ਨਤੀਜਾ ਆਏਗਾ 21 ਜੁਲਾਈ ਨੂੰ ਅਤੇ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 10 ਵਜੇ ਸ਼ੁਰੂ ਹੋਇਆ ਸੀ ਅਤੇ ਸ਼ਾਮੀਂ 5 ਵਜੇ ਸਮਾਪਤ ਹੋ ਗਿਆ। ਇਨ੍ਹਾਂ ਵੋਟਾਂ ਦੀ ਗਿਣਤੀ 21 ਜੁਲਾਈ …
Read More »Daily Archives: July 18, 2022
ਸਿਮਰਜੀਤ ਸਿੰਘ ਬੈਂਸ ਨੂੰ ਭੇਜਿਆ ਗਿਆ ਜੇਲ੍ਹ
ਜਬਰ ਜਨਾਹ ਦੇ ਮਾਮਲੇ ਵਿਚ ਘਿਰੇ ਹੋਏ ਹਨ ਬੈਂਸ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਜਬਰ ਜਨਾਹ ਮਾਮਲੇ ਵਿਚ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ ਅਤੇ ਹੁਣ ਸਿਮਰਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ …
Read More »ਮੱਧ ਪ੍ਰਦੇਸ਼ ’ਚ ਬੱਸ ਨਰਮਦਾ ਨਦੀ ਵਿਚ ਡਿੱਗੀ
13 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਅਤੇ 27 ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਖਲਘਾਟ ਵਿਚ ਅੱਜ ਸੋਮਵਾਰ ਸਵੇਰੇ ਮਹਾਰਾਸ਼ਟਰ ਰੋਡਵੇਜ਼ ਦੀ ਬੱਸ ਨਰਮਦਾ ਨਦੀ ਵਿਚ ਡਿੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿਚ 40 ਸਵਾਰੀਆਂ ਸਫਰ ਕਰ ਰਹੀਆਂ ਸਨ, ਜਿਨ੍ਹਾਂ …
Read More »ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ
ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਕੋਲੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ …
Read More »ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ’ਚ ਲਹਿਰਾਉਣਗੇ ਰਾਸ਼ਟਰੀ ਝੰਡਾ
ਲੁਧਿਆਣਾ ’ਚ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਹੋਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ …
Read More »ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਹਨ ਸਿਮਰਨਜੀਤ ਸਿੰਘ ਮਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਸਿਮਰਨਜੀਤ ਸਿੰਘ ਮਾਨ ਨੇ ਸਪੀਕਰ ਓਮ …
Read More »ਜੰਗਲਾਤ ਘੁਟਾਲਾ ਮਾਮਲੇ ’ਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ
ਹਾਈਕੋਰਟ ਨੇ 25 ਜੁਲਾਈ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਜੰਗਲਾਤ ਘੁਟਾਲਾ ਮਾਮਲੇ ਵਿਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗਿਲਜੀਆਂ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਵੀ ਸਟੇਟਸ …
Read More »ਸ਼ੋ੍ਰਮਣੀ ਅਕਾਲੀ ਦਲ ’ਚ ਫਿਰ ਬਗਾਵਤ
ਮਨਪ੍ਰੀਤ ਇਆਲੀ ਨੇ ਨਹੀਂ ਪਾਈ ਦਰੋਪਦੀ ਮੁਰਮੂ ਨੂੰ ਵੋਟ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਫਿਰ ਤੋਂ ਬਗਾਵਤ ਹੋ ਗਈ ਹੈ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨੂੰ ਵੋਟ ਦੇਣ ਤੋਂ ਇਨਕਾਰ ਕਰ ਦਿੱਤਾ …
Read More »