ਪਹਿਲੀ ਤਸਵੀਰ ਆਈ ਸਾਹਮਣੇ, ਬੰਦ ਪਏ ਸੁਵਿਧਾ ਕੇਂਦਰਾਂ ’ਚ ਚੱਲਣਗੇ ਆਮ ਆਦਮੀ ਕਲੀਨਿਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦਾ ਨਾਂ ਵੀ ਪਾਰਟੀ ਨਾਲ ਜੋੜਦੇ ਹੋਏ ‘ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ …
Read More »Daily Archives: July 20, 2022
ਪ੍ਰੋ. ਭੁੱਲਰ ਦੀ ਰਿਹਾਈ ’ਤੇ ਘਿਰੀ ਕੇਜਰੀਵਾਲ ਸਰਕਾਰ
ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਜਵਾਬ ਦਾਖਲ ਕਰ ਕਿਹਾ, ਸਾਨੂੰ ਭੁੱਲਰ ਦੀ ਰਿਹਾਈ ’ਤੇ ਕੋਈ ਇਤਰਾਜ਼ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ ਅਤੇ ਇਸ ਵਿਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ …
Read More »ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
ਦੁਲਾਸ ਅਲਹਾਪ੍ਰੇਮੂ ਨੂੰ 52 ਵੋਟਾਂ ਦੇ ਫਰਕ ਨਾਲ ਹਰਾਇਆ ਕੋਲੰਬੋ/ਬਿਊਰੋ ਨਿਊਜ਼ : ਰਾਨਿਲ ਵਿਕਰਮਸਿੰਘੇ ਆਰਥਿਕ ਅਤੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਰਾਸ਼ਟਰਪਤੀ ਅਹੁਦੇ ਲਈ ਤਿੰਨ ਉਮੀਦਵਾਰ ਰਾਨਿਲ ਵਿਕਰਮਸਿੰਘੇ, ਦੁਲਾਸ ਅਲਹਾਪ੍ਰੇਮੂ ਅਤੇ ਅਨੁਰਾ ਕੁਮਾਰਾ ਦਿਸਾਨਾਯਕੇ ਚੋਣ ਮੈਦਾਨ ਵਿਚ ਸਨ, ਜਿਸ ਦੇ ਲਈ ਅੱਜ …
Read More »ਅੰਮਿ੍ਰਤਸਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮੁਕਾਬਲੇ ਦੌਰਾਨ ਹਲਾਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਹੁਸ਼ਿਆਰ ਨਗਰ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ’ਚ ਮੁਕਾਬਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ ਅੰਮਿ੍ਰਤਸਰ ਦਿਹਾਤੀ ਪੁਲਿਸ ਮੁਖੀ ਦੀ ਅਗਵਾਈ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਾ ਪਾ …
Read More »ਪੰਜਾਬ ਨੂੰ ਐਮਐਸਪੀ ਕਮੇਟੀ ’ਚੋਂ ਬਾਹਰ ਰੱਖਣ ’ਤੇ ਸਿਆਸੀ ਮਾਹੌਲ ਵੀ ਗਰਮਾਉਣ ਲੱਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ ਰਾਘਵ ਚੱਢਾ ਨੇ ਨਿਰਪੱਖ ਕਮੇਟੀ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ 26 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਪੰਜਾਬ ਤੋਂ ਕੋਈ ਵੀ ਮੈਂਬਰ ਨਹੀਂ ਲਿਆ ਗਿਆ ਅਤੇ …
Read More »ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਲੀ ’ਚ ਪ੍ਰਦਰਸ਼ਨ
ਸੁਖਬੀਰ ਬਾਦਲ ਅਤੇ ਹਰਸਿਮਰਤ ਨੇ ਗ੍ਰਹਿ ਮੰਤਰੀ ਕੋਲ ਮੁੱਦਾ ਚੁੱਕਿਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੇ ਮੋਰਚਾ ਖੋਲ੍ਹ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ …
Read More »ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ’ਚ ਰਾਹਤ ਨਹੀਂ
15 ਸਤੰਬਰ ਤੱਕ ਸੁਣਵਾਈ ਟਲੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਬੂਤਰਬਾਜ਼ੀ ਮਾਮਲੇ ਵਿਚ ਘਿਰੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦਲੇਰ ਮਹਿੰਦੀ ਨੇ ਕਬੂਤਰਬਾਜ਼ੀ ਕੇਸ ਵਿਚ ਦੋ ਸਾਲ ਦੀ ਹੋਈ ਸਜ਼ਾ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ …
Read More »