ਮੁਹਾਲੀ/ਬਿਊਰੋ ਨਿਊਜ਼ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਰਮੇ ਦੀ ਫਸਲ ‘ਤੇ ਹੋਏ ਗੁਲਾਬੀ ਸੁੰਡੀ ਦੇ ਹੱਲੇ ਨਾਲ ਨਜਿੱਠਣ ਲਈ ਖੇਤੀ ਅਫਸਰਾਂ ਨੂੰ ਚੌਕਸ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨਕਲੀ ਬੀਜਾਂ, ਖਾਦਾਂ ਤੇ ਕੀਟਨਾਸ਼ਕਾਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਵਿਚਲੇ ਹਰ ਮਾਫੀਏ ਨੂੰ …
Read More »Daily Archives: July 15, 2022
ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਹਾਮੀ
31 ਜੁਲਾਈ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਚੱਕਾ ਜਾਮ ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਦਿੱਲੀ ਅੰਦੋਲਨ ਮੌਕੇ ਕੇਂਦਰ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕਰਾਉਣ ਦੀ ਮੰਗ ਸਬੰਧੀ 31 ਜੁਲਾਈ ਨੂੰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ …
Read More »ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ ਸਮਰਪਣ
ਜਬਰ ਜਨਾਹ ਦੇ ਮਾਮਲੇ ‘ਚ ਘਿਰੇ ਹੋਏ ਹਨ ਬੈਂਸ ਲੁਧਿਆਣਾ : ਜਬਰ-ਜਨਾਹ ਮਾਮਲੇ ‘ਚ ਭਗੌੜੇ ਹੋਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਖਰ ਤਿੰਨ ਮਹੀਨਿਆਂ ਬਾਅਦ ਸੋਮਵਾਰ ਨੂੰ ਆਪਣੇ ਸਾਥੀਆਂ ਸਣੇ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਕਮਿਸ਼ਨਰੇਟ ਪੁਲਿਸ ਨੇ ਪੂਰੀ ਯੋਜਨਾ …
Read More »ਅੰਮ੍ਰਿਤਸਰ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਾਂਗੇ: ਭਾਜਪਾ ਆਗੂ ਮੇਘਵਾਲ
2024 ਦੀਆਂ ਲੋਕ ਸਭਾ ਚੋਣਾਂ ਲਈ ਹੋ ਰਹੀਆਂ ਹਨ ਤਿਆਰੀਆਂ ਅੰਮ੍ਰਿਤਸਰ : ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦੀ ਯੋਜਨਾ ‘ਤੇ ਕੰਮ ਕਰੇਗੀ। ਇਸ ਤੋਂ ਇਲਾਵਾ ਅਧੂਰੀਆਂ ਯੋਜਨਾਵਾਂ ਨੂੰ ਮੁਕੰਮਲ ਕਰਵਾਇਆ ਜਾਵੇਗਾ ਤਾਂ ਕਿ …
Read More »ਮੋਗਾ ਦੇ ਵਿਗਿਆਨੀ ਦੇ ਨਾਂ ‘ਤੇ ਡਾਕ ਟਿਕਟ ਜਾਰੀ
ਨਿਹਾਲ ਸਿੰਘ ਵਾਲਾ/ਬਿਊਰੋ ਨਿਊਜ਼ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ‘ਚ ਤਾਇਨਾਤ ਮੋਗਾ ਦੇ ਰਾਕੇਟ ਵਿਗਿਆਨੀ ਹਰਜੀਤ ਸਿੰਘ ਦੇ ਨਾਂ ‘ਤੇ ਭਾਰਤ ਸਰਕਾਰ ਨੇ ਡਾਕ ਟਿਕਟ ਜਾਰੀ ਕੀਤਾ ਹੈ। ਇਹ ਡਾਕ ਟਿਕਟ ਇਸਰੋ ਨੇ ਸਰਕਾਰ ਕੋਲੋਂ ਜਾਰੀ ਕਰਵਾਇਆ ਹੈ। ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਵਿੱਚ …
Read More »ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
ਜੰਗਲਾਤ ਵਿਭਾਗ ਦੇ ਘਪਲੇ ਵਿੱਚ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧੀਆਂ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਉਸਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਕੁੱਝ ਦਿਨ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵਿਜੀਲੈਂਸ ਥਾਣਾ …
Read More »ਪੰਜਾਬੀ ‘ਵਰਸਿਟੀ ਲਈ ਫੰਡ ਲੈਣ ਵਾਸਤੇ ਵਿੱਤ ਮੰਤਰੀ ਨੂੰ ਮਿਲੇ ਵਾਈਸ ਚਾਂਸਲਰ
ਸਿੱਖਿਆ ਮੰਤਰੀ ਮਗਰੋਂ ਵਿੱਤ ਮੰਤਰੀ ਨੂੰ ਕੀਤੀ ਅਦਾਰੇ ਦਾ ਕਰਜ਼ਾ ਲਾਹੁਣ ਦੀ ਅਪੀਲ ਪਟਿਆਲਾ : ਇਨ੍ਹੀਂ ਦਿਨੀਂ ਪੰਜਾਬੀ ਯੂਨੀਵਰਸਿਟੀ ਵੱਡੇ ਵਿੱਤੀ ਸੰਕਟ ਵਿੱਚ ਘਿਰੀ ਹੋਈ ਹੈ। ਕਰੀਬ 200 ਕਰੋੜ ਦੇ ਘਾਟੇ ਤੋਂ ਇਲਾਵਾ ਯੂਨੀਵਰਸਿਟੀ ਸਿਰ 150 ਕਰੋੜ ਦਾ ਕਰਜ਼ਾ ਹੈ, ਜਿਸ ਕਾਰਨ ਅਮਲੇ ਨੂੰ ਤਨਖਾਹਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ …
Read More »ਈਦ ਮੌਕੇ ਬੀਐੱਸਐੱਫ ਤੇ ਪਾਕਿ ਰੇਂਜਰਜ਼ ਨੇ ਮਠਿਆਈ ਵੰਡੀ
ਸਰਹੱਦ ‘ਤੇ ਦੋਵੇਂ ਫੋਰਸਾਂ ਦੇ ਅਧਿਕਾਰੀਆਂ ਨੇ ਇੱਕ-ਦੂਜੇ ਨੂੰ ਮੁਬਾਰਕਬਾਦ ਦਿੱਤੀ ਅਟਾਰੀ/ਬਿਊਰੋ ਨਿਊਜ਼ : ਈਦ ਦੇ ਤਿਉਹਾਰ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਰੇਂਜਰਜ਼ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਤੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮਹੁੰਮਦ …
Read More »ਭਗਵੰਤ ਮਾਨ ਨੂੰ ਪੰਜਾਬ ਵਿਰੋਧੀ ਫੈਸਲੇ ਲਾਗੂ ਨਹੀਂ ਕਰਨ ਦਿਆਂਗੇ : ਬਲਬੀਰ ਰਾਜੇਵਾਲ
ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਮੁਹਾਲੀ ‘ਚ ਇਕੱਠ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਕੋਈ ਵੀ ਪੰਜਾਬ ਵਿਰੋਧੀ ਫੈਸਲਾ ਲਾਗੂ ਨਹੀਂ ਕਰਨ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਤੋਂ ਤੰਗ ਆ ਕੇ …
Read More »ਸਿਹਤ ਮੰਤਰੀ ਹੁੰਦਿਆਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ : ਡਾ. ਵਿਜੇ ਸਿੰਗਲਾ
ਸਾਬਕਾ ਸਿਹਤ ਮੰਤਰੀ ਵੱਲੋਂ ‘ਆਪ’ ਵਰਕਰਾਂ ਨਾਲ ਰਾਬਤਾ ਮਾਨਸਾ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋਏ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ। ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਮਾਮਲੇ …
Read More »