Breaking News
Home / 2022 / July / 14

Daily Archives: July 14, 2022

ਕਬੂਤਰਬਾਜ਼ੀ ਮਾਮਲੇ ’ਚ ਪੌਪ ਗਾਇਕ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਰਾਹਤ

ਸੈਸ਼ਨ ਜੱਜ ਨੇ ਦੋ ਸਾਲ ਦੀ ਸਜ਼ਾ ਰੱਖੀ ਬਰਕਰਾਰ ਪਟਿਆਲਾ/ਬਿੳੂਰੋ ਨਿੳੂਜ਼ ਪੌਪ ਗਾਇਕ ਦਲੇਰ ਮਹਿੰਦੀ ਖਿਲਾਫ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਕੁਝ ਸਾਲ ਪਹਿਲਾਂ ਪਟਿਆਲਾ ਦੀ …

Read More »

ਗਿਲਜੀਆਂ ਦੇ ਭਤੀਜੇ ਨੂੰ 17 ਜੁਲਾਈ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ

ਚਾਚਾ ਚਲਾਉਂਦਾ ਸੀ ਜੰਗਲਾਤ ਵਿਭਾਗ, ਭਤੀਜਾ ਦਲਜੀਤ ਕਰਦਾ ਸੀ ਠੇਕੇਦਾਰਾਂ ਤੋਂ ਵਸੂਲੀ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਅੱਜ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਰਕਾਰੀ ਪੱਖ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ …

Read More »

ਸਿਮਰਜੀਤ ਬੈਂਸ ਨੂੰ ਮੁੜ ਦੋ ਦਿਨਾ ਪੁਲਿਸ ਰਿਮਾਂਡ ’ਤੇ ਭੇਜਿਆ

ਜਬਰ ਜਨਾਹ ਮਾਮਲੇ ਵਿਚ ਦੂਜੇ ਆਰੋਪੀਆਂ ਤੋਂ ਵੀ ਪੁਲਿਸ ਕਰੇਗੀ ਪੁੱਛਗਿੱਛ ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਆਰੋਪੀ ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਮੁੜ ਦੋ ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਰਿਮਾਂਡ ਦੌਰਾਨ ਪੁਲਿਸ ਜਬਰ ਜਨਾਹ ਮਾਮਲੇ ਵਿਚ ਸਬੂਤ ਇਕੱਠੇ …

Read More »

‘ਐਸ ਵਾਈ ਐਲ’ ਅਤੇ ‘ਰਿਹਾਈ ’ ਗੀਤ ’ਤੇ ਪਾਬੰਦੀ ਲਗਾਉਣ ਤੋਂ ਭੜਕਿਆ ਅਕਾਲੀ ਦਲ

ਸੁਖਬੀਰ ਬਾਦਲ ਨੇ ਗੀਤ ਸੁਣਨ ਤੋਂ ਬਾਅਦ ਭਲਕੇ ਟਰੈਕਟਰ ਮਾਰਚ ਕੱਢਣ ਦਾ ਕੀਤਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਐਸ ਵਾਈ ਐਲ’ ਅਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉਤੇ ਪਾਬੰਦੀ ਲਗਾਉਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਭੜਕ ਉਠਿਆ। ਜਿਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ …

Read More »

ਦੁਬਈ ਤੋਂ ਅੰਮਿ੍ਰਤਸਰ 2 ਘੰਟੇ ਲੇਟ ਪਹੁੰਚੀ ਸਪਾਈਸਜੈਟ ਦੀ ਫਲਾਈਟ

ਕਈ ਯਾਤਰੀਆਂ ਦਾ ਸਮਾਨ ਹੋਇਆ ਗਾਇਬ, ਅੰਮਿ੍ਰਤਸਰ ਏਅਰਪੋਰਟ ’ਤੇ ਹੋਇਆ ਹੰਗਾਮਾ ਅੰਮਿ੍ਰਤਸਰ/ਬਿਊਰੋ ਨਿਊਜ਼ : ਦੁਬਈ ਤੋਂ ਅੰਮਿ੍ਰਤਸਰ ਆਉਣ ਵਾਲੀ ਸਪਾਈਸਜੈਟ ਦੀ ਫਲਾਈਟ ਅੱਜ ਦੋ ਘੰਟੇ ਦੇਰੀ ਨਾਲ ਪਹੁੰਚੀ। ਜਿਸ ਤੋਂ ਬਾਅਦ ਯਾਤਰੀਆਂ ਨੂੰ ਪਹਿਲਾਂ ਆਪਣਾ ਸਮਾਨ ਲੈਣ ਲਈ ਜੂਝਣਾ ਪਿਆ। ਇਸੇ ਦੌਰਾਨ 50 ਯਾਤਰੀਆਂ ਦਾ ਸਮਾਨ ਵੀ ਗਾਇਬ ਸੀ, ਜਿਸ …

Read More »

ਰਾਸ਼ਟਰਪਤੀ ਚੋਣਾਂ ਦੌਰਾਨ ਉਠਿਆ ਸੀਏਏ ਅਤੇ ਐਨਆਰਸੀ ਦਾ ਮੁੱਦਾ

ਯਸ਼ਵੰਤ ਸਿਨਹਾ ਨੇ ਕਿਹਾ : ਰਾਸ਼ਟਰਪਤੀ ਭਵਨ ਪਹੁੰਚਾ ਤਾਂ ਨਹੀਂ ਲਾਗੂ ਹੋਣ ਦਿਆਂਗਾ ਸੀਏਏ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਚੋਣ ਪ੍ਰਚਾਰ ਦੌਰਾਨ ਵੱਡਾ ਐਲਾਨ ਕੀਤਾ ਹੈ। ਅਸਾਮ ਦੌਰੇ ’ਤੇ ਪਹੁੰਚੇ ਸਿਨਹਾ ਨੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਭਵਨ ਪਹੁੰਚੇ ਤਾਂ …

Read More »

ਸ੍ਰੀਲੰਕਾ ਦਾ ਸੰਕਟ ਬਰਕਰਾਰ

ਰਾਸ਼ਟਰਪਤੀ ਗੋਟਾਬਾਇਆ ਮਾਲਦੀਵ ਛੱਡ ਕੇ ਸਿੰਗਾਪੁਰ ਭੱਜੇ ਸ੍ਰੀਲੰਕਾ ’ਚ ਸੰਸਦ ਦੀ ਸੁਰੱਖਿਆ ਲਈ ਟੈਂਕਾਂ ਦੀ ਤਾਇਨਾਤੀ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਤੋਂ ਭੱਜੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਹੁਣ ਮਾਲਦੀਵ ਛੱਡ ਕੇ ਸਿੰਗਾਪੁਰ ਭੱਜ ਗਏ ਹਨ ਅਤੇ ਉਥੋਂ ਵੀ ਉਨ੍ਹਾਂ ਦੇ ਸਾਊਦੀ ਅਰਬ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਸਿੰਗਾਪੁਰ ਲਿਜਾਣ ਲਈ ਨਿੱਜੀ ਜਹਾਜ਼ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਤਮਸਤਕ ਹੋਏੇ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸੀਚੇਵਾਲ ਹੋਰਾਂ ਨੇ ਕਿਹਾ ਕਿ ਸੂਬੇ ਵਿੱਚ ਨਦੀਆਂ ਵੱਡੇ ਪੱਧਰ ਉਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ। …

Read More »

ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਸਾਬਕਾ ਮੁੱਖ ਮੰਤਰੀ ਚੰਨੀ

142 ਕਰੋੜ ਰੁਪਏ ਦੀ ਗਰਾਂਟ ਵੰਡਣ ਦੀ ਹੋਏਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ 142 ਕਰੋੜ ਰੁਪਏ ਦੀ …

Read More »