ਬਰੈਂਪਟਨ/ਬਾਸੀ ਹਰਚੰਦ : ਲੰਘੀ 25 ਜੂਨ 2022 ਨੂੰ ਜ਼ਿਲਾ ਫਿਰੋਜ਼ਪੁਰ ਸਪੋਰਟਸ ਅਤੇ ਕਲਚਰਲ ਕਲੱਬ ਦੇ ਮੈਂਬਰਾਂ ਦੀ 20 ਅਗਸਤ 2022 ਨੂੰ ਨਿਸ਼ਚਤ ਕੀਤੀ ਗਈ ਪਿਕਨਿਕ ਸਬੰਧੀ ਮੀਟਿੰਗ ਕੀਤੀ ਗਈ। ਸਾਰੇ ਮੈਂਬਰਾਂ ਨੇ ਮਹਿਸੂਸ ਕੀਤਾ ਕਿ ਪਿਛਲੇ ਦੋ ਸਾਲਾਂ ਦੇ ਮੰਦੇ ਹਾਲਾਤ ਕਾਰਨ ਪਰਿਵਾਰਿਕ ਪਿਕਨਿਕ ਸੰਭਵ ਨਹੀਂ ਹੋ ਸਕੀ। ਜਿਸ ਕਰਕੇ …
Read More »Monthly Archives: July 2022
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਲਾਇਆ ਪੈਰੀ ਸਾਊਂਡ 30,000 ਆਈਲੈਂਡਜ਼ ਲੇਕ ਦਾ ਟੂਰ
ਪਾਰਕ ਵਿਚ ਖ਼ੁਦ ਤਿਆਰ ਕੀਤੇ ਤਾਜ਼ੇ ਲਜ਼ੀਜ਼ ਭੋਜਨ ਦਾ ਮਿਲ ਕੇ ਅਨੰਦ ਮਾਣਿਆਂ ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਪਿਛਲੇ ਦਸਾਂ ਸਾਲ ਤੋਂ ਵਿਚਰ ਰਹੀ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ ਦੇ ਮੈਂਬਰਾਂ ਨੇ ਲੰਘੇ ਸ਼ਨੀਵਾਰ 25 ਜੂਨ ਨੂੰ ਪੈਰੀ ਸਾਊਂਡ 30,000 ਆਈਲੈਂਡਜ਼ ਲੇਕ ਦਾ ਫ਼ੈਰੀ ‘ਤੇ ਟੂਰ ਲਾਇਆ। ‘30,000 ਆਈਲੈਂਡ ਕੂਈਨ …
Read More »ਨਿਊਯਾਰਕ ‘ਚ ਕਪੂਰਥਲਾ ਦੇ ਨੌਜਵਾਨ ਦੀ ਹੱਤਿਆ
ਨਿਊਯਾਰਕ : ਅਮਰੀਕਾ ਦੇ ਨਿਊਯਾਰਕ ‘ਚ 31 ਸਾਲ ਦੇ ਇਕ ਨੌਜਵਾਨ ਦੀ ਉਸ ਦੇ ਘਰ ਨੇੜੇ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਦੱਸੀ ਗਈ ਹੈ। ਜਦੋਂ ਉਸ ‘ਤੇ ਗੋਲੀਆਂ ਚਲਾਈਆਂ ਗਈਆਂ ਉਹ ਆਪਣੇ ਘਰ ਦੇ ਨਜ਼ਦੀਕ ਜੀਪ ਵਿਚ ਬੈਠਾ ਸੀ। ਇਹ ਘਟਨਾ …
Read More »ਨਰਿੰਦਰ ਮੋਦੀ ਭਾਰਤ ਤੇ ਅਮਰੀਕਾ ਦੇ ਸਬੰਧਾਂ ਦੀ ਅਹਿਮੀਅਤ ਸਮਝਦੇ ਨੇ : ਤਰਨਜੀਤ ਸਿੰਘ ਸੰਧੂ
ਭਾਰਤੀ ਰਾਜਦੂਤ ਨੇ ਦੋਵਾਂ ਮੁਲਕਾਂ ਵਿਚਾਲੇ ਹੋਏ ਵਪਾਰ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਤੇ ਅਮਰੀਕਾ ਦੇ ਸਬੰਧਾਂ ਦੀ ਅਹਿਮੀਅਤ ਸਮਝਦੇ ਹਨ ਤੇ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਵਿਸ਼ਵਾਸ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਈ …
Read More »ਪਾਕਿਸਤਾਨੀ ਰੇਲ ਨੂੰ ਭਾਰਤੀ ਡੱਬਿਆਂ ਦਾ ਆਸਰਾ
ਵੰਡ ਤੋਂ ਬਾਅਦ ਅਜੇ ਵੀ ਪਾਕਿ ਆਤਮ ਨਿਰਭਰ ਨਹੀਂ ਬਣ ਸਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ-ਪਾਕਿ ਦੀ ਵੰਡ ਤੋਂ ਬਾਅਦ 75 ਸਾਲਾਂ ਬਾਅਦ ਵੀ ਪਾਕਿਸਤਾਨ ਆਤਮ ਨਿਰਭਰ ਨਹੀਂ ਬਣ ਸਕਿਆ। ਕਦੇ ਉਹ ਚੀਨ ਨੂੰ ਗਧੇ ਵੇਚ ਕੇ ਆਰਥਿਕ ਵਸੀਲੇ ਇਕੱਤਰ ਦੀ ਕੋਸ਼ਿਸ਼ ਕਰਦਾ ਹੈ ਤੇ ਕਦੇ ਆਪਣੇ ਹੀ ਦੇਸ਼ ਵਿਚ ਸਬਜ਼ੀਆਂ, …
Read More »ਐਮਰਜੈਂਸੀ ਭਾਰਤੀ ਲੋਕਤੰਤਰ ‘ਤੇ ਕਾਲਾ ਧੱਬਾ : ਨਰਿੰਦਰ ਮੋਦੀ
ਕਿਹਾ : ਸਾਨੂੰ ਆਪਣੇ ਲੋਕਤੰਤਰ ‘ਤੇ ਮਾਣ ਮਿਊਨਿਖ : ਜੀ-7 ਸਿਖਰ ਸੰਮੇਲਨ ਵਿਚ ਭਾਗ ਲੈਣ ਲਈ ਜਰਮਨੀ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਤੋਂ 47 ਸਾਲ ਪਹਿਲਾਂ ਦੇਸ਼ ਵਿਚ ਲੱਗੀ ਐਮਰਜੈਂਸੀ ਭਾਰਤੀ ਲੋਕਤੰਤਰ ‘ਤੇ ਕਾਲਾ ਧੱਬਾ ਹੈ। ਉਨ੍ਹਾਂ ਨੇ ਇਸ ਮੌਕੇ ਭਾਰਤੀ ਲੋਕਤੰਤਰ ਦੀਆਂ …
Read More »ਐਨ ਏ ਸੀ ਆਈ ਨੇ ਕੋਵਿਡ ਵੇਵ ਤੋਂ ਬਚਣ ਲਈ ਬੂਸਟਰ ਡੋਜ਼ ਲਗਵਾਉਣ ਦੀ ਕੀਤੀ ਸਿਫ਼ਾਰਿਸ਼
ਓਟਵਾ/ਬਿਊਰੋ ਨਿਊਜ਼ : ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜੇਸ਼ਨ (ਐਨ ਏ ਸੀ ਆਈ) ਵੱਲੋਂ ਕੈਨੇਡਾ ਵਿੱਚ ਭਵਿੱਖ ਵਿੱਚ ਕੋਵਿਡ-19 ਦੀ ਸੰਭਾਵੀ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਸਾਲ ਦੇ ਅੰਤ ਵਿੱਚ ਬੂਸਟਰ ਸ਼ੌਟਸ ਲਗਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਐਨ ਏ ਸੀ ਆਈ ਨੇ ਆਖਿਆ ਕਿ ਸਾਰੀਆਂ ਜਿਊਰਿਸਡਿਕਸ਼ਨਜ ਨੂੰ ਉਨ੍ਹਾਂ …
Read More »ਬਾਰਡਰ ਪਾਬੰਦੀਆਂ ਮੁੜ 30 ਸਤੰਬਰ ਤੱਕ ਵਧਾਈਆਂ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ। ਇਸ …
Read More »ਏਅਰ ਕੈਨੇਡਾ ਜੁਲਾਈ-ਅਗਸਤ ਮਹੀਨੇ ਘੱਟ ਕਰੇਗੀ ਉਡਾਣਾਂ
ਓਟਵਾ/ਬਿਊਰੋ ਨਿਊਜ਼ : ਏਅਰ ਕੈਨੇਡਾ ਵੱਲੋਂ ਜੁਲਾਈ ਤੇ ਅਗਸਤ ਵਿੱਚ ਉਡਾਣਾਂ ਘਟਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਜਾਣਕਾਰੀ ਕੰਪਨੀ ਦੇ ਪ੍ਰੈਜੀਡੈਂਟ ਵੱਲੋਂ ਦਿੱਤੀ ਗਈ। ਏਅਰਲਾਈਨ ਨੂੰ ਅਜੇ ਵੀ ਕਸਟਮਰ ਸਰਵਿਸ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਈਕਲ ਰੂਸੋ ਨੇ ਦੱਸਿਆ ਕਿ ਗਲੋਬਲ ਪੱਧਰ ਉੱਤੇ ਸਾਡੀ ਇੰਡਸਟਰੀ ਦਾ …
Read More »ਫੈਡਰਲ ਸਰਕਾਰ ਗੰਨ ਕਲਚਰ ਰੋਕਣ ਲਈ 12 ਮਿਲੀਅਨ ਡਾਲਰ ਦਾ ਕਰੇਗੀ ਨਿਵੇਸ਼
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ 12 ਮਿਲੀਅਨ ਡਾਲਰ ਟੋਰਾਂਟੋ ਦੀਆਂ ਉਨ੍ਹਾਂ ਕਮਿਊਨਿਟੀ ਆਗਰੇਨਾਈਜੇਸ਼ਨ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਮੁੱਖ ਟੀਚਾ ਗੰਨ ਕਲਚਰ ਤੇ ਗੈਂਗ ਹਿੰਸਾ ਨੂੰ ਰੋਕਣਾ ਹੀ ਨਹੀਂ ਸਗੋਂ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੋਸਿਨੋ ਨੇ ਮੇਅਰ ਜੌਹਨ ਟੋਰੀ …
Read More »