ਓਨਟਾਰੀਓ/ਬਿਊਰੋ ਨਿਊਜ਼ : ਪਿਛਲੇ ਮਹੀਨੇ ਵਾਅਨ ਵਿੱਚ ਮਾਰੇ ਗਏ ਡਾਕਿਆਂ ਦੇ ਸਬੰਧ ਵਿੱਚ ਯੌਰਕ ਰੀਜਨ ਦੀ ਪੁਲਿਸ ਵੱਲੋਂ 12 ਟੀਨੇਜਰਜ਼ ਨੂੰ ਗ੍ਰਿਫਤਾਰ ਤੇ ਚਾਰਜ ਕੀਤਾ ਗਿਆ ਹੈ। ਜੂਨ ਮਹੀਨੇ ਵਿੱਚ ਕੈਨੇਡਾ ਦੇ ਵੰਡਰਲੈਂਡ ਏਰੀਆ ਵਿੱਚ ਪੁਲਿਸ ਨੂੰ ਇੱਕੋ ਜਿਹੀਆਂ ਘਟਨਾਵਾਂ ਵਾਪਰਨ ਦੀਆਂ ਕਈ ਖਬਰਾਂ ਮਿਲੀਆਂ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ …
Read More »Monthly Archives: July 2022
ਡਗ ਫੋਰਡ ਟੋਰਾਂਟੋ ਤੇ ਓਟਵਾ ਦੇ ਮੇਅਰਾਂ ਨੂੰ ਦੇਣਗੇ ਵਿਸ਼ੇਸ਼ ਸ਼ਕਤੀਆਂ!
ਓਨਟਾਰੀਓ/ਬਿਊਰੋ ਨਿਊਜ਼ : ਇੱਕ ਰਿਪੋਰਟ ਮੁਤਾਬਕ ਪ੍ਰੀਮੀਅਰ ਡੱਗ ਫੋਰਡ ਵੱਲੋਂ ਅਮਰੀਕਾ ਦੇ ਸਟਾਈਲ ਵਾਲੀਆਂ ਸ਼ਕਤੀਆਂ ਰਾਹੀਂ ਟੋਰਾਂਟੋ ਤੇ ਓਟਵਾ ਦੇ ਮੇਅਰਜ਼ ਦੇ ਹੱਥ ਮਜ਼ਬੂਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅਹਿਮ ਮੁੱਦਿਆਂ ਉੱਤੇ ਸਿਟੀ ਕਾਊਂਸਲਰਜ਼ ਦੀ ਰਾਇ ਵੀ ਸੀਮਤ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ। ਜਾਣਕਾਰ ਸੂਤਰ …
Read More »ਹਰਿਆਣਾ ‘ਚ ਗੈਰਕਾਨੂੰਨੀ ਮਾਈਨਿੰਗ ਰੋਕਣ ਗਏ ਡੀਐੱਸਪੀ ‘ਤੇ ਡੰਪਰ ਚੜ੍ਹਾਇਆ
ਡੀਐਸਪੀ ਸੁਰਿੰਦਰ ਸਿੰਘ ਦੀ ਹੋਈ ਮੌਤ ੲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮ੍ਰਿਤਕ ਸੁਰਿੰਦਰ ਸਿੰਘ ਨੂੰ ਦਿੱਤਾ ਸ਼ਹੀਦ ਦਾ ਦਰਜਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਮਾਈਨਿੰਗ ਰੋਕਣ ਗਏ ਡੀਐੱਸਪੀ ‘ਤੇ ਡੰਪਰ ਚਾੜ੍ਹ ਦਿੱਤਾ ਗਿਆ, ਜਿਸ ਦੇ ਸਿੱਟੇ ਵਜੋਂ ਡੀਐੱਸਪੀ ਦੀ ਮੌਤ ਹੋ ਗਈ।ਮ੍ਰਿਤਕ ਡੀਐੱਸਪੀ ਦੀ …
Read More »ਭਾਰਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਡਟਣਾ ਜ਼ਰੂਰੀ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਹਥਿਆਬੰਦ ਬਲਾਂ ਨੂੰ ਨਵੀਆਂ ਚੁਣੌਤੀਆਂ ਬਾਰੇ ਕੀਤਾ ਚੌਕਸ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਹਿੱਤਾਂ ਨੂੰ ਦੇਸ਼ ਦੇ ਅੰਦਰੋਂ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਜ਼ਰੂਰੀ ਹੈ। ਉਨ੍ਹਾਂ ਹਥਿਆਰਬੰਦ ਬਲਾਂ ਨੂੰ ਗੁੰਮਰਾਹਕੁਨ ਪ੍ਰਚਾਰ ਸਮੇਤ ਹੋਰ ਨਵੀਆਂ ਚੁਣੌਤੀਆਂ …
Read More »ਅਗਨੀਪਥ: ਜਾਤ ਨੂੰ ‘ਆਧਾਰ’ ਬਣਾਉਣ ਤੋਂ ਵਿਵਾਦ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਨੂੰ ਦੱਸਿਆ ਅਫਵਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਇਕ ਭਾਈਵਾਲ ਨੇ ਦਾਅਵਾ ਕੀਤਾ ਕਿ ਥਲ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਭਰਤੀ ਲਈ ਜਾਤ ਨੂੰ ‘ਆਧਾਰ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਫੌਜ ਵਿੱਚ ਰਾਖਵਾਂਕਰਨ ਦੀ ਵਿਵਸਥਾ ਨਹੀਂ ਹੈ …
Read More »ਅਨਾਜ, ਦਾਲ, ਆਟੇ ਦੇ 25 ਕਿਲੋ ਤੋਂ ਘੱਟ ਵਜ਼ਨ ਦੇ ਪੈਕੇਟ ਹੋਏ ਮਹਿੰਗੇ
ਮੋਦੀ ਸਰਕਾਰ ਦੇ ਆ ਰਹੇ ਹਨ ਅੱਛੇ ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਕਡ ਤੇ ਲੇਬਲ ਵਾਲੇ ਖੁਰਾਕ ਪਦਾਰਥ ਜਿਵੇਂ ਆਟਾ, ਦਾਲਾਂ ਤੇ ਅਨਾਜ ਜੀਐੱਸਟੀ ਦੇ ਘੇਰੇ ਵਿੱਚ ਆ ਗਏ ਹਨ। ਇਨ੍ਹਾਂ ਦੇ 25 ਕਿਲੋ ਤੋਂ ਘੱਟ ਵਜ਼ਨ ਦੇ ਪੈਕੇਟ ‘ਤੇ ਪੰਜ ਫੀਸਦ ਜੀਐੱਸਟੀ ਲਾਗੂ ਹੋ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ …
Read More »ਵਜ਼ੀਫ਼ਾ ਸਕੀਮ ਤਹਿਤ ਅਦਾਇਗੀ ਨਾ ਹੋਣ ‘ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ
ਪੋਸਟ ਮੈਟਰਿਕ ਵਜ਼ੀਫਾ ਸਕੀਮ ਤਹਿਤ ਅਦਾਇਗੀ ਨਾ ਹੋਣ ‘ਤੇ ਦੋ ਲੱਖ ਵਿਦਿਆਰਥੀਆਂ ਨੇ ਕਾਲਜ ਛੱਡੇ : ਸਾਂਪਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਨੂਸੂਚਿਤ ਜਾਤਾਂ ਬਾਰੇ ਕੌਮੀ ਕਮਿਸ਼ਨ ਨੇ ਕਿਹਾ ਹੈ ਕਿ ਵਜ਼ੀਫ਼ਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਕਰੀਬ 2000 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਇਸ ਵਰਗ ਨਾਲ ਸਬੰਧਤ ਲਗਭਗ …
Read More »ਪ੍ਰੋ. ਭੁੱਲਰ ਦੀ ਰਿਹਾਈ ‘ਤੇ ਘਿਰੀ ਕੇਜਰੀਵਾਲ ਸਰਕਾਰ
ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਜਵਾਬ ਦਾਖਲ ਕਰ ਕਿਹਾ, ਸਾਨੂੰ ਭੁੱਲਰ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ ਅਤੇ ਇਸ ਵਿਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ …
Read More »ਗੋਅ ਫਸਟ ਦੇ ਜਹਾਜ਼ ਦੀ ਵਿੰਡਸ਼ੀਲਡ ਤਿੜਕੀ
ਦਿੱਲੀ-ਗੁਹਾਟੀ ਉਡਾਣ ਜੈਪੁਰ ਵੱਲ ਮੋੜੀ, ਹਵਾਬਾਜ਼ੀ ਰੈਗੂਲੇਟਰ ਵੱਲੋਂ ਜਾਂਚ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਗੋਅ ਫਸਟ ਏਅਲਰਾਈਨ ਦੀ ਦਿੱਲੀ ਤੋਂ ਗੁਹਾਟੀ ਜਾ ਰਹੀ ਉਡਾਣ ਨੂੰ ਬੁੱਧਵਾਰ ਨੂੰ ਹਵਾ ਵਿੱਚ ਜਹਾਜ਼ ਦਾ ਮੂਹਰਲਾ ਸ਼ੀਸ਼ਾ (ਵਿੰਡਸ਼ੀਲਡ) ਤਿੜਕਨ ਮਗਰੋਂ ਜੈਪੁਰ ਵੱਲ ਮੋੜਨਾ ਪੈ ਗਿਆ। ਪਿਛਲੇ ਦੋ ਦਿਨਾਂ ਵਿੱਚ ਗੋਅ ਫਸਟ ਜਹਾਜ਼ ਵਿੱਚ …
Read More »ਭਾਜਪਾ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ : ਨਰਿੰਦਰ ਤੋਮਰ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ ਕਮੇਟੀ ਬਣਾਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ, ਹਰਿਆਣਾ ਅਤੇ ਯੂਪੀ ਨਾਲ ਸਬੰਧਤ ਕੋਈ ਵੀ ਮੈਂਬਰ ਨਹੀਂ ਹੈ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਇਸ ਕਮੇਟੀ ਨੂੰ ਮੁੱਢੋਂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ …
Read More »