Breaking News
Home / 2022 / July / 08 (page 5)

Daily Archives: July 8, 2022

ਪੰਜਾਬੀਆਂ ਨੇ ਮੇਲਿਆਂ ‘ਚ ਸ਼ਾਮਲ ਹੋ ਕੇ ਮਨਾਇਆ ਕੈਨੇਡਾ ਦਿਵਸ

ਟੋਰਾਂਟੋ/ਸਤਪਾਲ ਸਿੰਘ ਜੌਹਲ, ਹਰਜੀਤ ਸਿੰਘ ਬਾਜਵਾ ਕੈਨੇਡਾ ਦਾ 155ਵਾਂ ਆਜ਼ਾਦੀ ਦਿਹਾੜਾ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਜਧਾਨੀ ਓਟਾਵਾ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਜਸ਼ਨਾਂ ‘ਚ ਸ਼ਮੂਲੀਅਤ ਕਰਕੇ ਰਾਸ਼ਟਰ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਕੈਨੇਡਾ ਦੇ ਹਰ ਇਕ ਸੂਬੇ ‘ਚ ਰਾਜ …

Read More »

ਕੈਨੇਡਾ ‘ਚ ਸ਼ਰਾਬੀ ਹੋ ਕੇ ਗੱਡੀ ਚਲਾਉਣ ਦੇ ਦੋਸ਼ ‘ਚ ਸੁਪਿੰਦਰ ਸਿੰਘ ਗ੍ਰਿਫ਼ਤਾਰ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਰਾਤ ਸਮੇਂ ਸੜਕ ਉਪਰ ਦੋ ਗੱਡੀਆਂ ਦੀ ਟੱਕਰ ‘ਚ ਖੁਸ਼ਬੀਰ ਸਿੰਘ (29) ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਟੱਕਰ ਏਨੀ ਭਿਆਨਕ ਸੀ ਕਿ ਖੁਸ਼ਬੀਰ ਗੱਡੀ ਤੋਂ ਬਾਹਰ ਨਿਕਲ ਕੇ ਡਿਗਿਆ ਤੇ ਸੱਟਾਂ ਦੀ ਤਾਬ ਨਾ ਝੱਲਦੇ ਹੋਏ ਪ੍ਰਾਣ ਤਿਆਗ …

Read More »

ਪਰਿਵਾਰਵਾਦ ਦੀ ਸਿਆਸਤ ਤੋਂ ਅੱਕੇ ਭਾਰਤ ਵਾਸੀ : ਨਰਿੰਦਰ ਮੋਦੀ

ਭਾਜਪਾ ਵਰਕਰਾਂ ਨੂੰ ਪਤਨ ਵੱਲ ਗਏ ਹੁਕਮਰਾਨਾਂ ਤੋਂ ਸਬਕ ਲੈਣ ਦੀ ਸਲਾਹ ਹੈਦਰਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਮੈਂਬਰਾਂ ਨੂੰ ਉਨ੍ਹਾਂ ਪਾਰਟੀਆਂ ਦੀਆਂ ਗਲਤੀਆਂ ਤੋਂ ਸਬਕ ਲੈਣ ਲਈ ਕਿਹਾ ਹੈ, ਜਿਨ੍ਹਾਂ ਲੰਬੇ ਸਮੇਂ ਤੱਕ ਦੇਸ਼ ‘ਤੇ ਰਾਜ ਕੀਤਾ ਪਰ ਹੁਣ ਉਹ ਪਤਨ ਵੱਲ ਹਨ। ਮੋਦੀ ਨੇ ਸੰਜਮ, …

Read More »

ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ : ਅਮਿਤ ਸ਼ਾਹ

ਹੈਦਰਾਬਾਦ : ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ ਜੋ ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਏਗਾ। ਉਨ੍ਹਾਂ ਕਿਹਾ ਕਿ ਭਾਜਪਾ ਤਿਲੰਗਾਨਾ ਅਤੇ ਪੱਛਮੀ ਬੰਗਾਲ ‘ਚ ‘ਪਰਿਵਾਰਵਾਦ ਦੇ ਸ਼ਾਸਨ’ ਨੂੰ ਖ਼ਤਮ ਕਰੇਗੀ ਤੇ ਉਨ੍ਹਾਂ ਸੂਬਿਆਂ ‘ਚ ਸਰਕਾਰ ਵੀ …

Read More »

ਸੰਯੁਕਤ ਕਿਸਾਨ ਮੋਰਚਾ ਕਿਸਾਨੀ ਮੰਗਾਂ ਲਈ ਮੁੜ ਸਰਗਰਮ

ਕੌਮੀ ਮੀਟਿੰਗ ‘ਚ ਸੰਘਰਸ਼ ਮਘਾਉਣ ਬਾਰੇ ਵਿਚਾਰਾਂ 31 ਜੁਲਾਈ ਨੂੰ ਕੌਮੀ ਪੱਧਰ ‘ਤੇ ‘ਚੱਕਾ ਜਾਮ’ ਦਾ ਐਲਾਨ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਕਿਸਾਨੀ ਮੰਗਾਂ ਮਨਵਾਉਣ ਤੇ ਅਗਲੀ ਰਣਨੀਤਕ ਲੜਾਈ ਦੀ ਦਿਸ਼ਾ ਤੈਅ ਕਰਨ ਲਈ ਜਥੇਬੰਦੀ ਦੀ ਕੌਮੀ ਬੈਠਕ ਗਾਜ਼ੀਆਬਾਦ (ਯੂਪੀ) ਦੇ ਮਹਿਰੌਲੀ ‘ਚ ਹੋਈ। ਇਸ ਮੀਟਿੰਗ ‘ਚ …

Read More »

ਮਹਾਰਾਸ਼ਟਰ ‘ਚ ਏਕਨਾਥ ਸ਼ਿੰਦੇ ਸਰਕਾਰ ਨੇ ਬਹੁਮਤ ਹਾਸਲ ਕੀਤਾ

164 ਵਿਧਾਇਕ ਹੱਕ ਵਿੱਚ ਤੇ 99 ਵਿਰੋਧ ਵਿੱਚ ਭੁਗਤੇ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਆਸਾਨੀ ਨਾਲ ਜਿੱਤ ਲਿਆ। ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਹੋਈ ਵੋਟਿੰਗ ਦੌਰਾਨ 288 ‘ਚੋਂ 164 ਵਿਧਾਇਕਾਂ ਨੇ ਭਰੋਸੇ ਦੇ ਮਤੇ …

Read More »

84 ਕਤਲੇਆਮ ਦੇ ਇਕ ਮਾਮਲੇ ‘ਚ ਸੱਜਣ ਕੁਮਾਰ ਦੀ ਜ਼ਮਾਨਤ ‘ਤੇ ਰੋਕ

ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ 1984 ਸਿੱਖ ਵਿਰੋਧੀ ਕਤਲੇਆਮ ਤੋਂ ਬਾਅਦ ਹੱਤਿਆ ਦੇ ਇਕ ਮਾਮਲੇ ‘ਚ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ‘ਚ ਮੁਕੱਦਮਾ ਜਾਰੀ ਹੈ। ਦੱਸਣਯੋਗ ਹੈ ਕਿ ਸੱਜਣ ਕੁਮਾਰ ਕਤਲੇਆਮ ਤੋਂ ਬਾਅਦ ਹੱਤਿਆ ਦੇ ਇਕ ਹੋਰ …

Read More »

ਕੁੱਲੂ ‘ਚ ਬੱਸ ਖੱਡ ‘ਚ ਡਿੱਗੀ-13 ਮੌਤਾਂ

ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸ਼ੈਨਸਰ ਤੋਂ ਸੈਂਜ ਜਾ ਰਹੀ …

Read More »

ਜਹਾਜ਼ਾਂ ‘ਚ ਨੁਕਸ ਦੀਆਂ 8 ਘਟਨਾਵਾਂ ਮਗਰੋਂ ਸਪਾਈਸਜੈੱਟ ਨੂੰ ਨੋਟਿਸ

ਡੀਜੀਸੀਏ ਨੇ ਤਿੰਨ ਹਫਤਿਆਂ ਵਿੱਚ ਜਵਾਬ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸਪਾਈਸਜੈੱਟ ਦੇ ਜਹਾਜ਼ਾਂ ‘ਚ ਪਿਛਲੇ 18 ਦਿਨਾਂ ‘ਚ ਤਕਨੀਕੀ ਨੁਕਸ ਦੀਆਂ 8 ਘਟਨਾਵਾਂ ਮਗਰੋਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਏਅਰਲਾਈਨ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ। ਡੀਜੀਸੀਏ ਵੱਲੋਂ ਜਾਰੀ ਨੋਟਿਸ ‘ਚ ਕਿਹਾ ਗਿਆ ਹੈ ਕਿ ਏਅਰਕ੍ਰਾਫਟ ਨੇਮ, …

Read More »

90 ਹਜ਼ਾਰ ਹੋ ਜਾਵੇਗੀ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਮੌਨਸੂਨ ਇਜਲਾਸ ‘ਚ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੱਡੀ ਸੁਗਾਤ ਦਿੱਤੀ ਹੈ। ਸਰਕਾਰ ਵਲੋਂ ਸਦਨ ਵਿਚ ਵਿਧਾਇਕਾਂ ਤੇ ਮੰਤਰੀਆਂ ਦੀਆਂ ਤਨਖ਼ਾਹਾਂ ‘ਚ ਵਾਧੇ ਸੰਬੰਧੀ ਪੇਸ਼ ਕੀਤੇ ਗਏ ਬਿੱਲ ਨੂੰ ਪਾਸ ਕਰਵਾਇਆ ਗਿਆ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਹੁਣ …

Read More »