ਵਿਧਾਇਕ ਨੇ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਪਾਰਟੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ …
Read More »Daily Archives: July 22, 2022
ਐੱਮ ਐੱਸ ਪੀ ਬਾਰੇ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਵੇ ਕੇਂਦਰ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐੱਮਐੱਸਪੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ। ਢੀਂਡਸਾ ਨੇ ਕਿਹਾ ਕਿ ਦੇਸ਼ ਦੇ …
Read More »ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਹਨ ਸਿਮਰਨਜੀਤ ਸਿੰਘ ਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਸਿਮਰਨਜੀਤ ਸਿੰਘ ਮਾਨ ਨੇ ਸਪੀਕਰ …
Read More »ਜੰਗਲਾਤ ਘੁਟਾਲਾ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ
ਹਾਈਕੋਰਟ ਨੇ 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਜੰਗਲਾਤ ਘੁਟਾਲਾ ਮਾਮਲੇ ਵਿਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗਿਲਜੀਆਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਵੀ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ ਮੰਤਰ ‘ਤੇ ਰੋਸ ਮੁਜ਼ਾਹਰਾ
ਪ੍ਰੋ. ਭੁੱਲਰ ਦੀ ਰਿਹਾਈ ਵਾਲੀ ਫਾਈਲ ‘ਤੇ ਹਸਤਾਖਰ ਨਾ ਕਰਨ ‘ਤੇ ਦਿੱਲੀ ਸਰਕਾਰ ਨੂੰ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਕੈਂਪਸ ਵਿੱਚ ਰੋਸ ਪ੍ਰਦਰਸ਼ਨ ਕਰਨ ਮਗਰੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਆਗੂਆਂ ਦੀ ਮਦਦ ਨਾਲ …
Read More »ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਕੋਲੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ …
Read More »ਸਿਮਰਜੀਤ ਬੈਂਸ ਨੂੰ ਨਿਆਂਇਕ ਹਿਰਾਸਤ ‘ਚ ਬਰਨਾਲਾ ਜੇਲ੍ਹ ਭੇਜਿਆ ਗਿਆ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਅੰਦਰ ਦਾਖ਼ਲ ਹੋਣ ਸਬੰਧੀ ਕੇਸ ਵਿੱਚ ਇੱਕ ਦਿਨਾ ਰਿਮਾਂਡ ਤੋਂ ਬਾਅਦ ਮੰਗਲਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 …
Read More »ਪੰਜਾਬ ਦੇ ਮੌਜੂਦਾ ਤੇ ਸਾਬਕਾ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਇਸ ਵਾਰ 2 ਲੱਖ ਐਡਮਿਸ਼ਨ ਘੱਟ ਹੋਏ ਹਨ, ਜਦਕਿ 2016 ਤੋਂ ਬਾਅਦ ਲਗਾਤਾਰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਗਿਣਤੀ ਵਧ ਰਹੀ ਸੀ, ਜੋ ਇਸ ਸਾਲ ਘੱਟ ਹੋਈ ਹੈ। ਇਸ ਨੂੰ ਲੈ ਕੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਾਬਕਾ …
Read More »ਦਲੇਰ ਮਹਿੰਦੀ ਤੇ ਨਵਜੋਤ ਸਿੱਧੂ ਇਕੋ ਬੈਰਕ ‘ਚ ਬੰਦ
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਜੇਲ੍ਹ ਵਿਚ ਜੇਲ ਮੁਨਸ਼ੀ ਦਾ ਕੰਮ ਮਿਲਿਆ ਹੈ। ਨਵਜੋਤ ਸਿੱਧੂ ਵਾਂਗ ਹੀ ਦਲੇਰ ਮਹਿੰਦੀ ਵੀ ਬੈਰਕ ਦੇ ਅੰਦਰ ਹੀ ਕੰਮ ਕਰਨਗੇ। ਇਹ ਵੀ ਜ਼ਿਕਰਯੋਗ ਹੈ ਕਿ ਜਿਸ ਬੈਰਕ ਵਿਚ …
Read More »ਭਗਵੰਤ ਮਾਨ ਸਰਕਾਰ ‘ਚ ਅਫਸਰਾਂ ਦੀ ਮਨਮਾਨੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵੀ ਅਫਸਰਾਂ ਵਲੋਂ ਮਨਮਾਨੀ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਫਸਰਾਂ ਨੇ ਕੈਬਨਿਟ ਦੀ ਸਬ ਕਮੇਟੀ ਨੂੰ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਦੀ ਪੂਰੀ ਲਿਸਟ ਨਹੀਂ ਦਿੱਤੀ। ਅੱਜ …
Read More »