ਮੁਰਮੂ ਦੇ ਪਿੰਡ ਅਤੇ ਸਹੁਰਿਆਂ ’ਚ ਵਿਆਹ ਵਰਗਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਰੌਪਦੀ ਮੁਰਮੂ ਭਾਰਤ ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਰਾਸ਼ਟਰਪਤੀ ਅਹੁਦੇ ਲਈ ਲੰਘੀ 18 ਜੁਲਾਈ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ ਅਤੇ ਆ ਰਹੇ ਰੁਝਾਨਾਂ ਅਨੁਸਾਰ ਦਰੌਪਦੀ ਮੁਰਮੂ ਦਾ ਰਾਸ਼ਟਰਪਤੀ ਬਣਨਾ ਯਕੀਨੀ ਹੈ। …
Read More »Daily Archives: July 21, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਮੁਖੀ ਪ੍ਰਮੋਦ ਬਾਨ ਨਾਲ ਕੀਤੀ ਮੀਟਿੰਗ
ਮਾਨ ਨੇ ਪੰਜਾਬ ਵਿਚੋਂ ਗੈਂਗਸਟਰ ਕਲਚਰ ਨੂੰ ਖਤਮ ਕਰਨ ਦੀ ਦਿੱਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਚ ਲੰਘੇ ਕੱਲ੍ਹ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਦੋ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂ ਕੁੱਸਾ ਮਾਰੇ ਗਏ ਸਨ। ਜਿਸ ਤੋਂ ਬਾਅਦ ਅੱਜ ਪੰਜਾਬ ਦੇ …
Read More »ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਹੋਣਗੇ 30 ਅਕਤੂਬਰ ਨੂੰ
ਸ਼ੋ੍ਰਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੰਮਿ੍ਰਤਸਰ ਵਿਖੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਇਹ ਸਮਾਗਮ ਪਾਕਿਸਤਾਨ ਵਿਚ ਵੀ ਹੋਣਗੇ। ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ …
Read More »ਕੇਜਰੀਵਾਲ ਨੇ ਗੁਜਰਾਤੀਆਂ ਨੂੰ ਵੀ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ
ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ ਅਹਿਮਦਾਬਾਦ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ …
Read More »ਯੂਰਪ ’ਚ ਹੀਟ ਵੇਵ ਹੋਈ ਖਤਰਨਾਕ
ਸਪੇਨ ਅਤੇ ਪੁਰਤਗਾਲ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਿਆਨਕ ਗਰਮੀ ਨਾਲ ਯੂਰਪ ਦੇ ਹਰ ਕੋਨੇ ਵਿਚ ਹਾਹਾਕਾਰ ਮਚੀ ਹੋਈ ਹੈ। ਵਧਦੇ ਤਾਪਮਾਨ ਕਰਕੇ ਫਰਾਂਸ, ਸਪੇਨ, ਪੁਰਤਗਾਲ ਅਤੇ ਗਰੀਸ ਦੇ ਜੰਗਲਾਂ ਵਿਚ ਅੱਗ ਵੀ ਲੱਗ ਗਈ ਅਤੇ ਬਿ੍ਰਟੇਨ ਵਿਚ ਸੜਕਾਂ ਅਤੇ ਰੇਲਵੇ ਟਰੈਕ ਪਿਘਲ ਰਹੇ ਹਨ। ਇਤਿਹਾਸ …
Read More »ਪਾਤੜਾਂ ’ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ
ਪੰਜਾਬ ’ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ। ਇਸੇ ਦੌਰਾਨ ਪਟਿਆਲਾ ਵਿਚ ਪੈਂਦੇ ਕਸਬਾ ਪਾਤੜਾਂ ’ਚ ਲੰਘੀ ਰਾਤ ਪਏ ਭਾਰੀ ਮੀਂਹ ਕਾਰਨ ਮਕਾਨ ਦੇ ਡਿੱਗ ਜਾਣ ਨਾਲ ਇਕ ਪਰਿਵਾਰ ਦੇ 5 ਮੈਂਬਰ …
Read More »ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਐਮਐਸਪੀ ਕਮੇਟੀ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ
ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ’ਚ ਚੁੱਕਿਆ ਐਮਐੱਸਪੀ ਦਾ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐਮਐਸਪੀ ਸਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਹੈ। ਕੇਂਦਰ ਵਲੋਂ ਬਣਾਈ ਗਈ ਇਸ ਕਮੇਟੀ ਦਾ ਵਿਰੋਧ …
Read More »ਸੋਨੀਆ ਗਾਂਧੀ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ
25 ਜੁਲਾਈ ਨੂੰ ਫਿਰ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਨਵੀਂ ਦਿੱਲੀ ਵਿਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਸੋਨੀਆ ਗਾਂਧੀ ਨੂੰ ਫਿਰ ਤੋਂ ਪੁੱਛਗਿੱਛ ਲਈ ਆਉਂਦੀ 25 ਜੁਲਾਈ ਨੂੰ ਬੁਲਾਇਆ ਗਿਆ ਹੈ। ਈਡੀ ਦੇ ਅਧਿਕਾਰੀਆਂ ਨੇ ਅੱਜ ਸੋਨੀਆ ਗਾਂਧੀ ਕੋਲੋਂ …
Read More »