ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। …
Read More »Daily Archives: July 16, 2022
ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ
ਸੁਖਬੀਰ ਸਿੰਘ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਭਲਕੇ ਕੀਤਾ ਜਾਵੇਗਾ ਸਸਕਾਰ ਚੰਡੀਗੜ੍ਹ/ਬਿਊਰੋ ਨਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੱਜ ਦਿਹਾਂਤ ਹੋ ਗਿਆ। ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਅੰਮਿ੍ਰਤਸਰ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ …
Read More »ਨਕਲੀ ਕਹੇ ਜਾਣ ’ਤੇ ਰਾਮ ਰਹੀਮ ਨੇ ਦਿੱਤੀ ਸਫਾਈ
ਕਿਹਾ : ਮੈਂ ਪਤਲਾ ਕੀ ਹੋ ਗਿਆ, ਲੋਕਾਂ ਨੇ ਮੈਨੂੰ ਨਕਲੀ ਕਹਿਣਾ ਹੀ ਸ਼ੁਰੂ ਕਰ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਸੁਨਾਰੀਆ ਜੇਲ੍ਹ ਤੋਂ ਪੈਰੋਲ ’ਤੇ ਆਏ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੇ ਨਕਲੀ ਕਹੇ ਜਾਣ ’ਤੇ ਆਪਣੀ ਸਫ਼ਾਈ ਦਿੱਤੀ ਹੈ। ਉਨ੍ਹਾਂ ਸਤਸੰਗ ਦੌਰਾਨ ਤੰਜ ਭਰੇ ਲਹਿਜੇ ਵਿਚ ਕਿਹਾ ਕਿ …
Read More »ਦਲੇਰ ਮਹਿੰਦੀ ਅਤੇ ਨਵਜੋਤ ਸਿੱਧੂ ਪਟਿਆਲਾ ਜੇਲ੍ਹ ਦੀ ਇਕੋ ਬੈਰਕ ’ਚ ਰਹਿਣਗੇ
ਸਾਬਕਾ ਕ੍ਰਿਕਟਰ ਅਤੇ ਪੰਜਾਬੀ ਗਾਇਕ ਦਰਮਿਆਨ ਹੈ ਪੁਰਾਣੀ ਦੋਸਤੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੀ ਸੈਂਟਰਲ ਜੇਲ੍ਹ ਵਿਚ ਬੰਦ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਹੁਣ ਪੰਜਾਬੀ ਗਾਇਕ ਦਲੇਰ ਮਹਿੰਦੀ ਵੀ ਰਹਿਣਗੇ। ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਇਕੋ ਹੀ ਬੈਰਕ ਵਿਚ ਰੱਖਣ ਦਾ ਫੈਸਲਾ ਕੀਤਾ …
Read More »ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਅੱਤਵਾਦੀ
ਕੈਬਨਿਟ ਮੰਤਰੀ ਮੀਤ ਹੇਅਰ ਬੋਲੇ : ਬਿਨਾ ਸ਼ਰਤ ਮੁਆਫ਼ੀ ਮੰਗਣ ਸਿਮਰਨਜੀਤ ਸਿੰਘ ਮਾਨ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ ਹੈ। ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਅੰਗਰੇਜ਼ ਅਫ਼ਸਰ ਅਤੇ ਇਕ ਅੰਮਿ੍ਰਤਧਾਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਆਤਮ ਹੱਤਿਆ ਦੀ ਕੋਸ਼ਿਸ
ਦੋ ਬੇਰੁਜ਼ਗਾਰ ਨੇ ਪੀਤਾ ਸਪਰੇ ਅਤੇ ਦੂਜਾ ਲਗਾਇਆ ਫੰਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਬਾਹਰ ਦੋ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਨੇ ਜ਼ਹਿਰੀਲੀ ਸਪਰੇ ਪੀ ਲਈ ਜਦਕਿ ਦੂਸਰੇ ਨੇ ਧਰਨੇ ਵਾਲੀ ਥਾਂ ’ਤੇ …
Read More »ਸਾਬਕਾ ਵਿਧਾਇਕ ਸਿਮਰਜੀਤ ਬੈਂਸ ਫਿਰ ਦੋ ਦਿਨਾ ਪੁਲਿਸ ਰਿਮਾਂਡ ’ਤੇ
4 ਆਰੋਪੀਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਭੇਜਿਆ ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਆਰੋਪੀ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਮੁੜ 2 ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜਦਕਿ 4 ਆਰੋਪੀਆਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ …
Read More »ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣਾਂ ਦੌਰਾਨ ਯਸ਼ਵੰਤ ਸਿਨਹਾ ਦੀ ਕਰੇਗੀ ਸਮਰਥਨ
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਯਸ਼ਵੰਤ ਸਿਨਹਾ ਸਮਰਥਨ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਅਤੇ ਇਸ ਸਬੰਧੀ ਜਾਣਕਾਰੀ ਸੰਜੇ ਸਿੰਘ …
Read More »