Breaking News
Home / 2022 / July / 19

Daily Archives: July 19, 2022

ਕੇਂਦਰ ਨੇ ਐਮ ਐਸ ਪੀ ਕਮੇਟੀ ’ਚੋਂ ਪੰਜਾਬ, ਹਰਿਆਣਾ ਅਤੇ ਯੂਪੀ ਨੂੰ ਕੀਤਾ ਬਾਹਰ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਮੇਟੀ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਨੂੰ ਲੈ ਕੇ ਬਣਾਈ ਗਈ ਕਮੇਟੀ ਤੋਂ ਬਾਅਦ ਘਮਸਾਣ ਛਿੜ ਗਿਆ ਹੈ, ਕਿਉਂਕਿ ਇਸ ਕਮੇਟੀ ਵਿਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸੇ ਵੀ ਨੁਮਾਇੰਦੇ ਨੂੰ ਸ਼ਾਮਲ ਨਹੀਂ ਕੀਤਾ ਗਿਆ। …

Read More »

ਸਿਮਰਨਜੀਤ ਸਿੰਘ ਮਾਨ ਖਿਲਾਫ ਭਾਜਪਾ ਆਗੂ ਟੀਨਾ ਕਪੂਰ ਨੇ ਕੀਤੀ ਸ਼ਿਕਾਇਤ

ਮਾਨ ਨੇ ਲੰਘੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਸੀ ਅੱਤਵਾਦੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਨੇ ਲੰਘੇ ਦਿਨੀਂ ਹਰਿਆਣਾ ਦੇ ਕਰਨਾਲ ’ਚ ਇਕ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ …

Read More »

ਪੰਜਾਬ ਦੇ ਮੌਜੂਦਾ ਅਤੇ ਸਾਬਕਾ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ

ਸਰਕਾਰੀ ਸਕੂਲਾਂ ’ਚ 2 ਲੱਖ ਐਡਮਿਸ਼ਨ ਹੋਏ ਘੱਟ, ਬੈਂਸ ਤੇ ਪਰਗਟ ਨੇ ਇਕ-ਦੂਜੇ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਇਸ ਵਾਰ 2 ਲੱਖ ਐਡਮਿਸ਼ਨ ਘੱਟ ਹੋਏ ਹਨ, ਜਦਕਿ 2016 ਤੋਂ ਬਾਅਦ ਲਗਾਤਾਰ ਸਰਕਾਰੀ ਸਕੂਲਾਂ ’ਚ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਗਿਣਤੀ ਵਧ ਰਹੀ ਸੀ, ਜੋ …

Read More »

ਹਰਿਆਣਾ ’ਚ ਨਾਜਾਇਜ਼ ਮਾਈਨਿੰਗ ਮਾਫ਼ੀਆ ਵੱਲੋਂ ਡੀਐਸਪੀ ਦੀ ਹੱਤਿਆ

ਡੀਐਸਪੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਵੇਗੀ ਹਰਿਆਣਾ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਭਾਜਪਾ ਦੀ ਸਰਕਾਰ ਵਿਚ ਨਾਜਾਇਜ਼ ਮਾਈਨਿੰਗ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ। ਹਰਿਆਣਾ ਦੇ ਨੂਹ ’ਚ ਬੇਖੌਫ ਮਾਈਨਿੰਗ ਮਾਫ਼ੀਆ ਨੇ ਅੱਜ ਡੀਐਸਪੀ ਨੂੰ ਟਰੱਕ ਹੇਠ ਕੁਚਲ ਕੇ ਮਾਰ ਦਿੱਤਾ। ਤਾਵੜੂ ਇਲਾਕੇ …

Read More »

ਦਲੇਰ ਮਹਿੰਦੀ ਤੇ ਨਵਜੋਤ ਸਿੱਧੂ ਇਕੋ ਬੈਰਕ ’ਚ ਬੰਦ

ਦਲੇਰ ਮਹਿੰਦੀ ਨੂੰ ਮਿਲਿਆ ਜੇਲ੍ਹ ਮੁਨਸ਼ੀ ਦਾ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਜੇਲ੍ਹ ਵਿਚ ਜੇਲ ਮੁਨਸ਼ੀ ਦਾ ਕੰਮ ਮਿਲਿਆ ਹੈ। ਨਵਜੋਤ ਸਿੱਧੂ ਵਾਂਗ ਹੀ ਦਲੇਰ ਮਹਿੰਦੀ ਵੀ ਬੈਰਕ ਦੇ ਅੰਦਰ ਹੀ ਕੰਮ ਕਰਨਗੇ। …

Read More »

ਭਾਜਪਾ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ : ਨਰਿੰਦਰ ਤੋਮਰ

ਕਿਹਾ : ਸੰਯੁਕਤ ਕਿਸਾਨ ਮੋਰਚਾ ਨੇ ਐਮ.ਐਸ.ਪੀ. ਕਮੇਟੀ ਲਈ ਨਾਮ ਹੀ ਨਹੀਂ ਦਿੱਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ ਕਮੇਟੀ ਬਣਾਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ, ਹਰਿਆਣਾ …

Read More »

ਖਾਲਸਾ ਏਡ ਵਾਲੇ ਰਵੀ ਸਿੰਘ ਦਾ ਸਫਲ ਕਿਡਨੀ ਟਰਾਂਸਪਲਾਂਟ

ਰਵੀ ਸਿੰਘ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਮਨੁੱਖਤਾ ਦੀ ਸੇਵਾ ਕਰਨ ਵਾਲੇ ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਖ਼ਾਲਸਾ ਦੇ ਕਿਡਨੀ ਟਰਾਂਸਪਲਾਂਟ ਦਾ ਆਪ੍ਰੇਸ਼ਨ ਸਫ਼ਲ ਰਿਹਾ। ਦਕਸ਼ਾ ਵਰਸਾਨੀ ਨਾਂ ਦੀ ਇਕ ਮਹਿਲਾ ਨੇ ਆਪਣੀ ਇਕ ਕਿਡਨੀ ਦੇ ਕੇ ਉਨ੍ਹਾਂ ਨੂੰ ਜੀਵਨ ਦਾਨ ਦਿੱਤਾ। ਇਹ ਜਾਣਕਾਰੀ ਰਵੀ ਸਿੰਘ ਖ਼ਾਲਸਾ …

Read More »

ਭਗਵੰਤ ਮਾਨ ਸਰਕਾਰ ’ਚ ਅਫਸਰਾਂ ਦੀ ਮਨਮਾਨੀ

ਕੈਬਨਿਟ ਦੀ ਸਬ ਕਮੇਟੀ ਨੂੰ ਕੱਚੇ ਕਰਮਚਾਰੀਆਂ ਦਾ ਨਹੀਂ ਦੇ ਰਹੇ ਰਿਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਵੀ ਅਫਸਰਾਂ ਵਲੋਂ ਮਨਮਾਨੀ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਫਸਰਾਂ ਨੇ ਕੈਬਨਿਟ ਦੀ ਸਬ ਕਮੇਟੀ …

Read More »

ਭਾਸ਼ਾ ਵਿਭਾਗ ਪੰਜਾਬ, ਪਟਿਆਲ਼ਾ ਵਿਖੇ ਕਾਵਿ ਪੁਸਤਕ ‘ਮਹਿਕਦੇ ਅਲਫ਼ਾਜ਼’ ਦਾ ਲੋਕ ਅਰਪਣ

ਪਟਿਆਲਾ : ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਡਾ. ਰਵਿੰਦਰ ਕੌਰ ਭਾਟੀਆ ਅਤੇ ਡਾ. ਜਗਮੋਹਨ ਸੰਘਾ ਕੈਨੇਡਾ ਵੱਲੋਂ ਸੰਪਾਦਿਤ ਸਾਂਝਾ ਕਾਵਿ-ਸੰਗ੍ਰਹਿ ‘ਮਹਿਕਦੇ ਅਲਫ਼ਾਜ਼’ ਜਿਸ ਦਾ ਲੋਕ ਅਰਪਣ ਸਮਾਰੋਹ ਮਿਤੀ 17 ਜੁਲਾਈ 2022 ਦਿਨ ਐਤਵਾਰ ਨੂੰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਿਖੇ ਹੋਇਆ। ਜਿਸ ਵਿਚ ਦੇਸ਼-ਵਿਦੇਸ਼ ਦੇ 70 ਉੱਘੇ ਕਵੀਆਂ ਦੀਆਂ ਰਚਨਾਵਾਂ ਹਨ। …

Read More »