ਮੁਰਮੂ ਵੱਲੋਂ ਬੰਗਾਲ ‘ਚ ਭਾਜਪਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਮੁਲਾਕਾਤ ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਐਨਡੀਏ ਦੀ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਵਲੋਂ ਇਹ ਹਮਾਇਤ ਬਿਨਾਂ …
Read More »Monthly Archives: July 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੁਦਰਤੀ ਖੇਤੀ ਕਰਨ ਦਾ ਸੱਦਾ
ਵਾਤਾਵਰਨ ਤੇ ਮਿੱਟੀ ਦੀ ਗੁਣਵੱਤਾ ਲਈ ਕੁਦਰਤੀ ਖੇਤੀ ਅਹਿਮ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੁਦਰਤੀ ਖੇਤੀ ਅਪਣਾਉਣ ਬਾਰੇ ਲੋਕ ਮੁਹਿੰਮ ਆਉਣ ਵਾਲੇ ਸਾਲਾਂ ਵਿਚ ਕਾਫ਼ੀ ਸਫ਼ਲ ਰਹੇਗੀ ਤੇ ਜਿੰਨੀ ਜਲਦੀ ਕਿਸਾਨ ਇਸ ਬਦਲਾਅ ਨਾਲ ਜੁੜਨਗੇ, ਉਨ੍ਹਾਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਨੇ ਗੁਜਰਾਤ …
Read More »ਭਾਰਤ ‘ਚ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ 15 ਜੁਲਾਈ ਤੋਂ ਮੁਫਤ ਲੱਗੇਗੀ ਕੋਵਿਡ ਦੀ ਬੂਸਟਰ ਡੋਜ਼
75 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਹੋਵੇਗੀ ਸਮਰਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ 18 ਤੋਂ 59 ਸਾਲ ਉਮਰ ਵਰਗ ਦੇ ਵਿਅਕਤੀਆਂ ਨੂੰ 15 ਜੁਲਾਈ ਤੋਂ ਕੋਵਿਡ ਵੈਕਸੀਨ ਦੀ ਇਹਤਿਆਤੀ/ਬੂਸਟਰ ਖੁਰਾਕ ਬਿਲਕੁਲ ਮੁਫਤ ਲੱਗੇਗੀ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸਰਕਾਰ …
Read More »ਮੱਤੇਵਾੜਾ ਮਸਲਾ ਤੇ ਜ਼ਮੀਨਾਂ ਬਾਰੇ ਅਣਸੁਲਝੇ ਸਵਾਲ
ਹਮੀਰ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਸੇਖੋਵਾਲ ਦੀ ਲਗਭਗ 450 ਏਕੜ ਜ਼ਮੀਨ ਸਮੇਤ 955 ਏਕੜ ਜ਼ਮੀਨ ਉੱਤੇ ਟੈਕਸਟਾਈਲ ਪਾਰਕ ਬਣਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੱਤੇਵਾੜਾ ਜੰਗਲ ਬਚਾਓ ਦੇ ਨਾਮ ਉੱਤੇ ਬਣੀ ਪਬਲਿਕ ਐਕਸ਼ਨ ਕਮੇਟੀ (ਪੀਏਸੀ) …
Read More »ਭਾਰਤ ‘ਚ ਰੈਪੋ ਰੇਟ ਵਾਧਾ : ਆਰਥਿਕਤਾ ‘ਤੇ ਅਸਰ
ਡਾ. ਸ. ਸ. ਛੀਨਾ ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ 50 ਅੰਕਾਂ ਦਾ ਵਾਧਾ ਕਰਕੇ ਇਸ ਨੂੰ 4.90 ਫੀਸਦੀ ਕਰ ਦਿੱਤਾ ਹੈ (ਰੈਪੋ ਰੇਟ ਉਹ ਦਰ ਹੈ ਜਿਸ ‘ਤੇ ਭਾਰਤੀ ਰਿਜ਼ਰਵ ਬੈਂਕ ਦੂਸਰੇ ਬੈਂਕਾਂ ਨੂੰ ਕਰਜ਼ਾ ਦੇ ਕੇ ਵਿਆਜ ਦਰ ਪ੍ਰਾਪਤ ਕਰਦਾ ਹੈ)। ਇਸ ਵਾਧੇ ਦਾ ਉਦੇਸ਼ ਲਗਾਤਾਰ ਚੱਲ …
Read More »ਰਿਪੂਦਮਨ ਸਿੰਘ ਮਲਿਕ ਦੀ ਸਰੀ ‘ਚ ਹੱਤਿਆ
ਸਰੀ : ਸਾਲ 1985 ਵਿਚ ਏਅਰ ਇੰਡੀਆ ਦੇ ਕਨਿਸ਼ਕ ਬਲਾਸਟ ਕੇਸ ਵਿਚੋਂ ਬਰੀ ਹੋਏ ਰਿਪੂਦਮਨ ਸਿੰਘ ਮਲਿਕ ਦੀ ਕੈਨੇਡਾ ਦੇ ਸਰੀ ਵਿਚ ਵੀਰਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਲਿਕ ਕਰੀਬ 20 ਸਾਲਾਂ ਤੱਕ ਚੱਲੀ ਅਦਾਲਤੀ ਕਾਰਵਾਈ ਤੋਂ ਬਾਅਦ 2005 ਇਸ ਮਾਮਲੇ ਵਿਚ ਬਰੀ ਹੋ ਗਿਆ ਸੀ। ਮਲਿਕ …
Read More »ਦਲੇਰ ਮਹਿੰਦੀ ਗ੍ਰਿਫਤਾਰ
2003 ਦੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਬਰਕਰਾਰ ਪਟਿਆਲਾ : ਪੌਪ ਗਾਇਕ ਦਲੇਰ ਮਹਿੰਦੀ ਖਿਲਾਫ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਵੀਰਵਾਰ ਨੂੰ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਇਸ ਤੋਂ ਪਹਿਲਾਂ …
Read More »ਨਵਜੋਤ ਸਿੱਧੂ ਜੇਲ੍ਹ ‘ਚ ਵੀ ਕੈਦੀਆਂ ਨਾਲ ਖਹਿਬੜੇ
ਸਾਥੀ ਕੈਦੀਆਂ ‘ਤੇ ਉਨ੍ਹਾਂ ਦੇ ਕਰੈਡਿਟ ਕਾਰਡ ਤੋਂ ਖਰੀਦਦਾਰੀ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ : ਰੋਡਰੇਜ਼ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਦੀਆਂ ਨਾਲ ਵੀ ਖਹਿਬੜ ਪਏ ਹਨ। ਜਿਸ ਕਰਕੇ ਸਿੱਧੂ ਇਕ ਵਾਰ ਫਿਰ ਤੋਂ …
Read More »ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਸਾਬਕਾ ਮੁੱਖ ਮੰਤਰੀ ਚੰਨੀ
142 ਕਰੋੜ ਰੁਪਏ ਦੀ ਗਰਾਂਟ ਵੰਡਣ ਦੀ ਹੋਏਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ 142 ਕਰੋੜ ਰੁਪਏ …
Read More »ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ
ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈ ਕੋਰਟ ‘ਚ ਚੁਣੌਤੀ ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਅਸਥਾਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਹੁਣ ਕਾਨੂੰਨੀ ਸਵਾਲਾਂ ‘ਚ ਘਿਰ ਗਈ ਹੈ। ਰਾਘਵ ਚੱਢਾ ਦੀ ਨਿਯੁਕਤੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ …
Read More »