Breaking News
Home / 2022 / July (page 42)

Monthly Archives: July 2022

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਐਸਜੀਪੀਸੀ ਨੇ ਸਿੱਖ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਐਸ ਜੀ ਪੀ ਸੀ ਵੱਲੋਂ ਨਵੰਬਰ ਵਿਚ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਭੇਜਿਆ ਜਾਵੇਗਾ। ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਨੇ ਵੀਜ਼ਾ …

Read More »

ਪੰਜਾਬ ’ਚ ਸਸਤੀ ਸ਼ਰਾਬ ਪਾਲਿਸੀ ਨੂੰ ਲੈ ਕੇ ਹਾਈ ਕੋਰਟ ਵਿਚ ਹੋਈ ਸੁਣਵਾਈ

ਮਾਨ ਸਰਕਾਰ ਨੇ ਜਵਾਬ ਦਾਖਲ ਕਰਨ ਲਈ ਮੰਗਿਆ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਆਬਕਾਰੀ ਨੀਤੀ 2022-23 ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣਾ ਜਵਾਬ ਪੇਸ਼ ਨਹੀਂ ਕਰ ਸਕੀ ਅਤੇ ਉਨ੍ਹਾਂ ਹਾਈ ਕੋਰਟ …

Read More »

ਭਗਵੰਤ ਮਾਨ ਸਰਕਾਰ ’ਚ ਪੰਜ ਨਵੇਂ ਕੈਬਨਿਟ ਮੰਤਰੀ ਸ਼ਾਮਲ

ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ 5 ਨਵੇਂ ਮੰਤਰੀਆਂ ਨੇ ਅੱਜ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਇਨ੍ਹਾਂ ਨਵੇਂ ਮੰਤਰੀਆਂ …

Read More »

ਗੌਰਵ ਯਾਦਵ ਨੂੰ ਪੰਜਾਬ ਦਾ ਕਾਰਜਕਾਰੀ ਡੀਜੀਪੀ ਲਗਾਇਆ

ਵੀ.ਕੇ. ਭਾਵਰਾ ਦੇ ਛੁੱਟੀ ਜਾਣ ਤੋਂ ਬਾਅਦ ਮਿਲਿਆ ਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਦੇ ਛੁੱਟੀ ’ਤੇ ਜਾਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਵੀ.ਕੇ. ਭਾਵਰਾ ਅੱਜ ਚਾਰ ਜੁਲਾਈ ਤੋਂ …

Read More »

ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਕੀਤੀ ਤਿਆਰੀ

6 ਜੁਲਾਈ ਤੋਂ ਭਾਜਪਾ ਲੀਡਰਸ਼ਿਪ ਲਾਏਗੀ ਪੰਜਾਬ ’ਚ ਡੇਰਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਭਾਜਪਾ ਦੀ ਨਜ਼ਰ ਇਸ ਵਾਰ ਪੰਜਾਬ ’ਤੇ ਵੀ ਰਹੇਗੀ। ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸੀਟਾਂ ’ਤੇ ਚੋਣ ਲੜਨ ਦੀਆਂ …

Read More »

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਹਾਈਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰੰਘ ਮਜੀਠੀਆ ਨੂੰ ਫਿਲਹਾਲ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੀ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਹਾਈਕੋਰਟ …

Read More »

ਰਾਮ ਰਹੀਮ ਅਸਲੀ ਹੈ ਜਾਂ ਨਕਲੀ ਵਾਲੀ ਪਟੀਸ਼ਨ ਖਾਰਜ

ਹਾਈਕੋਰਟ ਨੇ ਕਿਹਾ, ਪਟੀਸ਼ਨ ਦਾਇਰ ਕਰਨ ਸਮੇਂ ਪਹਿਲਾਂ ਸੋਚੋ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਅਸਲੀ ਹੈ ਜਾਂ ਨਕਲੀ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਖਤ ਰੁਖ ਦਿਖਾਇਆ। ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ਵਾਲੇ ਡੇਰਾ ਸ਼ਰਧਾਲੂਆਂ …

Read More »

ਸਿਮਰਜੀਤ ਸਿੰਘ ਬੈਂਸ ਦਾ ਨਿੱਜੀ ਸਕੱਤਰ ਵੀ ਗਿ੍ਰਫਤਾਰ

ਬੈਂਸ ਵੀ ਕਰ ਸਕਦੇ ਹਨ ਆਤਮ ਸਮਰਪਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਜ਼ਬਰ ਜਨਾਹ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਨੂੰ ਵੀ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਸਿਮਰਜੀਤ ਬੈਂਸ ਦੇ …

Read More »

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗਣ ਕਾਰਨ 12 ਮੌਤਾਂ

ਟਾਂਡਾ ਨੇੜੇ ਵੀ ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇੇਰੇ ਸਾਢੇ ਅੱਠ ਵਜੇ ਦੇ ਕਰੀਬ ਇਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 12 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਰਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ …

Read More »

ਏਕਨਾਥ ਸ਼ਿੰਦੇ ਮਹਾਰਾਸ਼ਟਰ ’ਚ ਬਹੁਮਤ ਸਾਬਤ ਕਰਨ ਵਿੱਚ ਸਫਲ

ਹੱਕ ਵਿੱਚ 164 ਤੇ ਵਿਰੋਧ ਵਿੱਚ 99 ਵੋਟ ਪਏ ਮੁੰਬਈ/ਬਿਊਰੋ ਨਿਊਜ਼ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਮਹਾਰਾਸ਼ਟਰ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਵਿੱਚ ਸਫਲ ਰਹੀ ਹੈ। 287 ਮੈਂਬਰਾਂ ਵਾਲੀ ਅਸੈਂਬਲੀ ਵਿੱਚ ਸ਼ਿੰਦੇ ਸਰਕਾਰ ਦੇ ਹੱਕ ਵਿੱਚ 164 ਵੋਟ ਤੇ ਵਿਰੋਧ ਵਿੱਚ 99 ਵੋਟਾਂ ਪਈਆਂ ਹਨ। ਵੋਟਿੰਗ ਸਮੇਂ …

Read More »