Breaking News
Home / 2022 / July / 26

Daily Archives: July 26, 2022

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਹੋਇਆ ਕਰੋਨਾ

ਮੋਹਾਲੀ ਜ਼ਿਲ੍ਹੇ ਦੇ ਪਿੰਡ ਤੀੜਾ ਦੇ 17 ਸਕੂਲੀ ਵਿਦਿਆਰਥੀ ਪਾਏ ਗਏ ਕਰੋਨਾ ਪਾਜੇਟਿਵ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਉਹ ਪਿਛਲੇ 4 ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਦੋਂ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰਿਪੋਰਟ …

Read More »

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼

ਭਿ੍ਰਸ਼ਟਾਚਾਰ ਦੇ ਆਰੋਪ ’ਚ ਅਹੁਦੇ ਤੋਂ ਕੀਤਾ ਗਿਆ ਸੀ ਬਰਖਾਸਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਦੋ ਮਹੀਨੇ ਪਹਿਲਾਂ ਡਾ. ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ …

Read More »

ਸੋਨੀਆ ਗਾਂਧੀ ਤੋਂ ਈਡੀ ਨੇ ਮੁੜ ਕੀਤੀ ਪੁੱਛਗਿੱਛ

ਰਾਹੁਲ ਗਾਂਧੀ ਸਮੇਤ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਦਿੱਲੀ ਪੁਲਿਸ ਨੇ ਕੀਤਾ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਨੇ ਅੱਜ ਦੂਜੀ ਵਾਰ ਲਗਭਗ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਉਥੇ ਹੀ ਪੁੱਛਗਿੱਛ ਖਿਲਾਫ਼ ਰਾਹੁਲ ਗਾਂਧੀ ਦੀ ਅਗਵਾਈ ਵਿਚ ਧਰਨਾ ਦੇ ਰਹੇ …

Read More »

ਗੁਜਰਾਤ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 29 ਵਿਅਕਤੀਆਂ ਦੀ ਹੋਈ ਮੌਤ

ਸ਼ਰਾਬ ਦੀ ਜਗ੍ਹਾ ਲੋਕਾਂ ਨੂੰ ਪਿਲਾਇਆ ਮੇਥਾਨਾਲ, ਮੁੱਖ ਆਰੋਪੀ ਸਮੇਤ 14 ਗਿ੍ਰਫ਼ਤਾਰ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜ਼ਰਾਤ ਦੇ ਬੋਟਾਦ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 29 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 30 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੰਘੇ ਕੱਲ੍ਹ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਵਿਅਕਤੀਆਂ ਦੀ ਮੌਤ ਹੋ …

Read More »

ਭਾਰਤ ਭੂਸ਼ਣ ਆਸ਼ੂ ਖਿਲਾਫ ਵਿਜੀਲੈਂਸ ਕੋਲ ਪਹੁੰਚੀਆਂ 18 ਸ਼ਿਕਾਇਤਾਂ

ਸਾਬਕਾ ਮੰਤਰੀ ਨੇ ਜਨਤਕ ਸਮਾਗਮਾਂ ਤੋਂ ਬਣਾਈ ਦੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਚਰਚਿਤ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਆਸ਼ੂ ਖਿਲਾਫ ਇਕ ਨਹੀਂ ਬਲਕਿ 18 ਸ਼ਿਕਾਇਤਾਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੀ ਟੈਂਡਰਿੰਗ ਵਿਚ ਕਥਿਤ …

Read More »

ਕਾਰਗਿਲ ਵਿਜੇ ਦਿਵਸ ’ਤੇ ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਰਧਾਂਜਲੀਆਂ

ਸੈਨਿਕ ਦੇ ਸ਼ਹੀਦ ਹੋਣ ’ਤੇ ਪੰਜਾਬ ਸਰਕਾਰ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਦੇਵੇਗੀ ਮੱਦਦ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਾਰਗਿਲ ਵਿਜੇ ਦਿਵਸ ’ਤੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਪੂਰੇ ਭਾਰਤ ਵਾਸੀਆਂ ਵਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਰਾਸ਼ਟਰਪਤੀ ਦਰੋਪਦੀ …

Read More »

ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਏਜੀ ਹੋਣਗੇ! ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਉਨ੍ਹਾਂ ਨੇ ਇਸ ਗੱਲ ਦੀ ਖੁਦ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਜਾਂ ਪੰਜਾਬ ਸਰਕਾਰ ਵਿਚ ਕਿਸੇ ਨੂੰ ਨਹੀਂ ਜਾਣਦੇ ਅਤੇ …

Read More »

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਆਰੋਪੀ ਹੈ ਆਸ਼ੀਸ਼ ਮਿਸ਼ਰਾ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਅਲਾਹਾਬਾਦ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ ’ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ …

Read More »