ਈਡੀ ਨੇ ਪੁੱਛਿਆ : ਯੰਗ ਇੰਡੀਆ ਦੇ ਲੈਣ-ਦੇਣ ਸਬੰਧੀ ਕਿੰਨੀਆਂ ਮੀਟਿੰਗਾਂ ਤੁਹਾਡੇ ਘਰ ਹੋਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਨੇ ਤੀਜੇ ਦਿਨ ਵੀ ਤਿੰਨ ਘੰਟੇ ਪੁੱਛਗਿੱਛ ਕੀਤੀ, ਪ੍ਰੰਤੂ ਈਡੀ ਵੱਲੋਂ ਉਨ੍ਹਾਂ ਨੂੰ ਅਗਾਮੀ ਪੁੱਛਗਿੱਛ ਲਈ ਕੋਈ ਨੋਟਿਸ ਨਹੀਂ ਦਿੱਤਾ ਗਿਆ। ਰਿਪੋਰਟ …
Read More »Monthly Archives: July 2022
ਰਿਸ਼ੀ ਸੂਨਕ ਤੇ ਲਿਜ਼ ਟਰੱਸ ਵਿਚਾਲੇ ਫਸਵੀਂ ਟੱਕਰ
ਟੈਲਵਿਜ਼ਨ ਡਿਬੇਟ ਦੌਰਾਨ 47 ਫੀਸਦ ਨੇ ਟਰੱਸ ਤੇ 38 ਫੀਸਦ ਨੇ ਸੂਨਕ ਦੇ ਹੱਕ ‘ਚ ਵੋਟ ਪਾਈ ਲੰਡਨ/ਬਿਊਰੋ ਨਿਊਜ਼ : ਗੱਦੀਓਂ ਲਾਹੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਜਾਨਸ਼ੀਨ ਬਣਨ ਦੀ ਦੌੜ ਵਿੱਚ ਨਿਗਰਾਨ ਵਿਦੇਸ਼ ਮੰਤਰੀ ਲਿਜ਼ ਟਰੱਸ ਤੇ ਭਾਰਤੀ ਮੂਲ ਦੇ ਸਾਬਕਾ ਕੌਂਸਲਰ ਰਿਸ਼ੀ ਸੂਨਕ ਵਿਚਾਲੇ ਫਸਵਾਂ ਮੁਕਾਬਲਾ ਵੇਖਣ ਨੂੰ …
Read More »ਕਾਬੁਲ ਵਿੱਚ ਗੁਰਦੁਆਰੇ ਨੇੜੇ ਬੰਬ ਧਮਾਕਾ
ਜਾਨੀ ਨੁਕਸਾਨ ਤੋਂ ਰਿਹਾ ਬਚਾਅ; ਮਹੀਨਾ ਪਹਿਲਾਂ ਗੁਰਦੁਆਰੇ ‘ਤੇ ਹੋਇਆ ਸੀ ਅਤਿਵਾਦੀ ਹਮਲਾ ਕਾਬੁਲ/ਬਿਊਰੋ ਨਿਊਜ਼ : ਕਾਬੁਲ ਵਿੱਚ ਗੁਰਦੁਆਰਾ ਕਰਤੇ ਪਰਵਾਨ ਨੇੜੇ ਇਕ ਬੰਬ ਧਮਾਕਾ ਹੋਇਆ। ਇਹ ਧਮਾਕਾ ਇਸ ਪਵਿੱਤਰ ਅਸਥਾਨ ‘ਤੇ ਇਸਲਾਮਿਕ ਸਟੇਟ ਦੇ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲੇ ਤੋਂ ਇਕ ਮਹੀਨੇ ਬਾਅਦ ਹੋਇਆ ਹੈ। ਇੰਡੀਅਨ ਵਰਲਡ ਫੋਰਮ ਦੇ …
Read More »ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਤਿੰਨ ਪੰਜਾਬੀ ਬਾਸਕਟਬਾਲ ਖਿਡਾਰੀਆਂ ਦੀ ਮੌਤ
ਸਾਂਨ ਫਰਾਂਸਿਸਕੋ : ਤਿੰਨ ਪੰਜਾਬੀ ਨੌਜਵਾਨਾਂ ਦੀ ਇਕ ਦਰਦਨਾਕ ਹਾਦਸੇ ‘ਚ ਹੋਈ ਮੌਤ ਨੇ ਅਮਰੀਕਾ ਵਸਦੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹ ਤਿੰਨੇ ਨੌਜਵਾਨ ਹਰਪਾਲ ਸਿੰਘ ਮੁਲਤਾਨੀ (23), ਪੁਨੀਤ ਸਿੰਘ ਨਿੱਝਰ (23) ਅਤੇ ਅਮਰਜੀਤ ਸਿੰਘ ਗਿੱਲ (24) ਬਾਸਕਟਬਾਲ ਦੇ ਵਧੀਆ ਖਿਡਾਰੀ ਦੱਸੇ ਜਾ ਰਹੇ ਹਨ। ਤੜਕੇ 5 …
Read More »ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ
ਸੁਪਰੀਮ ਕੋਰਟ ਦੇ ਹੁਕਮ ਨਾਲ ਇਲਾਹੀ ‘ਪੰਜਾਬ’ ਦੇ ਮੁੱਖ ਮੰਤਰੀ ਬਣੇ ਇਸਲਾਮਾਬਾਦ : ਚੌਧਰੀ ਪਰਵੇਜ਼ ਇਲਾਹੀ ਨੇ ਨਾਟਕੀ ਘਟਨਾਕ੍ਰਮ ਤੋਂ ਬਾਅਦ ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਨੇ ਪਿਛਲੇ ਦਿਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਗੈਰ-ਸੰਵਿਧਾਨਕ …
Read More »ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਇੰਗਲੈਂਡ ‘ਚ ਦਿਹਾਂਤ
ਲੰਡਨ : ਇੰਗਲੈਂਡ ਦੇ ਪ੍ਰਸਿੱਧ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਦਿਹਾਂਤ ਹੋ ਗਿਆ ਹੈ। ਉਹ 63 ਸਾਲਾਂ ਦੇ ਸਨ ਅਤੇ ਅਜੇ ਕੁਝ ਹਫ਼ਤੇ ਪਹਿਲਾਂ ਕੋਮਾ ਤੋਂ ਉਭਰੇ ਸਨ। ਪੰਜਾਬ ਵਿੱਚ ਜਨਮੇ ਸਫ਼ਰੀ ਬਰਮਿੰਘਮ ਰਹਿੰਦੇ ਸਨ। ਉਹ 1980 ਤੋਂ ਯੂਕੇ ਦੇ ਭੰਗੜਾ ਰੰਗਮੰਚ ਦਾ ਹਿੱਸਾ ਸਨ ਤੇ ਉਨ੍ਹਾਂ 1990 ਵਿੱਚ ਸਫ਼ਰੀ …
Read More »ਗੁਲਜ਼ਾਰ-ਸੌ ਹਾਰਸ ਪਾਵਰ ਦਾ ਇੱਕ ਇੰਜਣ
ਡਾ. ਰਾਜੇਸ਼ ਕੇ ਪੱਲਣ ਜੁਲਾਈ, 2022 ਦੇ ਦੂਜੇ ਹਫ਼ਤੇ ਵਿੱਚ ਗੁਲਜ਼ਾਰ ਨੂੰ ਨੇੜਿਓਂ ਮਿਲਣਾ ਅਤੇ ਨਮਸਕਾਰ ਕਰਨਾ ਮੇਰੇ ਲਈ ਇੱਕ ਸੁਪਨੇ ਦਾ ਸਾਕਾਰ ਹੋਣਾ ਸੀ ਜਦੋਂ ਮੈਂ ਡਾਊਨਟਾਊਨ ਟੋਰਾਂਟੋ ਦੇ ਰਾਏ ਟਾਮਸਨ ਹਾਲ ਵਿੱਚ ਉਸਦੀ ਸ਼ਲਾਘਾ ਅਤੇ ਸਨਮਾਨ ਕਰਨ ਲਈ ਆਯੋਜਿਤ ਇੱਕ ਸ਼ਾਮ ਦੇ ਸੰਗੀਤ ਸਮਾਰੋਹ ਵਿੱਚ ਸ਼ਾਮਲ ਹੋਇਆ। ਗੁਲਜ਼ਾਰ …
Read More »ਪੀਣਯੋਗ ਨਹੀਂ ਰਿਹਾ ਭਾਰਤ ਦਾ ਪਾਣੀ
ਭਾਰਤ ‘ਚ ਵਧਦੇ ਜਲ ਪ੍ਰਦੂਸ਼ਣ ਨੇ ਪਹਿਲਾਂ ਹੀ ਮਨੁੱਖ ਨੂੰ ਨਾਜ਼ੁਕ ਸਥਿਤੀ ‘ਚ ਲਿਆ ਖੜ੍ਹਾ ਕੀਤਾ ਹੈ, ਪਰ ਹੁਣ ਧਰਤੀ ਹੇਠਲੇ ਪਾਣੀ ‘ਚ ਜ਼ਹਿਰੀਲੇ ਤੱਤਾਂ ਦੇ ਵਧਦੇ ਜਾਣ ਦੀ ਖ਼ਬਰ ਨੇ ਇਸ ਸੰਬੰਧੀ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਤੋਂ ਵੀ ਵੱਡੀ ਚੁਣੌਤੀ ਦੇਸ਼ ਦੇ ਧਰਤੀ ਹੇਠਲੇ ਪਾਣੀ ‘ਚ …
Read More »ਖੇਤੀ ਕਮੇਟੀ ਦੀ ਬਣਤਰ, ਉਦੇਸ਼ ਤੇ ਸਾਰਥਕਤਾ
ਡਾ. ਸੁਖਪਾਲ ਸਿੰਘ ਖੇਤੀ ਸੁਧਾਰਾਂ ਦੇ ਨਾਂ ਥੱਲੇ ਲਿਆਂਦੇ ਤਿੰਨ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਸਫਲਤਾ ਤੋਂ 8 ਮਹੀਨੇ ਬਾਅਦ ਕੇਂਦਰ ਸਰਕਾਰ ਨੇ 29 ਮੈਂਬਰੀ ਬਣਾਈ ਹੈ ਜਿਸ ਦਾ ਦੱਸਿਆ ਗਿਆ ਮਨੋਰਥ ਮੁਲਕ ਵਿਚ ਜ਼ੀਰੋ ਬਜਟ ਕੁਦਰਤੀ ਖੇਤੀ ਨੂੰ ਹੁਲਾਰਾ ਦੇਣਾ, ਫ਼ਸਲੀ ਵੰਨ-ਸਵੰਨਤਾ ਲਿਆਉਣਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ …
Read More »ਪੰਜਾਬ ਦੀ ਵਿੱਤੀ ਹਾਲਤ ਅਤੇ ਕੋਝੀਆਂ ਸਿਆਸੀ ਚਾਲਾਂ
ਗੁਰਮੀਤ ਸਿੰਘ ਪਲਾਹੀ ਆਰ.ਬੀ.ਆਈ. (ਰਿਜ਼ਰਵ ਬੈਂਕ ਆਫ ਇੰਡੀਆ) ਨੇ ਇੱਕ ਰਿਪੋਰਟ ਛਾਇਆ ਕੀਤੀ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਦੇਸ਼ ਦੇ ਦਸ ਰਾਜਾਂ ਦੀ ਆਰਥਿਕ ਸਥਿਤੀ ਡਾਵਾਂਡੋਲ ਹੈ, ਕਿਉਂਕਿ ਉਹਨਾਂ ਦਾ ਵਿੱਤੀ ਕਰਜ਼ਾ ਅਤੇ ਰਾਜ ਦੇ ਜੀ.ਡੀ.ਪੀ. ਦਾ ਅਨੁਪਾਤ ਬਹੁਤ ਜ਼ਿਆਦਾ ਵਧ ਗਿਆ ਹੈ। ਇਹ ਰਾਜ ਹਨ ਰਾਜਸਥਾਨ, ਬਿਹਾਰ, …
Read More »