Breaking News
Home / 2022 / July / 25

Daily Archives: July 25, 2022

ਬਾਲੀਵੁੱਡ ਸਟਾਰ ਸੰਨੀ ਦਿਓਲ ਦੀ ਸਫਾਈ

ਕਿਹਾ, ਅਮਰੀਕਾ ’ਚ ਹੋ ਰਿਹਾ ਮੇਰਾ ਇਲਾਜ-ਇਸ ਲਈ ਰਾਸ਼ਟਰਪਤੀ ਚੋਣ ਲਈ ਵੋਟ ਨਹੀਂ ਪਾ ਸਕਿਆ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਬਾਲੀਵੁੱਡ ਸਟਾਰ ਸੰਨੀ ਦਿਓਲ ਨੇ ਰਾਸ਼ਟਰਪਤੀ ਚੋਣਾਂ ਵਿਚ ਆਪਣੀ ਵੋਟ ਨਹੀਂ ਪਾਈ ਸੀ ਅਤੇ ਹੁਣ ਉਨ੍ਹਾਂ ਇਸ ਸਬੰਧੀ ਸਫਾਈ ਵੀ ਦਿੱਤੀ ਹੈ। ਸੰਨੀ ਨੇ ਕਿਹਾ ਕਿ ਉਨ੍ਹਾਂ ਦਾ ਅਮਰੀਕਾ ਵਿਚ ਇਲਾਜ ਚੱਲ …

Read More »

ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਅਹੁਦੇ ਦੀ ਚੁੱਕੀ ਸਹੁੰ

ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ ਦਰੋਪਦੀ ਮੁਰਮੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਰੋਪਦੀ ਮੁਰਮੂ ਨੇ ਭਾਰਤ ਦੇ 15ਵੇਂ ਰਾਸ਼ਟਰਪਤੀ ਦੇ ਤੌਰ ’ਤੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੀਫ ਜਸਟਿਸ ਐਨ.ਵੀ. ਰਮਨਾ ਨੇ ਚੁਕਾਈ। ਜ਼ਿਕਰਯੋਗ ਹੈ ਕਿ ਅੱਜ ਸੋਮਵਾਰ ਸਵੇਰੇ 10 ਵਜੇ ਦਰੋਪਦੀ ਮੁਰਮੂ ਸੰਸਦ …

Read More »

ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ

ਜੰਗਲਾਤ ਘੁਟਾਲੇ ’ਚ ਗਿ੍ਰਫਤਾਰੀ ’ਤੇ ਰੋਕ ਦੋ ਹਫਤਿਆਂ ਤੱਕ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜੰਗਲਾਤ ਘੁਟਾਲਾ ਮਾਮਲੇ ਵਿਚ ਫਸੇ ਗਿਲਜੀਆਂ ਦੀ ਗਿ੍ਰਫਤਾਰੀ ’ਤੇ ਰੋਕ ਹੁਣ ਦੋ ਹਫਤਿਆਂ ਤੱਕ ਵਧਾ ਦਿੱਤੀ ਗਈ ਹੈ। ਅੱਜ ਸੋਮਵਾਰ ਨੂੰ ਕੇਸ ਦੀ ਸੁਣਵਾਈ ਕਰਦੇ ਹੋਏ ਪੰਜਾਬ …

Read More »

ਮੁਹੱਲਾ ਕਲੀਨਿਕ ’ਤੇ ਸਿਆਸੀ ਘਮਾਸਾਣ

ਕਾਂਗਰਸ ਅਤੇ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੁਹੱਲਾ ਕਲੀਨਿਕ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਸਿਆਸੀ ਘਮਾਸਾਣ ਮਚਿਆ ਹੋਇਆ ਹੈ। ਮੁੱਖ ਮੰਤਰੀ ਨੇ ਮੋਹਾਲੀ ਵਿਚ ਕਿਹਾ ਸੀ ਕਿ ਅਮਰੀਕਾ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਮੁਹੱਲਾ ਕਲੀਨਿਕ …

Read More »

ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਸੀਨੀਅਰ ਅਤੇ ਅਨਮੋਲ ਗਗਨ ਮਾਨ ਸਭ ਤੋਂ ਜੂਨੀਅਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰ ਨੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਭ ਤੋਂ ਸੀਨੀਅਰ ਹਨ। ਦੂਜੇ ਨੰਬਰ ’ਤੇ ਅਰਬਨ ਡਿਵੈਲਪਮੈਂਟ ਮੰਤਰੀ ਅਮਨ …

Read More »

ਚੰਬਾ ਨੇੜੇ ਕਾਰ ਖੱਡ ’ਚ ਡਿੱਗੀ

ਗੁਰਦਾਸਪੁਰ ਨਾਲ ਸਬੰਧਤ 3 ਦੋਸਤਾਂ ਦੀ ਗਈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਦੋਸਤਾਂ ਦੀ ਹਿਮਾਚਲ ਵਿਚ ਪੈਂਦੇ ਚੰਬਾ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿ੍ਰਤਕਾਂ ਦੀ ਪਹਿਚਾਣ ਦੀਨਾਨਗਰ ਦੇ ਆਰੀਆ ਨਗਰ ਨਿਵਾਸੀ ਮਨਮੋਹਨ ਸਾਰੰਗਲ, ਗੁਰਦਾਸਪੁਰ ਨਿਵਾਸੀ ਰਾਜੀਵ ਸ਼ਰਮਾ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ। …

Read More »

ਕਾਂਗਰਸ ਦੇ ਚਾਰ ਸੰਸਦ ਮੈਂਬਰ ਮੌਨਸੂਨ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ

ਵਿਰੋਧੀ ਧਿਰਾਂ ਨੇ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਚਾਰ ਲੋਕ ਸਭਾ ਮੈਂਬਰਾਂ ਮਨੀਕਮ ਟੈਗੋਰ, ਜਿਓਤੀ ਮਣੀ, ਪੀਐੱਨ ਪ੍ਰਤਾਪ ਤੇ ਰਮਿਆ ਹਰੀਦਾਸ ਨੂੰ ਸਪੀਕਰ ਓਮ ਬਿਰਲਾ ਵੱਲੋਂ ਦਿੱਤੀ ਚਿਤਾਵਨੀ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਉਣ ਅਤੇ ਸਦਨ ਦੇ ਐਨ ਵਿਚਾਲੇ ਆ ਕੇ …

Read More »

ਵਿਰਾਸਤ ਏ ਖਾਲਸਾ 1 ਅਗਸਤ ਤੱਕ ਰਹੇਗਾ ਬੰਦ

ਜ਼ਰੂਰੀ ਮੁਰੰਮਤ ਲਈ ਇਕ ਹਫਤਾ ਚੱਲਣਗੇ ਕਾਰਜ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ਵਿਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮਿ੍ਰਤਸਰ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਕਰਕੇ ਆਮ ਸੈਲਾਨੀਆਂ ਵਾਸਤੇ ਇਕ ਹਫਤੇ ਲਈ ਬੰਦ ਰੱਖੇ ਜਾਣਗੇ। ਇਸ ਲਈ …

Read More »