Home / 2022 / July (page 41)

Monthly Archives: July 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੀਰਵਾਰ ਨੂੰ ਕਰਵਾਉਣਗੇ ਦੂਜਾ ਵਿਆਹ

ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 7 ਜੁਲਾਈ ਦਿਨ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਹੁਣ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਇਹ ਵਿਆਹ ਸਮਾਗਮ ਚੰਡੀਗੜ੍ਹ ’ਚ ਹੋਵੇਗਾ, ਜਿਸ ਦੌਰਾਨ ਦਿੱਲੀ …

Read More »

ਪੰਜਾਬ ਵਿਚ ਇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮਿਲੇਗੀ

ਭਗਵੰਤ ਮਾਨ ਕੈਬਨਿਟ ਨੇ ਫੈਸਲੇ ’ਤੇ ਲਗਾਈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਚ ਕੈਬਨਿਟ ਦੀ ਮੀਟਿੰਗ ਹੋਈ ਹੈ। ਇਸ ਕੈਬਨਿਟ ਮੀਟਿੰਗ ਦੌਰਾਨ 600 ਯੂਨਿਟ ਮੁਫਤ ਬਿਜਲੀ ਦੇ ਫੈਸਲੇ ’ਤੇ ਮੋਹਰ ਲਗਾ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ …

Read More »

ਪੰਜਾਬ ’ਚ ਕਰੋਨਾ ਨਾਲ 5 ਦਿਨਾਂ ਵਿਚ 7 ਮੌਤਾਂ

ਭਾਰਤ ’ਚ 24 ਘੰਟਿਆਂ ਦੌਰਾਨ 16 ਹਜ਼ਾਰ ਤੋਂ ਵੱਧ ਕਰੋਨਾ ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਨੇ ਇਕ ਵਾਰ ਫਿਰ ਲੋਕਾਂ ਅਤੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਜੁਲਾਈ ਮਹੀਨੇ ਦੇ ਪਹਿਲੇ 5 ਦਿਨਾਂ ਵਿਚ ਹੀ ਕਰੋਨਾ ਕਰਕੇ 7 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ …

Read More »

ਸੀਨੀਅਰ ਪੱਤਰਕਾਰ ਬਲਤੇਜ ਪੰਨੂ ਨੇ ਮੁੱਖ ਮੰਤਰੀ ਦਫਤਰ ’ਚ ਡਾਇਰੈਕਟਰ (ਮੀਡੀਆ ਰਿਲੇਸ਼ਨਜ਼) ਦਾ ਅਹੁਦਾ ਸੰਭਾਲਿਆ

ਪੰਜਾਬ ’ਚ ਵੱਡੇ ਪੱਧਰ ’ਤੇ ਹੋ ਰਹੇ ਹਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਚੰਡੀਗੜ੍ਹ/ਬਿਊਰੋ ਨਿਊਜ਼ ਲੰਮਾ ਸਮਾਂ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਪੱਤਰਕਾਰੀ ਦੇ ਤਜਰਬੇ ਵਾਲੇ ਜਰਨਲਿਸਟ ਬਲਤੇਜ ਪੰਨੂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਫ਼ਤਰ ’ਚ ਡਾਇਰੈਕਟਰ (ਮੀਡੀਆ ਰਿਲੇਸ਼ਨਜ਼) ਨਿਯੁਕਤ ਕੀਤਾ ਗਿਆ ਹੈ। ਬਲਤੇਜ ਪੰਨੂ ਨੇ ਰਸਮੀ …

Read More »

ਪੰਜਾਬ ਦੇ ਨਵੇਂ ਮੰਤਰੀਆਂ ਨੂੰ ਮਿਲੇ ਵਿਭਾਗ

ਅਮਨ ਅਰੋੜਾ ਨੂੰ ਲੋਕ ਸੰਪਰਕ ਅਤੇ ਚੇਤਨ ਸਿੰਘ ਜੌੜਾ ਮਾਜਰਾ ਨੂੰ ਮਿਲਿਆ ਸਿਹਤ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਲੰਘੇ ਕੱਲ੍ਹ ਪੰਜਾਬ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗਾਂ …

Read More »

ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲਿਆ

ਡੀਜੀਪੀ ਵੀ.ਕੇ. ਭਾਵਰਾ ਦੋ ਮਹੀਨਿਆਂ ਦੀ ਛੁੱਟੀ ’ਤੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ 1992 ਬੈਚ ਦੇ ਆਈਪੀਐਸ ਅਫਸਰ ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਦਾ ਚਾਰਜ ਚੰਡੀਗੜ੍ਹ ’ਚ ਸੰਭਾਲ ਲਿਆ ਹੈ। ਉਨ੍ਹਾਂ ਨੂੰ ਪੰਜਾਬ ਦਾ ਕਾਰਜਕਾਰੀ ਡੀਜੀਪੀ ਲਗਾਉਣ ਦੇ ਨਿਰਦੇਸ਼ ਲੰਘੇ ਕੱਲ੍ਹ ਦਿੱਤੇ ਗਏ ਸਨ। ਮੌਜੂਦਾ ਡੀਜੀਪੀ ਵੀ.ਕੇ. ਭਾਵਰਾ ਅੱਜ 5 …

Read More »

10ਵੀਂ ਜਮਾਤ ਵਿਚੋਂ ਵੀ ਕੁੜੀਆਂ ਅੱਵਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਵੀ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਪਲੱਸ ਟੂ ਵਾਂਗ ਦਸਵੀਂ ਵਿੱਚ ਵੀ ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹੀ ਹਾਸਲ ਕੀਤੇ ਹਨ। …

Read More »

ਅਮਰੀਕਾ ’ਚ ਆਜ਼ਾਦੀ ਦਿਵਸ ਪਰੇਡ ਦੌਰਾਨ ਗੋਲੀਬਾਰੀ

6 ਵਿਅਕਤੀਆਂ ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਫਰੀਡਮ ਡੇਅ ਪਰੇਡ ਦੌਰਾਨ ਹੋਈ ਗੋਲ਼ੀਬਾਰੀ ’ਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਇਲਿਨਾਅਸ ਸੂਬੇ ਦੇ ਸ਼ਿਕਾਗੋ ਸ਼ਹਿਰ ਦੇ ਉਪਨਗਰ ਹਾਈਲੈਂਡ ਪਾਰਕ ’ਚ ਹੋਈ ਹੈ। ਮੀਡੀਆ …

Read More »

ਟੀਵੀ ਐਂਕਰ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ

ਰਾਹੁਲ ਗਾਂਧੀ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਆਰੋਪ ਨੋਇਡਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਆਰੋਪ ਵਿੱਚ ਇਕ ਟੀਵੀ ਚੈਨਲ ਦੇ ਐਂਕਰ ਨੂੰ ਪੁਲੀਸ ਨੇ ਨਾਟਕੀ ਢੰਗ ਨਾਲ ਗਿ੍ਰਫ਼ਤਾਰ ਲਿਆ। ਇਸ ਸਭ ਦੇ ਚਲਦਿਆਂ ਗਾਜ਼ੀਆਬਾਦ ਦੇ ਇੰਦਰਾਪੁਰਮ ਦੀ ਪੁਲਿਸ …

Read More »

ਕਰਮਜੀਤ ਸਿੰਘ ਬੈਂਸ ਦਾ ਰਿਮਾਂਡ ਦੋ ਦਿਨ ਲਈ ਹੋਰ ਵਧਿਆ

ਸਿਮਰਜੀਤ ਸਿੰਘ ਬੈਂਸ ਸਮੇਤ 7 ਆਰੋਪੀ ਪੁਲਿਸ ਦੀ ਪਕੜ ਤੋਂ ਬਾਹਰ ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਦਾ ਦੋ ਦਿਨਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਮਲੇ ਦੀ …

Read More »