Breaking News
Home / 2022 / July (page 9)

Monthly Archives: July 2022

ਪੰਜਾਬ ’ਚ ਮਾਸਟਰ ਕੇਡਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਮਿਤੀ ਜਾਰੀ

ਇਕ ਸਾਲ ਦੇ ਅੰਦਰ-ਅੰਦਰ ਸਕੂਲਾਂ ’ਚ ਅਧਿਆਪਕਾਂ ਦੀ ਗਿਣਤੀ ਕਰਾਂਗੇ ਪੂਰੀ : ਹਰਜੋਤ ਬੈਂਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਮਾਸਟਰ ਕੇਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਮਿਤੀ ਵੀ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆ 21 ਅਗਸਤ ਤੋਂ 11 ਸਤੰਬਰ ਤੱਕ ਹੋਵੇਗੀ। ਸਿੱਖਿਆ ਮੰਤਰੀ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ’ਤੇ ਸਿਆਸਤ

ਏਜੀ ਦੀ ਨਿਯੁਕਤੀ ਨੂੰ ਲੈ ਕੇ ‘ਆਪ’ ਵਿਚ ਹਲਚਲ ਖਹਿਰਾ ਕਹਿੰਦੇ : ‘ਆਪ’ ਵਿਚ ਲੜਾਈ ਸ਼ੁਰੂ – ਭਗਵੰਤ ਬੋਲੇ : ਕੋਈ ਲੜਾਈ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ’ਤੇ ਸਿਆਸੀ ਬਵਾਲ ਮਚ ਗਿਆ ਹੈ। ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ …

Read More »

ਇਆਲੀ ਤੋਂ ਬਾਅਦ ਚੰਦੂਮਾਜਰਾ ਵੀ ਹੋਏ ਨਰਾਜ਼

ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ’ਚ ਨਹੀਂ ਹੋਏ ਸ਼ਾਮਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਬਗਾਵਤ ਤੇਜ਼ ਹੋ ਗਈ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬੁੱਧਵਾਰ ਨੂੰ ਹੋਈ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ …

Read More »

ਅਰਪਿਤਾ ਮੁਖਰਜੀ ਦੇ ਘਰੋਂ 29 ਕਰੋੜ ਰੁਪਏ ਹੋਰ ਕੈਸ਼ ਮਿਲਿਆ

ਮਮਤਾ ਬੈਨਰਜੀ ਦੇ ਕੈਬਨਿਟ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਹੈ ਅਰਪਿਤਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਅਧਿਆਪਕ ਭਰਤੀ ਘੋਟਾਲੇ ’ਚ ਸ਼ਾਮਲ ਮਮਤਾ ਬੈਨਰਜੀ ਦੇ ਕੈਬਨਿਟ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਦੂਜੇ ਫਲੈਟ ਵਿਚੋਂ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 29 ਕਰੋੜ ਰੁਪਏ ਦਾ ਹੋਰ ਕੈਸ਼ ਮਿਲਿਆ …

Read More »

ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਦਰੋਪਦੀ ਮੁਰਮੂ ਨੂੰ ਕਿਹਾ ਰਾਸ਼ਟਰਪਤਨੀ

ਸਮਿ੍ਰਤੀ ਇਰਾਨੀ ਬੋਲੀ-ਮੁਆਫ਼ੀ ਮੰਗੇ ਸੋਨੀਆ ਗਾਂਧੀ, ਲੋਕ ਸਭਾ ’ਚ ਵੀ ਹੋਇਆ ਭਾਰੀ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਖਿਲਾਫ਼ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਵੱਲੋਂ ਦਿੱਤੇ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਅੱਜ ਲੋਕ ਸਭਾ ’ਚ ਭਾਰੀ ਹੰਗਾਮਾ ਹੋਇਆ। ਭਾਜਪਾ ਦੀ ਸੰਸਦ ਮੈਂਬਰ ਸਮਿ੍ਰਤੀ ਇਰਾਨੀ ਅਤੇ ਵਿੱਤ ਮੰਤਰੀ ਨਿਰਮਲਾ …

Read More »

ਚੰਡੀਗੜ੍ਹ ’ਚ ਬੀਬੀਆਂ ਲਈ ਲਾਜ਼ਮੀ ਹੋਇਆ ਹੈਲਮਟ

ਸਿੱਖ ਬੀਬੀਆਂ ਨੂੰ ਟੂ ਵੀਲਰ ਚਲਾਉਂਦੇ ਸਮੇਂ ਸਜਾਉਣੀ ਹੋਵੇਗੀ ਕੇਸਕੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਮੌਜੂਦਾ ਸਮੇਂ ਸਿਰਫ਼ ‘ਕੌਰ’ ਸਰਨੇਮ ਵਾਲੀਆਂ ਬੀਬੀਆਂ ਨੂੰ ਚੰਡੀਗੜ੍ਹ ’ਚ ਬਿਨਾ ਹੈਲਮਟ ਤੋਂ ਟੂ ਵਹੀਲਰ ਚਲਾਉਣ ਦੀ ਆਗਿਆ ਸੀ, ਜਦਕਿ ਬਾਕੀਆਂ ਬੀਬੀਆਂ ਦਾ ਬਿਨਾ ਹੈਲਮਟ ਤੋਂ ਟੂ ਵਹੀਲਰ ਚਲਾਉਣ ’ਤੇ ਚਲਾਨ ਕੀਤਾ ਜਾਂਦਾ ਸੀ। ਪ੍ਰੰਤੂ …

Read More »

ਮਾਨ ਕੈਬਨਿਟ ਨੇ 15 ਅਗਸਤ ਨੂੰ 100 ਕੈਦੀਆਂ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ

ਝੋਨੇ ਦੀ ਖਰੀਦ ਵੀ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ’ਤੇ ਘਿਰੀ ਪੰਜਾਬ ਸਰਕਾਰ

ਰਾਮ ਰਹੀਮ, ਡਾ. ਵਿਜੇ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਦੀ ਵਕਾਲਤ ਵੀ ਕਰ ਚੁੱਕੇ ਹਨ ਘਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲਗਾਏ ਗਏ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਮਾਮਲੇ ਵਿਚ ਪੰਜਾਬ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਬੁੱਧੀਜੀਵੀਆਂ ਨੇ ਵੀ ਸਰਕਾਰ ਨੂੰ ਨਿਸ਼ਾਨੇ …

Read More »

ਸੁਪਰੀਮ ਕੋਰਟ ਨੇ ਈਡੀ ਦੇ ਗਿ੍ਰਫ਼ਤਾਰੀ ਅਧਿਕਾਰ ਨੂੰ ਦੱਸਿਆ ਜਾਇਜ਼

ਕਿਹਾ : ਇਹ ਮਨਮਾਨੀ ਨਹੀਂ, ਚੁਣੌਤੀ ਦੇਣ ਵਾਲੀਆਂ 242 ਪਟੀਸ਼ਨਾਂ ’ਤੇ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ (ਪੀਐਮਐਲਏ) ਐਕਟ ਦੀਆਂ ਵੱਖ-ਵੱਖ ਧਾਰਵਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਤੋਂ ਬਾਅਦ ਅੱਜ ਆਪਣਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਈਡੀ ਵੱਲੋਂ ਕੀਤੀ ਜਾਣ …

Read More »

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਰਾਜ ਸਭਾ ਤੋਂ ਸਸਪੈਂਡ

ਸਦਨ ’ਚ ਨਾਅਰੇਬਾਜ਼ੀ ਕਰਨ ਅਤੇ ਡਿਪਟੀ ਚੇਅਰਮੈਨ ਵੱਲ ਪੇਪਰ ਸੁੱਟਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ’ਚ ਸੰਸਦ ਮੈਂਬਰ ਸੰਜੇ ਸਿੰਘ ਨੂੰ ਅੱਜ ਰਾਜ ਸਭ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਜੇ ਸਿੰਘ ਸਦਨ ਅੰਦਰ ਗੁਜਰਾਤ ’ਚ ਜ਼ਹਿਰੀਲੀ ਸ਼ਰਾਬ …

Read More »