ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਬੁੱਧਵਾਰ ਨੂੰ ਜੰਮ ਕੇ ਧੱਕਾ-ਮੁੱਕੀ ਹੋਈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਇਸ ਦੌਰਾਨ ਚਾਰ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ, ਕਈਆਂ ਦੀਆਂ ਦਸਤਾਰਾਂ ਲੱਥ …
Read More »Daily Archives: July 15, 2022
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਰਵਾਰ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਤਮਸਤਕ ਹੋਏ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸੰਤ ਸੀਚੇਵਾਲ ਹੋਰਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਵੀ ਕੀਤਾ। ਸ੍ਰੀ ਅਕਾਲ ਤਖਤ …
Read More »ਪੰਜਾਬ ‘ਚ ਪਿਛਲੀਆਂ ਸਰਕਾਰਾਂ ਸਮੇਂ ਹੋਏ ਘੁਟਾਲਿਆਂ ‘ਤੇ ਭਗਵੰਤ ਮਾਨ ਦੀ ਨਜ਼ਰ
ਵਜ਼ੀਫਾ ਘੁਟਾਲੇ ਦੀ ਜਾਂਚ ਦੇ ਹੁਕਮ, 350 ਕਰੋੜ ਦਾ ਘੁਟਾਲਾ ਹੋਣ ਦਾ ਖਦਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸੀ ਹਕੂਮਤਾਂ ਦੌਰਾਨ ਚਰਚਾ ‘ਚ ਆਏ ਵਜ਼ੀਫਾ ਘੁਟਾਲੇ ਦੀ ਜਾਂਚ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ …
Read More »ਕਾਂਗਰਸ ਦੇ ਮੌਜੂਦਾ ਹਾਲਾਤ ਲਈ ਦੋ ਸਾਬਕਾ ਮੁੱਖ ਮੰਤਰੀ ਤੇ ਜਾਖੜ ਜ਼ਿੰਮੇਵਾਰ : ਵੜਿੰਗ
ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਅਬੋਹਰ ਤੇ ਬੱਲੂਆਣਾ ਹਲਕਿਆਂ ਵਿੱਚ ਮੀਟਿੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਬੱਲੂਆਣਾ ਅਤੇ ਅਬੋਹਰ ਹਲਕਿਆਂ ਵਿੱਚ ਚਾਰ ਥਾਵਾਂ ‘ਤੇ ਮੀਟਿੰਗਾਂ ਦੌਰਾਨ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਜ਼ੋਰਦਾਰ ਸਿਆਸੀ ਸ਼ਬਦੀ ਹਮਲੇ ਕੀਤੇ। ਰਾਜਾ ਵੜਿੰਗ ਨੇ ਕਿਹਾ …
Read More »ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਓਨਟਾਰੀਓ ਇਕਾਈ ਦੇ ਸੈਮੀਨਾਰ ਨੂੰ ਭਰਵਾਂ ਹੁੰਗਾਰਾ
ਰਜਿੰਦਰ ਭਦੌੜ, ਸੁਰਜੀਤ ਦੌਧਰ, ਰਾਮ ਕੁਮਾਰ ਅਤੇ ਕੇ ਨੰਦੇਸੁ ਸੈਨਾਪਤੀ ਦਾ ਸਨਮਾਨ ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਓਨਟਾਰੀਓ ਇਕਾਈ ਵਲੋਂ ਲੰਘੇ ਐਤਵਾਰ ਵੇਰਸਾਏ ਕਨਵੈਂਸ਼ਨ ਸੈਂਟਰ ਵਿਚ ਆਯੋਜਿਤ ਕੀਤੇ ਵਿਸ਼ੇਸ਼ ਸੈਮੀਨਾਰ ਨੂੰ ਬੜਾ ਭਰਵਾਂ ਹੁੰਗਾਰਾ ਮਿਲਿਆ। ਤਕਰੀਬਨ ਤਿੰਨ ਘੰਟੇ ਚੱਲੇ ਇਸ ਪ੍ਰੋਗਰਾਮ ਵਿਚ ਜਿਥੇ ਬੁਲਾਰਿਆਂ ਨੇ ਬੜੇ …
Read More »ਕੈਰਾਬਰਾਮ ਮਲਟੀਕਲਚਰਲ ਫੈਸਟੀਵਲ ਵਿੱਚ ਹੋਏ ਤਾਸ਼ (ਸਵੀਪ) ਦੇ ਮੁਕਾਬਲੇ
ਬਰੈਂਪਟਨ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਦਿਨਾ ਕੈਰਾਬਰਾਮ ਮਲਟੀਕਲਚਰਲ ਫੈਸਟੀਵਲ 8-9 10 ਜੁਲਾਈ ਨੂੰ ਪ੍ਰਿਤਪਾਲ ਸਿੰਘ ਚਗੜ ਦੀ ਅਗਵਾਈ ਵਿੱਚ ਤੇ ਡਾਕਟਰ ਅਮਰਦੀਪ ਸਿੰਘ ਬਿੰਦਰਾ ਦੇ ਸਹਿਯੋਗ ਨਾਲ ਲੋਫਰਜ ਲੇਕ ਰੀਕਰੀਏਸ਼ਨ ਸੈਂਟਰ ਬਰੈਂਪਟਨ ਵਿਖੇ ਅਯੋਜਿਤ ਕੀਤਾ ਗਿਆ, ਜੋ ਸਾਡੀ ਸਭਿਆਚਾਰਕ ਸਾਂਝ ਤੇ ਅਧਾਰਿਤ ਵੱਖ-ਵੱਖ ਵੰਨਗੀਆਂ ਦੀਆਂ …
Read More »ਰੋਬਰਟ ਪੋਸਟ ਸੀਨੀਅਰਜ਼ ਕਲੱਬ ਬਰੈਂਪਟਨ ਨੇ ਮਨਾਇਆ ਕੈਨੇਡਾ ਡੇਅ
ਬਰੈਂਪਟਨ : ਬਰੈਂਪਟਨ ਦੀ ਰੋਬਰਟ ਪੋਸਟ ਸੀਨੀਅਰਜ਼ ਕਲੱਬ ਨੇ ਇਸ ਵਾਰ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ, ਕਲੱਬ ਦੇ ਪਾਰਕ ਵਿਚ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ, ਕੈਨੇਡਾ ਡੇਅ ਮਨਾਉਣ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕਿਆ। ਕੋਵਿਡ ਮਹਾਮਾਰੀ ਕਾਰਨ ਦੋ ਸਾਲ ਤੋਂ ਵੱਧ ਸਮਾਂ ਸਾਰੀਆਂ ਸਮਾਜਿਕ ਤੇ ਕਲਚਰਲ ਗਤੀਵਿਧੀਆਂ ਵਿਚ ਖੜੋਤ ਆ …
Read More »ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਆਪਣੇ ਵਤਨ ਨਾਲ ਹੈ ਅਥਾਹ ਪ੍ਰੇਮ
ਮਸਜਿਦ ਬਨਾਉਣ ਲਈ ਜ਼ਮੀਨ ਦੇਣ ਵਾਸਤੇ ਪਰਵਾਸੀ ਪੰਜਾਬੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਬਰੈਂਪਟਨ/ਡਾ. ਝੰਡ : ਵਿਦੇਸ਼ਾਂ ਵਿਚ ਵੱਸ ਰਹੇ ਪੰਜਾਬੀ ਆਪਣੇ ਪਿਆਰੇ ਪੰਜਾਬ ਨੂੰ ਘੁੱਗ-ਵੱਸਦਾ ਵੇਖਣ ਲਈ ਹਮੇਸ਼ਾ ਫਿਕਰਮੰਦ ਰਹਿੰਦੇ ਹਨ। ਉਹ ਭਾਵੇਂ ਸੱਤ ਸਮੁੰਦਰ ਪਾਰ ਬੈਠੇ ਹਨ ਪਰ ਦਿਲ ਉਨ੍ਹਾਂ ਦਾ ਪੰਜਾਬ ਵਿਚ ਹੀ ਧੜਕਦਾ …
Read More »ਪੰਜਾਬੀ ਆਰਟਸ ਐਸੋਸੀਏਸ਼ਨ ਟੋਰਾਂਟੋ ਵਲੋਂ ”ਨਿੱਕੇ ਨਾਟਕ ਵੱਡੀਆਂ ਗੱਲਾਂ-ਸੀਜਨ 2” ਦੀ ਪੇਸ਼ਕਾਰੀ 24 ਜੁਲਾਈ ਨੂੰ
ਬਰੈਂਪਟਨ ਦੇ ਪੀਅਰਸਨ ਥੀਏਟਰ ਵਿੱਚ ਖੇਡੇ ਜਾਣਗੇ ਤਿੰਨ ਨਵੇਂ ਸ਼ੋਰਟ ਨਾਟਕ ਬਰੈਂਪਟਨ : ਟੋਰਾਂਟੋ ਦੀ ਨਾਮੀ ਗਰਾਮੀ ਪੰਜਾਬੀ ਥੀਏਟਰ ਸੰਸਥਾ, ਪੰਜਾਬੀ ਆਰਟਸ ਐਸੋਸੀਏਸ਼ਨ ਇਸ ਸਾਲ ਤਿੰਨ ਨਵੇਂ ਥੀਏਟਰ ਨਾਟਕਾਂ ਦੀ ਪੇਸ਼ਕਾਰੀ ਲੈ ਕੇ ਤਿਆਰ ਹੈ। ”ਨਿੱਕੇ ਨਾਟਕ ਵੱਡੀਆਂ ਗੱਲਾਂ” ਨਾਟਕ ਇਸ 24 ਜੁਲਾਈ ਨੂੰ ਸ਼ਾਮ 5:30 ਵਜੇ ਬਰੈਂਪਟਨ ਦੇ ਲੈਸਟਰ …
Read More »‘ਜੀਪ ਲਵਰਜ਼ ਟੋਰਾਂਟੋ’ ਵੱਲੋਂ ‘ਰਾਈਡ ਐਂਡ ਪਿਕਨਿਕ’ ਪ੍ਰੋਗਰਾਮ 24 ਜੁਲਾਈ ਨੂੰ
ਬਰੈਂਪਟਨ/ਡਾ. ਝੰਡ : ‘ਜੀਪ ਲਵਰਜ਼ ਟੋਰਾਂਟੋ’ ਵੱਲੋਂ ‘ਰਾਈਡ ਐਂਡ ਪਿਕਨਿਕ’ ਦਾ ਸ਼ਾਨਦਾਰ ਪ੍ਰੋਗਰਾਮ 24 ਜੁਲਾਈ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 10150 ਦ ਗੋਰ ਰੋਡ ਸਥਿਤ ‘ਗੋਰ ਮੀਡੋਜ਼ ਕਮਿਊਨਿਟੀ ਸੈਂਟਰ ਐਂਡ ਲਾਇਬ੍ਰੇਰੀ’ ਦੀ ਪਾਰਕਿੰਗ ਤੋਂ ਕਾਰਾਂ, ਜੀਪਾਂ ਦੀ ਇਹ ਰਾਈਡ ਸਵੇਰੇ 9.00 …
Read More »