ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਖੰਨਾ ਨੇ 14 ਦਿਨ ਦਾ ਨਿਆਂਇਕ ਰਿਮਾਂਡ ਖ਼ਤਮ ਹੋਣ ਮਗਰੋਂ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਇਸ ਦੌਰਾਨ ਅਦਾਲਤ …
Read More »Monthly Archives: July 2022
ਆਮ ਆਦਮੀ ਪਾਰਟੀ ਦੀ ਲੋਕ ਸਭਾ ‘ਚ ਨੁਮਾਇੰਦਗੀ ਖਤਮ
92 ਵਿਧਾਇਕ ਹੋਣ ਦੇ ਬਾਵਜੂਦ ਵੀ ਸੰਗਰੂਰ ਸੀਟ ਨਹੀਂ ਜਿੱਤ ਸਕੀ ‘ਆਪ’ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਆਪਣੀ ਇਕੋ ਇਕ ਸੰਗਰੂਰ ਲੋਕ ਸਭਾ ਸੀਟ ਵੀ ਗੁਆ ਲਈ ਹੈ। ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਜਿੱਥੇ ਲੋਕ ਸਭਾ ‘ਚ ਨੁਮਾਇੰਦਗੀ ਖਤਮ ਹੋ ਗਈ, …
Read More »ਸੁਖਬੀਰ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ੇ ਦੀਆਂ ਖਬਰਾਂ ਅਫਵਾਹਾਂ : ਬਲਵਿੰਦਰ ਸਿੰਘ ਭੂੰਦੜ
ਸੰਗਰੂਰ ਜ਼ਿਮਨੀ ਚੋਣ ਤੋਂ ਬਾਅਦ ਅਸਤੀਫ਼ਾ ਦੇਣ ਦੀ ਚਰਚਾ ਨੇ ਜ਼ੋਰ ਫੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦਿੱਤੇ ਜਾਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ। ਇਸ ਦੇ …
Read More »ਸਿਮਰਜੀਤ ਬੈਂਸ ਨੂੰ ਭਗੌੜਾ ਐਲਾਨਣ ਦੇ ਚਾਰ ਮਹੀਨਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ
ਸੋਸ਼ਲ ਮੀਡੀਆ ‘ਤੇ ਐਕਟਿਵ ਬੈਂਸ ਬਾਰੇ ਪੁਲਿਸ ਨੂੰ ਨਹੀਂ ਮਿਲ ਰਹੀ ਸੂਹ ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਚਾਰ ਮਹੀਨਿਆਂ ਤੋਂ ਭਗੌੜੇ ਹਨ ਤੇ ਅਦਾਲਤ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਪੁਲਿਸ ਦੇ ਹਾਲੇ ਤੱਕ ਹੱਥ ਖਾਲੀ ਹਨ। ਸਾਬਕਾ ਵਿਧਾਇਕ ਬੈਂਸ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਪਰ ਰਹਿਤ ਬਜਟ ਪੇਸ਼
ਸਿੱਖਿਆ, ਸਿਹਤ ਤੇ ਖੇਤੀ ਨੂੰ ਤਰਜੀਹ-ਕੋਈ ਨਵਾਂ ਟੈਕਸ ਨਹੀਂ, 300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੀ ਸਹਾਇਤਾਅਜੇ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 27 ਜੂਨ ਦਿਨ ਸੋਮਵਾਰ ਨੂੰ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦਾ ਪਹਿਲਾ ਅਤੇ ਪੇਪਰ …
Read More »ਸਰਕਾਰ ਤਬਦੀਲੀ ਦਾ ਦ੍ਰਿਸ਼ਟੀਕੋਣ ਦਿਖਾਉਣ ‘ਚ ਫੇਲ੍ਹ : ਕਾਂਗਰਸ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦਾ ਬਜਟ ‘ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ’ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਤਬਦੀਲੀ ਦਾ ਆਪਣਾ ਦ੍ਰਿਸ਼ਟੀਕੋਣ ਦਿਖਾਉਣ ਵਿਚ ਫੇਲ੍ਹ ਰਹੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਕਿਸੇ ਵਾਅਦੇ ਨੂੰ ਸਰਕਾਰ ਨੇ ਨਹੀਂ ਛੂਹਿਆ। ਮਹਿਲਾਵਾਂ ਨੂੰ ਇੱਕ-ਇੱਕ …
Read More »ਮਨੀਸ਼ ਤਿਵਾੜੀ ਨੇ ਅਗਨੀਪਥ ਯੋਜਨਾ ਦਾ ਸਮਰਥਨ ਕੀਤਾ
ਕਾਂਗਰਸ ਨੇ ਨਿੱਜੀ ਵਿਚਾਰ ਕਹਿ ਕੇ ਪੱਲਾ ਛੁਡਾਇਆ ਨਵੀਂ ਦਿੱਲੀ : ਕਾਂਗਰਸ ਨੇ ‘ਅਗਨੀਪਥ’ ਯੋਜਨਾ ਦੀ ਵਕਾਲਤ ਕਰਨ ਵਾਲੇ ਆਪਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਰਾਇ ਤੋਂ ਇਹ ਕਹਿੰਦਿਆਂ ਪੱਲ ਛੁਡਾ ਲਿਆ ਹੈ ਕਿ ਉਸ ਦਾ ਮੰਨਣਾ ਹੈ ਕਿ ਫੌਜ ਵਿੱਚ ਭਰਤੀ ਦੀ ਇਹ ਨਵੀਂ ਯੋਜਨਾ ‘ਰਾਸ਼ਟਰ ਹਿੱਤਾਂ ਅਤੇ ਨੌਜਵਾਨਾਂ …
Read More »ਨਾਜਾਇਜ਼ ਮਾਈਨਿੰਗ ਮਾਮਲੇ ਉਤੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ ਦੌਰਾਨ ਨਜਾਇਜ਼ ਮਾਈਲਿੰਗ ਦੇ ਮਾਮਲੇ ‘ਤੇ ਜੰਮ ਕੇ ਹੰਗਾਮਾ ਹੋਇਆ। ਸੱਤਾਧਾਰੀ ਧਿਰ ਨੇ ਕਾਂਗਰਸੀ ਰਾਜ ਭਾਗ ‘ਚ ਰੇਤੇ ਦੀਆਂ ਖੱਡਾਂ ਦੀ ਹੋਈ ਲੁੱਟ ਨੂੰ ਉਛਾਲਿਆ ਜਦੋਂ ਕਿ ਵਿਰੋਧੀ ਧਿਰ ਨੇ ‘ਆਪ’ ਸਰਕਾਰ ਨੂੰ ਰੇਤੇ ਤੋਂ 20 ਹਜ਼ਾਰ ਕਰੋੜ ਦੀ ਕਮਾਈ …
Read More »ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਵਲੋਂ ਕੇਂਦਰ ‘ਚ ਜਾਣ ਦੀ ਤਿਆਰੀ
ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਵਲੋਂ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਇਕ ਚਿੱਠੀ ਭੇਜੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਫਿਰ ਪੰਜਾਬ …
Read More »ਕੈਪਟਨ ਅਮਰਿੰਦਰ ਨੂੰ ਇਲਾਜ ਤੋਂ ਬਾਅਦ ਲੰਡਨ ਦੇ ਹਸਪਤਾਲ ‘ਚੋਂ ਮਿਲੀ ਛੁੱਟੀ
ਰੀੜ੍ਹ ਦੀ ਹੱਡੀ ਦਾ ਹੋਇਆ ਸੀ ਸਫਲ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਦਿਨੀਂ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ …
Read More »