Breaking News
Home / 2022 / July (page 43)

Monthly Archives: July 2022

ਬਰਗਾੜੀ ਬੇਅਦਬੀ ਮਾਮਲਾ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਆਗੂਆਂ ਨੂੰ ਸੌਂਪੀ

ਕਿਹਾ : ਕਿਸੇ ਵੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਜਨਾਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਅਮਰੀਕ ਸਿੰਘ ਅਜਨਾਲਾ ਨੇ ਦਿੱਤੀ। ਉਨ੍ਹਾਂ …

Read More »

ਭਗਵੰਤ ਮਾਨ ਕੈਬਨਿਟ ’ਚ ਸ਼ਾਮਲ ਹੋਣਗੇ ਪੰਜ ਨਵੇਂ ਮੰਤਰੀ

ਦੂਜੀ ਵਾਰ ਬਣੇ ਵਿਧਾਇਕਾਂ ਨੂੰ ਵੀ ਮਿਲੇਗੀ ਮੰਤਰੀ ਦੀ ਕੁਰਸੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਕੈਬਨਿਟ ਵਿਸਥਾਰ ਜਲਦੀ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ’ਚ 2 ਮੰਤਰੀ ਉਹ ਹੋਣਗੇ ਜੋ ਦੂਜੀ ਵਾਰ ਵਿਧਾਇਕ …

Read More »

ਪੰਜਾਬ ਨੂੰ ਮਿਲੇਗਾ ਨਵਾਂ ਡੀਜੀਪੀ

ਵੀ ਕੇ ਭਾਵਰਾ ਦੋ ਮਹੀਨੇ ਦੀ ਛੁੱਟੀ ’ਤੇ ਗਏ, ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਮਿਲੇਗਾ ਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਨੂੰ ਜਲਦੀ ਹੀ ਨਵਾਂ ਡੀਜੀਪੀ ਮਿਲੇਗਾ। ਮੌਜੂਦਾ ਡੀਜੀਪੀ ਵੀ ਕੇ ਭਾਵਰਾ ਕੇਂਦਰ ’ਚ ਜਾਣਗੇ। ਉਨ੍ਹਾਂ ਨੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ …

Read More »

ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਹਨ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਐਨਡੀਏ ਅਮਰਿੰਦਰ ਸਿੰਘ ਨੂੰ ਉਮੀਦਵਾਰ ਬਣਾਉਣ ਦੀ ਤਿਆਰੀ ਵਿਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸ ਚਰਚਾ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਵੀ ਭਾਜਪਾ ਵਿਚ ਮਰਜ ਕਰਨ ਦੀ …

Read More »

ਪੰਜਾਬ ’ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹੋਈ ਰੇਕੀ

ਮੋਹਾਲੀ ਸਥਿਤ ਪਾਰਕ ’ਚੋਂ ਮਿਲਿਆ ਘਰ ਦਾ ਨਕਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਰੇਕੀ ਹੋ ਰਹੀ ਹੈ। ਉਨ੍ਹਾਂ ਦੇ ਘਰ ਕੋਲੋਂ ਇਕ ਨਕਸ਼ਾ ਮਿਲਿਆ ਹੈ ਜੋ ਉਨ੍ਹਾਂ ਦੇ ਘਰ ਦਾ ਹੈ। ਜਿਸ ’ਚ ਉਨ੍ਹਾਂ ਦੇ ਘਰ ਦਾ ਪੂਰਾ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਵਿਚ …

Read More »

ਜਬਰ ਜਨਾਹ ਦੇ ਮਾਮਲੇ ’ਚ ਕਰਮਜੀਤ ਬੈਂਸ ਗਿ੍ਰਫ਼ਤਾਰ

ਪੁਲਿਸ ਬੋਲੀ : ਸਿਮਰਜੀਤ ਬੈਂਸ ਨੂੰ ਵੀ ਜਲਦੀ ਹੀ ਕਰਾਂਗੇ ਗਿ੍ਰਫ਼ਤਾਰ ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਅੱਜ ਲੁਧਿਆਣਾ ਪੁਲਿਸ ਨੇ ਕਰਮਜੀਤ ਸਿੰਘ ਬੈਂਸ ਨੂੰ ਗਿ੍ਰਫ਼ਤਾਰ ਕਰ ਲਿਆ। ਜਦਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਫ਼ਿਲਹਾਲ ਪੰਜਾਬ ਪੁਲਿਸ ਦੇ ਹੱਥ ਨਹੀਂ ਲੱਗੇ। ਸਿਮਰਜੀਤ …

Read More »

ਪੰਜਾਬ ’ਚ ਕਰੋਨਾ ਵਾਇਰਸ ਫਿਰ ਲੱਗਿਆ ਪੈਰ ਪਸਾਰਨ

ਐਕਟਿਵ ਕੇਸਾਂ ਦੀ ਗਿਣਤੀ 1200 ਨੂੰ ਢੁੱਕੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਕਰੋਨਾ ਵਾਇਰਸ ਫਿਰ ਤੋਂ ਆਪਣੇ ਪੈਰ ਪਸਾਰਨ ਲੱਗਿਆ ਹੈ ਅਤੇ ਸੂਬੇ ਅੰਦਰ ਕਰੋਨਾ ਵਾਇਰਸ ਤੋਂ ਪੀੜਤ ਐਕਟਿਵ ਕੇਸਾਂ ਦੀ ਗਿਣਤੀ 1200 ਨੂੰ ਢੁੱਕ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ’ਚ ਆਉਣ ਦੇ 3 ਮਹੀਨਿਆਂ ਮਗਰੋਂ …

Read More »

ਉਦੇਪੁਰ ਹੱਤਿਆ ਕਾਂਡ ਦੇ ਆਰੋਪੀ ਰਿਆਜ਼ ਦਾ ਸਬੰਧ ਬੀਜੇਪੀ ਨਾਲ

ਘੱਟਗਿਣਤੀ ਮੋਰਚੇ ਦੇ ਮੈਂਬਰ ਨੇ ਰਿਆਜ਼ ਨੂੰ ਦੱਸਿਆ ਪਾਰਟੀ ਵਰਕਰ ਉਦੇਪੁਰ/ਬਿਊਰੋ ਨਿਊਜ਼ : ਉਦੇਪੁਰ ਹੱਤਿਆ ਕਾਂਡ ਦੇ ਮੁੱਖ ਆਰੋਪੀ ਮੁਹੰਮਦ ਰਿਆਜ਼ ਦਾ ਰਾਜਨੀਤਿਕ ਸਬੰਧ ਸਾਹਮਣੇ ਆਇਆ ਹੈ। ਇਕ ਤਸਵੀਰ ’ਚ ਉਹ ਭਾਜਪਾ ਦੇ ਕੱਦਾਵਰ ਆਗੂ ਗੁਲਾਬਚੰਦ ਕਟਾਰੀਆ ਦੇ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ 2018 ਦੀ ਹੈ। ਇਸ ਤੋਂ …

Read More »

ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ

ਚੰਡੀਗੜ੍ਹ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਕਿਤੇ ਵੀ ਕੋਈ ਕੁਦਰਤੀ ਕਰੋਪੀ ਹੋਵੇ ਜਾਂ ਕੋਈ ਹੋਰ ਆਫ਼ਤ ਹਾਈ ਹੋਈ ਹੋਵੇ ਤਾਂ ਸਭ ਤੋਂ ਪਹਿਲਾਂ ਘਟਨਾ ਸਥਾਨ ’ਤੇ ਮਦਦ ਕਰਨ ਲਈ ਜੇ ਪਹੁੰਚਦਾ ਹੈ, ਉਹ ਖਾਲਸਾ ਏਡ। ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਹਨ ਜਿਨ੍ਹਾਂ ਦਾ ਟਵਿੱਟਰ ਅਕਾਊਂਟ ਅੱਜ ਭਾਰਤ ਸਰਕਾਰ ਵੱਲੋਂ …

Read More »

ਪੰਜਾਬ ’ਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ 01 ਜੁਲਾਈ ਤੋਂ ਹੋਈ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ ਯਾਨੀ ਕਿ 1 ਜੁਲਾਈ 2022 ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਘਰੇਲੂ ਖਪਤਕਾਰਾਂ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫਤ …

Read More »