ਕੈਦੀਆਂ ਦੀ ਡਰੱਗ ਸਕਰੀਨਿੰਗ ਮੁਹਿੰਮ ਸ਼ੁਰੂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਜੇਲ੍ਹ ਸੁਧਾਰਾਂ ਦੀ ਦਿਸ਼ਾ ਵਿਚ ਦੇਸ਼ ਵਿਚ ਆਪਣੀ ਕਿਸਮ ਦਾ ਪਹਿਲਾ ਕਦਮ ਚੁੱਕਿਆ ਹੈ। ਇਸ ਤਹਿਤ ਕੈਦੀਆਂ ਵਿਚ ਨਸ਼ੇ ਦੀ ਵਰਤੋਂ ਦਾ ਪਤਾ ਲਗਾਉਣ …
Read More »Monthly Archives: July 2022
ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ ਸਮਰਪਣ
ਜਬਰ ਜਨਾਹ ਦੇ ਮਾਮਲੇ ’ਚ ਘਿਰੇ ਹੋਏ ਹਨ ਸਿਮਰਜੀਤ ਬੈਂਸ ਲੁਧਿਆਣਾ/ਬਿੳੂਰੋ ਨਿੳੂਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਹ ਮਾਮਲੇ ਵਿੱਚ ਲੋੜੀਂਦੇ ਚਾਰ ਹੋਰਨਾਂ ਮੁਲਜ਼ਮਾਂ ਸਮੇਤ ਅੱਜ ਲੁਧਿਆਣਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਵੇਰੇ ਸਵਾ 10 ਵਜੇ ਦੇ ਕਰੀਬ ਸਿਮਰਜੀਤ ਬੈਂਸ ਨੇ …
Read More »ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਹੋਵੇਗਾ ਰੱਦ
ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ ਹੋਵੇਗਾ। ਇਹ ਅਹਿਮ ਫੈਸਲਾ ਪਬਲਿਕ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਲਿਆ। ਇਹ ਮੀਟਿੰਗ ਮੁੱਖ ਮੰਤਰੀ ਹਾਊਸ ਵਿਚ ਹੋਈ …
Read More »ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ
ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਹਨ ਰਾਘਵ ਚੱਢਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹਨ। ਇਹ ਕਮੇਟੀ ਲੋਕ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ …
Read More »ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ 16 ਮੌਤਾਂ
45 ਵਿਅਕਤੀ ਲਾਪਤਾ, ਰਾਹਤ ਤੇ ਬਚਾਅ ਕਾਰਜ ਜਾਰੀ ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਸਥਿਤ ਪਵਿੱਤਰ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹਾਂ ਦੌਰਾਨ 16 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 45 ਸ਼ਰਧਾਲੂ ਲਾਪਤਾ ਦੱਸੇ ਜਾ ਰਹੇ ਹਨ। ਪਾਣੀ ਦੇ ਤੇਜ ਵਹਾਅ ਨਾਲ ਆਏ ਵੱਡੇ ਪੱਥਰ ਅਤੇ ਮਿੱਟੀ ਦੇ ਤੋਦਿਆਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰਨਾਥ ਘਟਨਾ ’ਤੇ ਪ੍ਰਗਟਾਵਾ ਦੁੱਖ
ਕਿਹਾ : ਬਾਕੀ ਸ਼ਰਧਾਲੂਆਂ ’ਤੇ ਪ੍ਰਮਾਤਮਾ ਮੇਹਰ ਭਰਿਆ ਹੱਥ ਰੱਖੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ’ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਦਲ ਫਟਣ ਦੀ ਖ਼ਬਰ ਨੇ ਸਾਡੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ …
Read More »ਕਾਂਗਰਸੀ ਆਗੂ ਆਸ਼ੂ ਬਾਂਗੜ ਦੀ ਗਿ੍ਰਫ਼ਤਾਰੀ ਦਾ ਮਾਮਲਾ ਗਰਮਾਇਆ
ਬਾਂਗੜ ਦੇ ਸਮਰਥਨ ’ਚ ਮੋਗਾ ’ਚ ਕਾਂਗਰਸੀਆਂ ਦਾ ਪ੍ਰਦਰਸ਼ਨ ਫਿਰੋਜ਼ਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੋਗਾ ’ਚ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਗਿ੍ਰਫ਼ਤਾਰ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸੀ ਵਰਕਰਾਂ …
Read More »ਪੰਜਾਬ ਸਰਕਾਰ ਤਿੰਨ ਘਪਲੇਬਾਜ਼ ਅਫ਼ਸਰਾਂ ਨੂੰ ਕੀਤਾ ਸਸਪੈਂਡ
ਬੀਡੀਪੀਓ ਅਤੇ 2 ਸੀਨੀਅਰ ਅਸਿਸਟੈਂਟ ’ਤੇ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਿੰਨ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਅਫ਼ਸਰਾਂ ’ਤੇ 11 ਕਰੋੜ ਰੁਪਏ ਦੇ ਘੋਟਾਲੇ ਦਾ ਆਰੋਪ ਹੈ। …
Read More »ਸ੍ਰੀਲੰਕਾ ਦੇ ਰਾਸ਼ਟਰਪਤੀ ਸਰਕਾਰੀ ਰਿਹਾਇਸ਼ ਛੱਡ ਕੇ ਭੱਜੇ
ਪ੍ਰਦਰਸ਼ਨਕਾਰੀਆਂ ਨੇ ਪ੍ਰੈਜੀਡੈਂਟ ਹਾਊਸ ’ਤੇ ਕੀਤਾ ਕਬਜ਼ਾ ਕੋਲੰਬੋ/ਬਿਊਰੋ ਨਿਊਜ਼ : ਸ੍ਰੀਲੰਕਾ ’ਚ ਆਰਥਿਕ ਸੰਕਟ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਚਲਦਿਆਂ ਅੰਦੋਲਨਕਾਰੀਆਂ ਨੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ’ਤੇ ਕਬਜ਼ਾ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਜਪਕਸ਼ੇ ਵੱਲੋਂ ਦੇਸ਼ ਛੱਡਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸ੍ਰੀਲੰਕਾ …
Read More »ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਪੰਜਾਬ ਪੁਲਿਸ ਦਾ ਸਰਚ ਅਪ੍ਰੇਸ਼ਨ
ਅੰਮਿ੍ਰਤਸਰ, ਪਟਿਆਲਾ, ਜਲੰਧਰ, ਮੋਹਾਲੀ ਸਮੇਤ ਸਮੁੱਚੇ ਪੰਜਾਬ ’ਚ ਪੁਲਿਸ ਵੱਲੋਂ ਕੀਤੀ ਗਈ ਰੇਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਮੁੱਚੇ ਪੰਜਾਬ ਵਿਚ ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਸਰਚ ਅਪ੍ਰੇਸ਼ਨ ਚਲਾਇਆ ਗਿਆ। ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਖਰੜ ਕਸਬੇ ਅੰਦਰ ਵੀ ਅੱਜ ਸਵੇਰੇ ਹੀ …
Read More »