ਪਿਹੋਵਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਆਹ ਦੇ ਬੰਧਨ ‘ਚ ਬੱਝੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੇ ਪਿੰਡ ਮਦਨਪੁਰ ਦੇ ਕਿਸਾਨ ਪਰਿਵਾਰ ਦੀ ਧੀ ਹੈ। ਡਾ.ਗੁਰਪ੍ਰੀਤ ਨੇ 2013 ‘ਚ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿਚ ਦਾਖਲਾ ਲਿਆ ਸੀ ਅਤੇ 2018 ਵਿਚ ਐਮ.ਬੀ.ਬੀ.ਐਸ.ਪੂਰੀ ਕੀਤੀ। ਡਾ. ਗੁਰਪ੍ਰੀਤ ਕੌਰ ਦੇ …
Read More »Monthly Archives: July 2022
ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਰੋਕਣ ਸਬੰਧੀ ਚਰਚਾ
ਸੰਘਰਸ਼ ਵਿੱਢਣ ਸਬੰਧੀ ਰਣਨੀਤੀ ਅਗਲੀ ਮੀਟਿੰਗ ਵਿੱਚ ਤਿਆਰ ਕੀਤੀ ਜਾਵੇਗੀ : ਉਗਰਾਹਾਂ ਮੁੱਲਾਂਪੁਰ ਦਾਖਾ : ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਮੁੱਲਾਂਪੁਰ ਦਾਖਾ ਦੇ ਗੁਰਸ਼ਰਨ ਕਲਾ ਭਵਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ, ਜਿਸ ‘ਚ ਪਾਣੀਆਂ ਤੇ ਕੁਦਰਤੀ ਸੋਮਿਆਂ ਉੱਪਰ …
Read More »ਬਾਦਲਾਂ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ : ਸੁਖਪਾਲ ਖਹਿਰਾ
ਬੇਅਦਬੀ ਮਾਮਲੇ ਸਬੰਧੀ ਜਨਤਕ ਕੀਤੀ ਰਿਪੋਰਟ ਨੂੰ ਜਾਅਲੀ ਦੱਸਿਆ ਮਾਛੀਵਾੜਾ : ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ ਉਹ ਜਾਅਲੀ ਹੈ, ਜਿਸ ਵਿਚ ਸਿੱਧੇ ਤੌਰ ‘ਤੇ ਬਾਦਲਾਂ ਨੂੰ …
Read More »ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਕਾਰਜਭਾਰ ਸੰਭਾਲਿਆ
ਵੀ.ਕੇ.ਭਾਵਰਾ ਦੋ ਮਹੀਨਿਆਂ ਦੀ ਛੁੱਟੀ ‘ਤੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਮੰਗਲਵਾਰ ਨੂੰ ਆਈਪੀਐਸ ਗੌਰਵ ਯਾਦਵ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਅਹੁਦਾ ਸੰਭਾਲਦੇ ਹੀ ਪੁਲਿਸ ਤੇ ਜਨਤਾ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਸਰਕਾਰ ਦੀ ਪ੍ਰਾਥਮਿਕਤਾ …
Read More »ਬਿਕਰਮ ਮਜੀਠੀਆ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ
ਹਾਈਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਤੋਂ ਨਾਂਹ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ …
Read More »ਸੰਸਦ ਵਿਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕਾਂਗੇ: ਸਿਮਰਨਜੀਤ ਮਾਨ
ਨਵੇਂ ਬਣੇ ਲੋਕ ਸਭਾ ਮੈਂਬਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੇਂ ਬਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਭਾਰਨਗੇ। …
Read More »ਅਗਨੀਪਥ ਯੋਜਨਾ ਦਾ ਪ੍ਰਚਾਰ ਕਰਨ ਵਿਚ ਰੁੱਝੀ ਪੰਜਾਬ ਸਰਕਾਰ
ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਅਗਨੀਪਥ ਯੋਜਨਾ ਖਿਲਾਫ਼ ਪਾਸ ਕੀਤਾ ਗਿਆ ਸੀ ਮਤਾ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਭਾਰਤੀ ਫੌਜ ਵਿਚ ਭਰਤੀ ਪ੍ਰਕਿਰਿਆ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਪੰਜਾਬ ਸਰਕਾਰ ਵੱਲੋਂ ਡਟ ਕੇ ਵਿਰੋਧ ਕੀਤਾ ਗਿਆ ਸੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਗਨੀਪਥ ਯੋਜਨਾ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜੇ ਵਿੱਚ ਵੀ ਕੁੜੀਆਂ ਨੇ ਬਾਜ਼ੀ ਮਾਰੀ
ਫਿਰੋਜ਼ਪੁਰ ਦੀ ਨੈਨਸੀ ਅੱਵਲ; ਸੰਗਰੂਰ ਦੀਆਂ ਦਿਲਪ੍ਰੀਤ ਤੇ ਕੋਮਲਪ੍ਰੀਤ ਦੂਜੇ ਅਤੇ ਤੀਜੇ ਸਥਾਨ ‘ਤੇ ਰਹੀਆਂ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਮੰਗਲਵਾਰ ਨੂੰ ਆਨਲਾਈਨ ਵਿਧੀ ਰਾਹੀਂ ਦਸਵੀਂ ਜਮਾਤ ਸਮੇਤ ਓਪਨ ਸਕੂਲ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਬਾਰ੍ਹਵੀਂ ਵਾਂਗ …
Read More »ਬੇਅਦਬੀ ਤੇ ਗੋਲੀ ਕਾਂਡ ਮਾਮਲੇ ‘ਚ ਕਿਸੇ ਨੂੰ ਕਲੀਨ ਚਿਟ ਨਹੀਂ ਮਿਲੀ: ‘ਆਪ’
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਕੋਈ ਕਲੀਨ ਚਿਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ‘ਚ …
Read More »ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਵਿੱਚ ਮਿਲਣ ਪੁੱਜੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ ਧਰਮਸੋਤ ਨਾਭਾ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਭ੍ਰਿਸ਼ਟਾਚਾਰ ਮਾਮਲੇ ‘ਚ ਨਿਆਂਇਕ ਹਿਰਾਸਤ ਤਹਿਤ ਜੇਲ੍ਹ ‘ਚ ਬੰਦ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਇਸ ਜੇਲ੍ਹ ਵਿੱਚ …
Read More »