ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ ਅਹਿਮਦਾਬਾਦ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਗੁਜਰਾਤ ਦੌਰੇ ‘ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ …
Read More »Monthly Archives: July 2022
ਸੋਨੀਆ ਗਾਂਧੀ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ
25 ਜੁਲਾਈ ਨੂੰ ਫਿਰ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਨਵੀਂ ਦਿੱਲੀ ਵਿਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਸੋਨੀਆ ਗਾਂਧੀ ਨੂੰ ਫਿਰ ਤੋਂ ਪੁੱਛਗਿੱਛ ਲਈ ਆਉਂਦੀ 25 ਜੁਲਾਈ ਨੂੰ ਬੁਲਾਇਆ ਗਿਆ ਹੈ। ਈਡੀ ਦੇ ਅਧਿਕਾਰੀਆਂ ਨੇ ਅੱਜ ਸੋਨੀਆ …
Read More »ਕੌਮੀ ਚੁਣੌਤੀ ਵਜੋਂ ‘ਧਰਮ ਪਰਿਵਰਤਨ’ ਦਾ ਸਾਹਮਣਾ ਕਿੰਜ ਕਰੇ ਸਿੱਖ ਪੰਥ?
ਤਲਵਿੰਦਰ ਸਿੰਘ ਬੁੱਟਰ ਇਤਿਹਾਸ ‘ਚ ਆਉਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਵੇਲੇ ਸਿੱਖਾਂ ਦੀ ਆਬਾਦੀ ਇਕ ਕਰੋੜ ਤੋਂ ਵੱਧ ਸੀ ਪਰ ਅੰਗਰੇਜ਼ਾਂ ਵੇਲੇ 1881 ਈਸਵੀ ਦੀ ਮਰਦਮਸ਼ੁਮਾਰੀ ਵਿਚ ਸਿੱਖਾਂ ਦੀ ਗਿਣਤੀ ਘੱਟ ਕੇ ਮਹਿਜ਼ 18 ਲੱਖ ਦੇ ਲਗਪਗ ਰਹਿ ਗਈ। ਇਕ ਪਾਸੇ ਆਰੀਆ ਸਮਾਜ ਲਹਿਰ ਆਪਣਾ ਜ਼ੋਰ …
Read More »ਭਾਰਤ ‘ਚ ਅਰਧ-ਬੇਰੁਜ਼ਗਾਰੀ ਦੀ ਮਾਰ ਬੇਰੁਜ਼ਗਾਰੀ ਤੋਂ ਕਿਤੇ ਵੱਧ
ਡਾ. ਸ ਸ ਛੀਨਾ ਭਾਰਤ ਵਿਚ ਆਜ਼ਾਦੀ ਤੋਂ ਬਾਅਦ ਜਦੋਂ ਮੁਲਕ ਦੀ ਕੁੱਲ ਆਬਾਦੀ ਸਿਰਫ਼ 43 ਕਰੋੜ ਸੀ ਅਤੇ ਬੇਰੁਜ਼ਗਾਰਾਂ ਦੀ ਗਿਣਤੀ ਕਰੋੜ ਤੋਂ ਵੀ ਘੱਟ ਸੀ, ਉਸ ਵਕਤ ਵੀ 1950 ਵਿਚ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ ਬਜਟ ਸੈਸ਼ਨ ਵਿਚ ਇਸ ਸਮੱਸਿਆ ਦਾ ਜ਼ਿਕਰ ਕੀਤਾ ਸੀ। 1952 ਵਿਚ ਲੋਕ ਸਭਾ …
Read More »ਦਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਹੋਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲ ਕੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਹੋਣਗੇ। ਲੰਘੀ 18 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਲਈ ਪਈਆਂ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਹੋਈ ਅਤੇ ਐਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ ਬਹੁਮਤ ਹਾਸਲ ਕਰ ਲਿਆ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ …
Read More »ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
ਕੋਲੰਬੋ/ਬਿਊਰੋ ਨਿਊਜ਼ : ਪਿਛਲੇ ਤਿੰਨ ਮਹੀਨੇ ਤੋਂ ਜਾਰੀ ਸਿਆਸੀ ਤੇ ਆਰਥਿਕ ਸੰਕਟ ਦਰਮਿਆਨ ਸੰਸਦ ਨੇ ਨਿਗਰਾਨ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ (73) ਨੂੰ ਸ੍ਰੀਲੰਕਾ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ। ਛੇ ਵਾਰ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਰਹੇ ਵਿਕਰਮਸਿੰਘੇ ਨੂੰ 225 ਮੈਂਬਰੀ ਸਦਨ ਵਿੱਚ 134 ਵੋਟਾਂ ਪਈਆਂ। ਉਨ੍ਹਾਂ ਦੇ ਨੇੜਲੇ ਰਵਾਇਤੀ ਵਿਰੋਧੀ ਤੇ …
Read More »ਮਿਸੀਸਾਗਾ ‘ਚ ਟੋਇੰਗ ਫੀਸ ਸੈਂਕੜੇ ਡਾਲਰ ਵਧੇਗੀ
ਮਿਸੀਸਾਗਾ ਸਿਟੀ ਕਾਉਂਸਲ ਵੱਲੋਂ ਫੀਸ ਵਧਾਉਣ ਦਾ ਫੈਸਲਾ ਸਰਬਸੰਮਤੀ ਨਾਲ ਪਾਸ ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿੱਚ ਟੋਇੰਗ ਫੀਸ ਵਿੱਚ ਸੈਂਕੜੇ ਹੋਰ ਡਾਲਰ ਦਾ ਇਜਾਫਾ ਹੋਣ ਜਾ ਰਿਹਾ ਹੈ। ਇੰਸ਼ੋਰੈਂਸ ਬਿਊਰੋ ਆਫ ਕੈਨੇਡਾ ਦਾ ਕਹਿਣਾ ਹੈ ਕਿ ਇਸ ਨਾਲ ਡਰਾਈਵਰਾਂ ਉੱਤੇ ਹੀ ਦਬਾਅ ਨਹੀਂ ਵਧੇਗਾ ਸਗੋਂ ਪ੍ਰੀਮੀਅਮਜ਼ ਵਿੱਚ ਵੀ ਵਾਧਾ ਹੋਵੇਗਾ। …
Read More »ਐਮਐਸਪੀ ਕਮੇਟੀ ‘ਚੋਂ ਪੰਜਾਬ, ਹਰਿਆਣਾ ਅਤੇ ਯੂਪੀ ਬਾਹਰ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਬਣਾਈ ਕਮੇਟੀ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਨੂੰ ਲੈ ਕੇ ਬਣਾਈ ਗਈ ਕਮੇਟੀ ਤੋਂ ਬਾਅਦ ਘਮਸਾਣ ਛਿੜ ਗਿਆ ਹੈ, ਕਿਉਂਕਿ ਇਸ ਕਮੇਟੀ ਵਿਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ …
Read More »ਮਨਪ੍ਰੀਤ ਇਆਲੀ ਦੇ ਬਾਗੀ ਤੇਵਰ!
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਪਾਰਟੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਰਾਸ਼ਟਰਪਤੀ …
Read More »ਯੂਰਪ ‘ਚ ਹੀਟ ਵੇਵ ਹੋਈ ਖਤਰਨਾਕ
ਸਪੇਨ ਅਤੇ ਪੁਰਤਗਾਲ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਨਵੀਂ ਦਿੱਲੀ : ਭਿਆਨਕ ਗਰਮੀ ਨਾਲ ਯੂਰਪ ਦੇ ਹਰ ਕੋਨੇ ਵਿਚ ਹਾਹਾਕਾਰ ਮਚੀ ਹੋਈ ਹੈ। ਵਧਦੇ ਤਾਪਮਾਨ ਕਰਕੇ ਫਰਾਂਸ, ਸਪੇਨ, ਪੁਰਤਗਾਲ ਅਤੇ ਗਰੀਸ ਦੇ ਜੰਗਲਾਂ ਵਿਚ ਅੱਗ ਵੀ ਲੱਗ ਗਈ ਅਤੇ ਬ੍ਰਿਟੇਨ ਵਿਚ ਸੜਕਾਂ ਅਤੇ ਰੇਲਵੇ ਟਰੈਕ ਪਿਘਲ ਰਹੇ ਹਨ। ਇਤਿਹਾਸ …
Read More »