ਆਫ ਕੈਨੇਡਾ ਦੇ ਗਵਰਨਰ ਨੇ ਇਸ ਸਾਲ ਮਹਿੰਗਾਈ ਦਰ ਵੱਧ ਰਹਿਣ ਦਾ ਦਿੱਤਾ ਸੰਕੇਤ

ਓਟਵਾ/ਬਿਊਰੋ ਨਿਊਜ਼ : ਪਹਿਲਾਂ ਹੀ ਕੈਨੇਡੀਅਨਜ ਨੂੰ ਮਹਿੰਗਾਈ ਦਾ ਸੇਕ ਕਾਫੀ ਹੱਦ ਤੱਕ ਮਹਿਸੂਸ ਹੋ ਰਿਹਾ ਹੈ ਅਜਿਹੇ ਵਿੱਚ ਬੈਂਕ ਆਫ ਕੈਨੇਡਾ ਦੇ ਗਵਰਨਰ ਟਿੱਫ ਮੈਕਲਮ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਮਹਿੰਗਾਈ ਦਰ ਇਸ ਸਾਲ ਵੱਧ ਹੀ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਸਟੈਟੇਸਟਿਕਸ ਕੈਨੇਡਾ ਵੱਲੋਂ …

Read More »

ਟੋਰਾਂਟੋ ‘ਚ ਪੰਜਾਬੀ ਨੌਜਵਾਨ ਦੀ ਹੱਤਿਆ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਟੋਰਾਂਟੋ ਡਾਊਨਟਾਊਨ ਵਿਖੇ ਬੀਤੇ ਹਫਤੇ ਜਦ ਕੁਝ ਨੌਜਵਾਨ ਮੁੰਡੇ ਤੇ ਕੁੜੀਆਂ ਜਨਮ ਦਿਨ ਮਨਾਉਣ ਲਈ ਇਕ ਨਾਈਟ ਕਲੱਬ ‘ਚ ਗਏ ਤਾਂ ਉੱਥੇ ਰਾਤ ਨੂੰ 3 ਕੁ ਵਜੇ ਚੱਲੀਆਂ ਗੋਲੀਆਂ ‘ਚ ਪ੍ਰਦੀਪ (26) ਨਾਂਅ ਦਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਅਗਲੇ ਦਿਨ ਹਸਪਤਾਲ …

Read More »