Breaking News
Home / 2022 / July (page 23)

Monthly Archives: July 2022

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਆਤਮ ਹੱਤਿਆ ਦੀ ਕੋਸ਼ਿਸ

ਦੋ ਬੇਰੁਜ਼ਗਾਰ ਨੇ ਪੀਤਾ ਸਪਰੇ ਅਤੇ ਦੂਜਾ ਲਗਾਇਆ ਫੰਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਬਾਹਰ ਦੋ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਨੇ ਜ਼ਹਿਰੀਲੀ ਸਪਰੇ ਪੀ ਲਈ ਜਦਕਿ ਦੂਸਰੇ ਨੇ ਧਰਨੇ ਵਾਲੀ ਥਾਂ ’ਤੇ …

Read More »

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਫਿਰ ਦੋ ਦਿਨਾ ਪੁਲਿਸ ਰਿਮਾਂਡ ’ਤੇ

4 ਆਰੋਪੀਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਭੇਜਿਆ ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਆਰੋਪੀ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਮੁੜ 2 ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜਦਕਿ 4 ਆਰੋਪੀਆਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ …

Read More »

ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣਾਂ ਦੌਰਾਨ ਯਸ਼ਵੰਤ ਸਿਨਹਾ ਦੀ ਕਰੇਗੀ ਸਮਰਥਨ

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਯਸ਼ਵੰਤ ਸਿਨਹਾ ਸਮਰਥਨ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਅਤੇ ਇਸ ਸਬੰਧੀ ਜਾਣਕਾਰੀ ਸੰਜੇ ਸਿੰਘ …

Read More »

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਰਿੰਦਰ ਤੋਮਰ ਨਾਲ ਮੁਲਾਕਾਤ

ਪੰਜਾਬ ਦੇ ਕਿਸਾਨਾਂ ਲਈ ਮੰਗਿਆ ਆਰਥਿਕ ਪੈਕੇਜ ਚੰਡੀਗੜ੍ਹ/ਬਿੳੂਰੋ ਨਿੳੂਜ਼ ਬੈਂਗਲੁਰੂ ’ਚ ਚੱਲ ਰਹੇ ਭਾਰਤ ਦੇ ਖੇਤੀਬਾੜੀ ਤੇ ਬਾਗਬਾਨੀ ਮੰਤਰੀਆਂ ਦੇ ਸੰਮੇਲਨ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਗਈ। ਧਾਲੀਵਾਲ ਨੇ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ …

Read More »

ਦਿੱਲੀ ’ਚ ਗੋਦਾਮ ਦੀ ਕੰਧ ਡਿੱਗਣ ਨਾਲ 5 ਵਿਅਕਤੀਆਂ ਦੀ ਮੌਤ

ਅਰਵਿੰਦ ਕੇਜਰੀਵਾਲ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਅਲੀਪੁਰ ਇਲਾਕੇ ਵਿਚ ਅੱਜ ਸ਼ੁੱਕਰਵਾਰ ਨੂੰ ਇਕ ਉਸਾਰੀ ਅਧੀਨ ਗੋਦਾਮ ਦੀ ਕੰਧ ਡਿੱਗ ਗਈ। ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਮਜ਼ਦੂਰ ਜ਼ਖ਼ਮੀ ਵੀ ਹੋ ਗਏ ਹਨ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ …

Read More »

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਹੀ ਬਣੇ ਅੰਤਰਿਮ ਰਾਸ਼ਟਰਪਤੀ

7 ਦਿਨਾਂ ਦੇ ਅੰਦਰ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲੇਗਾ ਕੋਲੰਬੋ/ਬਿੳੂਰੋ ਨਿੳੂਜ਼ ਗੰਭੀਰ ਆਰਥਿਕ ਅਤੇ ਰਾਜਨੀਤਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ 7 ਦਿਨਾਂ ਦੇ ਅੰਤਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਸੰਸਦ ਦੇ ਸਪੀਕਰ ਮਹਿੰਦਾ ਯਾਪਾ ਨੇ ਇਸ ਸਬੰਧੀ ਐਲਾਨ ਵੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਲੰਘੇ ਕੱਲ੍ਹ ਵੀਰਵਾਰ ਨੂੰ ਗੋਟਾਬਾਇਆ …

Read More »

ਪੰਜਾਬ ਵਿਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ

ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 36 ਹਜ਼ਾਰ ਕੱਚੇ ਕਰਮਚਾਰੀਆਂ ਲਈ ਇਕ ਚੰਗੀ ਖਬਰ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ …

Read More »

ਪਟਿਆਲਾ ਦੀ ਜੇਲ੍ਹ ਸੁਰਖੀਆਂ ’ਚ

ਪਹਿਲਾਂ ਬਿਕਰਮ ਮਜੀਠੀਆ, ਫਿਰ ਨਵਜੋਤ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਪਟਿਆਲਾ ਦੀ ਜੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਪੱਧਰ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਹ ਇਸ ਕਰਕੇ ਕਿ ਇਸ ਜੇਲ੍ਹ ਵਿਚ ਪੰਜਾਬ ਦੇ ਵੱਡੇ ਚਿਹਰੇ ਸਜ਼ਾ ਭੁਗਤ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ …

Read More »

ਨਸ਼ਾ ਵਿਰੋਧੀ ਮੁਹਿੰਮ ’ਚ ਪੰਜਾਬ ਪੁਲਿਸ ਨੂੰ ਮਿਲੀ ਇਕ ਹੋਰ ਵੱਡੀ ਕਾਮਯਾਬੀ

ਮੁੰਬਈ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਇਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਸੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿਚ 148 …

Read More »

ਬਿਕਰਮ ਸਿੰਘ ਮਜੀਠੀਆ ਨੂੰ ਅਜੇ ਜੇਲ੍ਹ ’ਚ ਹੀ ਰਹਿਣਾ ਪਵੇਗਾ

ਹਾਈਕੋਰਟ ’ਚ ਦੂਜੇ ਜੱਜ ਨੇ ਵੀ ਜ਼ਮਾਨਤ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਅਜੇ ਤੱਕ ਉਸ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਅੱਜ ਸ਼ੁੱਕਰਵਾਰ ਨੂੰ ਡਰੱਗ ਮਾਮਲੇ ਦੇ …

Read More »